ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸ਼ਾੜ੍ਹੀ ਏਕਾਦਸ਼ੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇੱਕ ਪਹਿਲੇ 'ਮਨ ਕੀ ਬਾਤ' ਪ੍ਰੋਗਰਾਮ ਦਾ ਇੱਕ ਅੰਸ਼ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵਾਰਕਰੀ ਪਰੰਪਰਾ ਅਤੇ ਪੰਢਰਪੁਰ ਦੀ ਦਿੱਬਤਾ ਬਾਰੇ ਚਰਚਾ ਕੀਤੀ ਸੀ।"

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਆਸ਼ਾੜ੍ਹੀ ਏਕਾਦਸ਼ੀ ਦੇ ਪਾਵਨ ਅਵਸਰ 'ਤੇ ਵਧਾਈਆਂ। ਭਗਵਾਨ ਵਿੱਠਲ ਦਾ ਅਸ਼ੀਰਵਾਦ ਸਾਡੇ ਉੱਤੇ ਬਣਿਆ ਰਹੇ ਅਤੇ ਸਾਡੇ ਸਮਾਜ ਵਿੱਚ ਖੁਸ਼ੀ ਦੀ ਭਾਵਨਾ ਵਧਦੀ ਰਹੇ। ਇੱਕ ਪਹਿਲੇ ਮਨ ਕੀ ਬਾਤ (#MannKiBaat) ਪ੍ਰੋਗਰਾਮ ਦਾ ਇੱਕ ਅੰਸ਼ ਸਾਂਝਾ ਕਰ ਰਿਹਾ ਹਾਂ, ਜਿਸ ਵਿੱਚ ਅਸੀਂ ਵਾਰਕਰੀ ਪਰੰਪਰਾ ਅਤੇ ਪੰਢਰਪੁਰ ਦੀ ਦਿੱਬਤਾ ਬਾਰੇ ਬਾਤ ਕੀਤੀ ਸੀ।"

 

ਪ੍ਰਧਾਨ ਮੰਤਰੀ ਨੇ ਦੇਹੂ ਦੇ ਆਪਣੇ ਭਾਸ਼ਣ ਦੀ ਵੀਡੀਓ ਵੀ ਸਾਂਝੀ ਕੀਤੀ, ਜਿੱਥੇ ਕੁਝ ਹਫ਼ਤੇ ਪਹਿਲਾਂ ਉਨ੍ਹਾਂ ਨੇ ਸੰਤ ਤੁਕਾਰਾਮ ਜੀ ਨੂੰ ਸਮਰਪਿਤ ਇੱਕ ਮੰਦਿਰ ਦਾ ਉਦਘਾਟਨ ਕੀਤਾ ਸੀ।

ਉਨ੍ਹਾਂ ਨੇ ਟਵੀਟ ਕੀਤਾ:

"ਕੁਝ ਹਫ਼ਤੇ ਪਹਿਲਾਂ, ਮੈਂ ਸੰਤ ਤੁਕਾਰਾਮ ਜੀ ਨੂੰ ਸਮਰਪਿਤ ਇੱਕ ਮੰਦਿਰ ਦਾ ਉਦਘਾਟਨ ਕਰਨ ਦੇ ਲਈ ਦੇਹੂ ਵਿੱਚ ਸਾਂ। ਆਪਣੇ ਭਾਸ਼ਣ ਵਿੱਚ, ਮੈਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਬਾਤ ਕੀਤੀ ਸੀ ਅਤੇ ਦੱਸਿਆ ਸੀ ਕਿ ਅਸੀਂ ਸਾਰੇ ਮਹਾਨ ਵਾਰਕਰੀ ਸੰਤਾਂ ਅਤੇ ਰਿਸ਼ੀਆਂ ਤੋਂ ਕੀ ਸਿੱਖ ਸਕਦੇ ਹਾਂ।"

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਵਾਰਕਰੀ ਪਰੰਪਰਾ 'ਤੇ ਆਪਣਾ ਭਾਸ਼ਣ ਸਾਂਝਾ ਕੀਤਾ, ਜੋ ਉਨ੍ਹਾਂ ਨੇ ਪਿਛਲੇ ਸਾਲ ਨਵੰਬਰ 'ਚ ਦਿੱਤਾ ਸੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"ਪਿਛਲੇ ਸਾਲ ਨਵੰਬਰ ਵਿੱਚ, ਮੈਨੂੰ ਪੰਢਰਪੁਰ ਵਿੱਚ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਦੇਣ ਵਾਲੇ ਪ੍ਰਮੁੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦਾ ਸਨਮਾਨ ਮਿਲਿਆ ਸੀ। ਇਹ ਭਾਰਤ ਦੇ ਨੌਜਵਾਨਾਂ ਦੇ ਦਰਮਿਆਨ ਵਾਰਕਰੀ ਪਰੰਪਰਾ ਨੂੰ ਹੋਰ ਮਕਬੂਲ ਬਣਾਉਣ ਦੇ ਸਾਡੇ ਪ੍ਰਯਤਨਾਂ ਦਾ ਇੱਕ ਹਿੱਸਾ ਹੈ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Govt approves ₹23,437 crore railway expansion across 6 states

Media Coverage

Govt approves ₹23,437 crore railway expansion across 6 states
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam highlighting the spirit of selfless service and compassion
May 06, 2026

The Prime Minister, Shri Narendra Modi, said that work done with a selfless spirit is the truest form of humanity. He noted that such actions not only bring inner happiness but also contribute to the welfare of society.

The Prime Minister shared a Sanskrit Subhashitam-

“अद्रोहः सर्वभूतेषु कर्मणा मनसा गिरा।
अनुग्रहश्च दानं च शीलमेतत्प्रशस्यते॥”

The Subhashitam conveys that to hold no hatred towards any living being-in thought, word, or deed, to act with compassion towards all, and to give generously-this is regarded as the highest form of conduct.

The Prime Minister wrote on X;

“निस्वार्थ भाव से किया गया कर्म ही सच्ची मानवता है। इससे आत्मिक खुशी तो मिलती ही है, समाज का भी कल्याण होता है।

अद्रोहः सर्वभूतेषु कर्मणा मनसा गिरा।

अनुग्रहश्च दानं च शीलमेतत्प्रशस्यते॥”