ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ਅਤੇ ਰਾਸ਼ਟਰੀ ਯੁਵਾ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ‘ਤੇ ਆਪਣੇ ਵਿਚਾਰਾਂ ਵਾਲੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਭਾਰਤੀ ਅਧਿਆਤਮ ਅਤੇ ਸੰਸਕ੍ਰਿਤੀ ਨੂੰ ਆਲਮੀ ਪੱਧਰ ‘ਤੇ ਸਥਾਪਿਤ ਕਰਨ ਵਾਲੇ ਸਵਾਮੀ ਵਿਵੇਕਾਨੰਦ  ਨੂੰ ਉਨ੍ਹਾਂ  ਦੀ ਜਨਮ-ਜਯੰਤੀ, ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਸ਼ਤ-ਸ਼ਤ ਨਮਨ। ਊਰਜਾ ਅਤੇ ਸਫੂਰਤੀ ਨਾਲ ਪਰਿਪੂਰਣ ਉਨ੍ਹਾਂ ਦੇ ਵਿਚਾਰ ਅਤੇ ਸੰਦੇਸ਼ ਯੁਗ-ਯੁਗਾਂਤਰ ਤੱਕ ਨੌਜਵਾਨਾਂ ਨੂੰ ਕੁਝ ਕਰ ਗੁਜ਼ਰਣ ਦੇ ਲਈ ਪ੍ਰੇਰਿਤ ਕਰਦੇ ਰਹਿਣਗੇ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Khichdi To Moringa Paratha: 7 Traditional Foods PM Modi Loves

Media Coverage

Khichdi To Moringa Paratha: 7 Traditional Foods PM Modi Loves
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਅਗਸਤ 2026
August 26, 2026

Accountability Meets Ambition: Record Low NPAs, Record Defence Output, Record Digital Adoption Under the Leadership of PM Modi