Share
 
Comments

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਾਨ ਫੁਮੀਓ ਕਿਸ਼ੀਦਾ 14ਵੇਂ ਭਾਰਤ-ਜਪਾਨ ਸਲਾਨਾ ਸਮਿਟ ਲਈ 19-20 ਮਾਰਚ 2022 ਤੱਕ ਨਵੀਂ ਦਿੱਲੀ ਦਾ ਸਰਕਾਰੀ ਦੌਰਾ ਕਰਨਗੇ। ਇਹ ਸਮਿਟ ਦੋਹਾਂ ਨੇਤਾਵਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਪਿਛਲਾ ਭਾਰਤ-ਜਪਾਨ ਸਲਾਨਾ ਸਮਿਟ ਅਕਤੂਬਰ 2018 ਵਿੱਚ ਟੋਕੀਓ ਵਿੱਚ ਹੋਇਆ ਸੀ।

2. ਭਾਰਤ ਅਤੇ ਜਪਾਨ ਦਾ ਆਪਣੇ 'ਸਪੈਸ਼ਲ ਸਟ੍ਰੈਟੇਜਿਕ ਐਂਡ ਗਲੋਬਲ ਪਾਰਟਨਰਸ਼ਿਪ' ਦੇ ਦਾਇਰੇ ਵਿੱਚ ਬਹੁ-ਪੱਖੀ ਸਹਿਯੋਗ ਹੈ। ਇਹ ਸਮਿਟ ਦੋਹਾਂ ਪੱਖਾਂ ਨੂੰ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਮਜ਼ਬੂਤ ਕਰਨ ਦੇ ਨਾਲ-ਨਾਲ ਆਪਸੀ ਹਿਤਾਂ ਦੇ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਦਾ ਮੌਕਾ ਪ੍ਰਦਾਨ ਕਰੇਗਾ ਤਾਂ ਜੋ ਹਿੰਦ-ਪ੍ਰਸ਼ਾਂਤ ਖੇਤਰ ਅਤੇ ਇਸ ਤੋਂ ਵੀ ਹੋਰ ਅੱਗੇ ਤੱਕ ਅਮਨ, ਸਥਿਰਤਾ ਅਤੇ ਸਮ੍ਰਿੱਧੀ ਲਈ ਆਪਣੀ ਪਾਰਟਨਰਸ਼ਿਪ ਨੂੰ ਅੱਗੇ ਵਧਾਇਆ ਜਾ ਸਕੇ।

 

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
9 years, 1 big footprint: Jaishankar hails PM Modi's leadership

Media Coverage

9 years, 1 big footprint: Jaishankar hails PM Modi's leadership
...

Nm on the go

Always be the first to hear from the PM. Get the App Now!
...
PM pays tributes to Bhagwan Birsa Munda on his punya tithi
June 09, 2023
Share
 
Comments

The Prime Minister, Shri Narendra Modi has paid tributes to Bhagwan Birsa Munda on his punya tithi.

In a tweet, the Prime Minister said;

"भगवान बिरसा मुंडा जी की पुण्यतिथि पर उन्हें कोटि-कोटि नमन। उन्होंने विदेशी हुकूमत के खिलाफ संघर्ष में अपना सर्वस्व न्योछावर कर दिया। आदिवासी समुदाय के उत्थान के लिए उनके समर्पण और सेवाभाव को कृतज्ञ राष्ट्र सदैव याद रखेगा।"