ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਉਨ੍ਹਾਂ ਦੇ ਸਾਹਸ ਅਤੇ ਕਰੁਣਾ ਨੂੰ ਭੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਭੀ ਸਾਂਝੀ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 

 “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ 'ਤੇ ਮੈਂ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੇ ਸਾਹਸ ਅਤੇ ਕਰੁਣਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਕਈ ਲੋਕਾਂ ਦੇ ਲਈ ਸ਼ਕਤੀ ਦਾ ਸਰੋਤ ਹੈ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi hails India’s ‘Mission Drishti’ launch as ‘world’s first OptoSAR satellite’ enters orbit

Media Coverage

PM Modi hails India’s ‘Mission Drishti’ launch as ‘world’s first OptoSAR satellite’ enters orbit
NM on the go

Nm on the go

Always be the first to hear from the PM. Get the App Now!
...
Puducherry renews faith... BJP-NDA secures another term
May 04, 2026

The people of Puducherry have once again placed their trust in the BJP-NDA, delivering a renewed mandate based on its track record of good governance and the work of the government led by Shri N. Rangasamy. This continued support will further strengthen efforts to advance development and effective governance in the Union Territory.

Expressing gratitude, the Prime Minister thanked the people of Puducherry for their blessings and reaffirmed the NDA’s commitment to serving them with dedication and integrity.

PM Modi said, “I’m very proud of our NDA Karyakartas of Puducherry for their exceptional efforts on the ground. They have constantly been among the people and elaborated on our vision and track record. This has ensured people blessed us again.”