ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।

ਆਪਣੇ ਦਫ਼ਤਰ ਵਿੱਚ ਯੁਵਾ ਮਿੱਤਰਾਂ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ

ਪੱਛਮ ਬੰਗਾਲ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਅਭਿਵਾਦਨ ਕਰਦੀ ਇੱਕ ਬੱਚੀ

ਵਾਰਾਣਸੀ ਵਿੱਚ ਇੱਕ ਦਿੱਵਯਾਂਗ ਦੇ ਨਾਲ ਪ੍ਰਧਾਨ ਮੰਤਰੀ ਮੋਦੀ

 ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ 'ਤੇ ਵਿਦੇਸ਼ ਮੰਤਰੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਮੋਦੀ ਆਪਣੇ ਆਵਾਸ 'ਤੇ ਦੇਰ ਰਾਤ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ

ਮੰਤਰੀ ਪਰਿਸ਼ਦ ਦੀ ਬੈਠਕ ਦੇ ਦੌਰਾਨ ਨੋਟਬੁੱਕ 'ਤੇ ਲਿਖਦੇ ਹੋਏ ਪ੍ਰਧਾਨ ਮੰਤਰੀ ਮੋਦੀ

ਸੁਸ਼ਮਾ ਸਵਰਾਜ ਭਵਨ ਵਿਖੇ ਆਪਣੇ ਮੰਤਰੀ ਪਰਿਸ਼ਦ ਦੇ ਨਾਲ ‘ਚਿੰਤਨ ਸਤ੍ਰ’ ਦੇ ਦੌਰਾਨ ਆਖਰੀ ਕਤਾਰ ਵਿੱਚ ਬੈਠੇ ਪ੍ਰਧਾਨ ਮੰਤਰੀ ਮੋਦੀ

ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਲਈ ਰਾਸ਼ਟਰਪਤੀ ਭਵਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਮਣੀਨਗਰ ਸ਼੍ਰੀ ਸਵਾਮੀਨਾਰਾਇਣ ਗਾਦੀ ਸੰਸਥਾਨ ਦੇ ਅਧਿਆਤਮਿਕ ਨੇਤਾ ਆਚਾਰੀਆ ਸ਼੍ਰੀ ਜਿਤੇਂਦਰਪ੍ਰਿਯਦਾਸਜੀ ਸਵਾਮੀਜੀ ਮਹਾਰਾਜ ਪ੍ਰਧਾਨ ਮੰਤਰੀ ਮੋਦੀ ਨੂੰ ਅਸ਼ੀਰਵਾਦ ਦਿੰਦੇ ਹੋਏ

ਵਾਰਾਣਸੀ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰਪਤੀ ਭਵਨ ਵਿੱਚ ਪਦਮ ਸ਼੍ਰੀ ਤੁਲਸੀ ਗੌੜਾ ਦੇ ਨਾਲ ਪ੍ਰਧਾਨ ਮੰਤਰੀ ਮੋਦੀ

ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਧਾਮ ਦੇ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

ਕੋਇੰਬਟੂਰ ਵਿੱਚ 105 ਸਾਲ ਦੀ ਕਿਸਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਪਪਾਮਲ ਜੀ ਤੋਂ ਅਸ਼ੀਰਵਾਦ ਲੈਂਦੇ ਹੋਏ ਪ੍ਰਧਾਨ ਮੰਤਰੀ ਮੋਦੀ

ਵਿਕਟੋਰੀਆ ਮੈਮੋਰੀਅਲ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾਉਣ ਦੇ ਲਈ 'ਪਰਾਕ੍ਰਮ ਦਿਵਸ' ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ

ਰਾਜੌਰੀ ਦੇ ਨੌਸ਼ਹਿਰਾ ਵਿੱਚ ਐੱਲਓਸੀ ‘ਤੇ ਹਥਿਆਰਬੰਦ ਬਲਾਂ ਦੇ ਮੈਂਬਰਾਂ ਦੇ ਨਾਲ ਦੀਵਾਲੀ ਮਨਾਉਂਦੇ ਹੋਏ ਪ੍ਰਧਾਨ ਮੰਤਰੀ ਮੋਦੀ

ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ 'ਤੇ ਆਯੋਜਿਤ ਸੰਵਾਦ ਦੇ ਦੌਰਾਨ ਮਹਿਲਾ ਹਾਕੀ ਟੀਮ ਦੇ ਮੈਂਬਰਾਂ ਨਾਲ ਪ੍ਰਧਾਨ ਮੰਤਰੀ ਮੋਦੀ

ਪ੍ਰਾਈਵੇਟ ਇਕੁਇਟੀ/ਵੈਂਚਰ ਕੈਪੀਟਲ ਇੰਡਸਟ੍ਰੀ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਦੇ ਨਾਲ ਪ੍ਰਧਾਨ ਮੰਤਰੀ ਦੀ ਬੈਠਕ

ਵੈਟੀਕਨ ਸਿਟੀ ਵਿੱਚ ਪੋਪ ਫ੍ਰਾਂਸਿਸ ਦੁਆਰਾ ਪ੍ਰਧਾਨ ਮੰਤਰੀ ਮੋਦੀ ਦਾ ਸੁਆਗਤ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੌਰੇ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਅਭਿਵਾਦਨ ਕਰਦੇ ਲੋਕ

ਕਾਨਪੁਰ ਵਿੱਚ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਗੱਲਬਾਤ ਦੇ ਦੌਰਾਨ ਇੱਕ ਦਿਲ ਖਿੱਚਵਾਂ ਪਲ

ਪ੍ਰਯਾਗਰਾਜ ਵਿੱਚ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਗੱਲਬਾਤ ਦੇ ਦੌਰਾਨ ਇੱਕ ਖੂਬਸੂਰਤ ਪਲ

ਹਾਈ ਰੈਜ਼ੋਲਿਊਸ਼ਨ ਤਸਵੀਰਾਂ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
EU Firms Generate 186 Billion Euros In India, Support 6 Million Jobs: Report

Media Coverage

EU Firms Generate 186 Billion Euros In India, Support 6 Million Jobs: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਮਈ 2026
May 08, 2026

Nari Shakti to National Security: One Vision, a Thousand Victories Under PM Modi