ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਊ ਦੇ ਪ੍ਰਸ਼ਾਸਕ, ਸ਼੍ਰੀ ਪ੍ਰਫੁਲ ਕੇ. ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ ( X) 'ਤੇ ਪੋਸਟ ਕੀਤਾ:
“ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਊ ਦੇ ਪ੍ਰਸ਼ਾਸਕ, ਸ਼੍ਰੀ ਪ੍ਰਫੁਲ ਕੇ. ਪਟੇਲ (@prafulkpatel) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
The Administrator of the Union Territory of Dadra & Nagar Haveli and Daman & Diu, Shri @prafulkpatel, met PM @narendramodi. pic.twitter.com/0ppIlN4kaA
— PMO India (@PMOIndia) May 24, 2025


