ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) 'ਤੇ ਪੋਸਟ ਕੀਤਾ:
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ (@SukhuSukhvinder) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMOFFICEHP”
Himachal Pradesh CM, Shri @SukhuSukhvinder, met PM @narendramodi.@CMOFFICEHP pic.twitter.com/llebI2QyaY
— PMO India (@PMOIndia) May 24, 2025


