ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ ( X) 'ਤੇ ਪੋਸਟ ਕੀਤਾ:
“ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ (@MohanMOdisha) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMO_Odisha”
CM of Odisha, Shri @MohanMOdisha, met PM @narendramodi.@CMO_Odisha pic.twitter.com/iBpuBprHaK
— PMO India (@PMOIndia) May 24, 2025


