ਤਮਿਲ ਨਾਡੂ ਦੇ ਮੁੱਖ ਮੰਤਰੀ, ਸ਼੍ਰੀ ਐੱਮ.ਕੇ. ਸਟਾਲਿਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) 'ਤੇ ਪੋਸਟ ਕੀਤਾ:
“ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ. ਸਟਾਲਿਨ (@mkstalin) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
@CMOTamilnadu”
Chief Minister of Tamil Nadu, Thiru @mkstalin, met Prime Minister @narendramodi.@CMOTamilnadu pic.twitter.com/DtuL14gvPm
— PMO India (@PMOIndia) May 24, 2025


