ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਰੇਵੰਤ ਰੈੱਡੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) 'ਤੇ ਪੋਸਟ ਕੀਤਾ:
“ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਰੇਵੰਤ ਰੈੱਡੀ (@revanth_anumula), ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@TelanganaCMO”
CM of Telangana, Shri @revanth_anumula, met PM @narendramodi.@TelanganaCMO pic.twitter.com/w3FBsFYVhI
— PMO India (@PMOIndia) May 24, 2025


