ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ ਦੀਆਂ ਪ੍ਰਮੁੱਖ ਪਹਿਲਾਂ ‘ਤੇ ਪ੍ਰਕਾਸ਼ ਪਾਇਆ ਜੋ ਭਾਰਤ ਨੂੰ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਅੱਗੇ ਵਧਾਉਣਗੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬਜਟ 2025 ਨੂੰ ਭਾਰਤ ਦੀ ਪ੍ਰਗਤੀ ਦੇ ਲਈ ਇੱਕ ਬੜਾ ਪਰਿਵਰਤਨਕਾਰੀ ਕਦਮ ਦੱਸਦੇ ਹੋਏ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਵਿਕਸਿਤ ਭਾਰਤ (Viksit Bharat) ਦੀ ਦਿਸ਼ਾ ਵਿੱਚ ਦੇਸ਼ ਦੀ ਯਾਤਰਾ ਨੂੰ ਗਤੀ ਦੇਣ ਵਿੱਚ ਇਸ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਹੈ।

ਕੇਂਦਰੀ ਬਜਟ ਏਆਈ, ਟੌਏ ਮੈਨੂਫੈਕਚਰਿੰਗ, ਖੇਤੀਬਾੜੀ, ਫੁਟਵੀਅਰ, ਫੂਡ ਪ੍ਰੋਸੈੱਸਿੰਗ ਅਤੇ ਗਿਗ ਅਰਥਵਿਵਸਥਾ (AI, toy manufacturing, agriculture, footwear, food processing, and the gig economy) ਸਹਿਤ ਕਈ ਖੇਤਰਾਂ ਵਿੱਚ ਇਨੋਵੇਸ਼ਨ, ਉੱਦਮਤਾ ਅਤੇ ਟਿਕਾਊ ਵਿਕਾਸ (innovation, entrepreneurship, and sustainable growth) ਦਾ ਮਾਰਗ ਪੱਧਰਾ ਕਰਦਾ ਹੈ। 

ਮਾਈਗੌਵ (MyGov) ਦੇ ਇੱਕ ਐਕਸ (X) ਪੋਸਟ ਥ੍ਰੈੱਡ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ;

 “ਇਹ ਬਜਟ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਦੇ ਸਾਡੇ ਸਮੂਹਿਕ ਸੰਕਲਪ ਨੂੰ ਗਤੀ ਦੇਵੇਗਾ!  #ViksitBharatBudget2025” 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Built for tomorrow's wars: How India's new turbojet engine changes the missile and drone equation

Media Coverage

Built for tomorrow's wars: How India's new turbojet engine changes the missile and drone equation
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026