ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਅਹਿਮਦਾਬਾਦ ਦਾ ਮਨਮੋਹਕ ਫਲਾਵਰ ਸ਼ੋਅ ਵੀ ਨਵੇਂ ਭਾਰਤ ਦੀ ਵਿਕਾਸ ਯਾਤਰਾ ਦੀਆਂ ਆਕਰਸ਼ਕ ਝਲਕੀਆਂ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

“ਅਹਿਮਦਾਬਾਦ ਦਾ ਇਹ ਫਲਾਵਰ ਸ਼ੋਅ ਹਰ ਕਿਸੇ ਦਾ ਮਨ ਮੋਹ ਲੈਣ ਵਾਲਾ ਹੈ। ਇੱਥੇ ਨਵੇਂ ਭਾਰਤ ਦੀ ਵਿਕਾਸ ਯਾਤਰਾ ਦੀਆਂ ਝਲਕੀਆਂ ਵੀ ਅਕਰਸ਼ਿਤ ਕਰਨ ਵਾਲੀਆਂ ਹਨ।”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Make in India goes global with Maha Kumbh

Media Coverage

Make in India goes global with Maha Kumbh
NM on the go

Nm on the go

Always be the first to hear from the PM. Get the App Now!
...
Governor of Mizoram meets PM Modi
January 21, 2025