ਉਨ੍ਹਾਂ ਨੇ ਕਨੈਕਟੀਵਿਟੀ, ਜਹਾਜ਼ ਨਿਰਮਾਣ ਅਤੇ ਨੀਲੀ ਅਰਥਵਿਵਸਥਾ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸਵਾਗਤ ਕਰਨ ਲਈ ਉਤਸੁਕ ਹਨ

ਰੂਸੀ ਸੰਘ ਦੇ ਰਾਸ਼ਟਰਪਤੀ ਦੇ ਸਹਾਇਕ ਅਤੇ ਮੈਰੀਟਾਈਮ ਬੋਰਡ ਦੇ ਚੇਅਰਮੈਨ ਮਹਾਮਹਿਮ ਸ਼੍ਰੀ ਨਿਕੋਲਾਈ ਪੇਤਰੂਸ਼ੇਵ  (Nikolai Patrushev )ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਸਮੁੰਦਰੀ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ, ਜਿਸ ਵਿੱਚ ਕਨੈਕਟੀਵਿਟੀ, ਹੁਨਰ ਵਿਕਾਸ, ਜਹਾਜ਼ ਨਿਰਮਾਣ ਅਤੇ ਨੀਲੀ ਅਰਥਵਿਵਸਥਾ ਵਿੱਚ ਸਹਿਯੋਗ ਲਈ ਨਵੇਂ ਮੌਕੇ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅਗਲੇ ਮਹੀਨੇ ਭਾਰਤ ਵਿੱਚ ਉਨ੍ਹਾਂ ਦੀ ਮੇਜ਼ਬਾਨੀ ਕਰਨ ਲਈ ਉਤਸੁਕ ਹਨ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Job generation and skilling youth top govt priority: PM Modi

Media Coverage

Job generation and skilling youth top govt priority: PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜਨਵਰੀ 2026
January 24, 2026

Empowered Youth, Strong Women, Healthy Nation — PM Modi's Blueprint for Viksit Bharat