ਕੈਬਨਿਟ ਨੇ ਉੱਤਰ ਪ੍ਰਦੇਸ਼ ਅਤੇ ਆਂਧਰ ਪ੍ਰਦੇਸ਼ ਰਾਜਾਂ ਦੇ 15 ਜ਼ਿਲ੍ਹਿਆਂ ਨੂੰ ਵਕਰ ਕਰਨ ਵਾਲੇ ਦੋ ਮਲਟੀ ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 601 ਕਿਲੋਮੀਟਰ ਦਾ ਵਾਧਾ ਹੋਵੇਗਾ April 18th, 04:00 pm