ਪ੍ਰਧਾਨ ਮੰਤਰੀ ਨੇ 15ਵੀਂ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਵਿਅਕਤ ਕੀਤੀ

November 02nd, 10:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 15ਵੀਂ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 55 ਮੈਡਲ ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ।