TMC government is run either by goons or only after High Court and Supreme Court orders: PM Modi in Arambagh, West Bengal
April 26th, 01:50 pm
Addressing a Vijay Sankalp rally in Arambagh, West Bengal, PM Modi remarked that after 15 years of intimidation, the people of Bengal are now determined to defeat injustice. He noted that the TMC government acts only after the court intervention. He concluded by urging people to vote decisively for BJP, stating that only a government free from fear, corruption and syndicate control can unlock Bengal’s true potential.The expiry date of this 15-year syndicate TMC raj is 4 May: PM Modi in Bangaon, West Bengal
April 26th, 01:30 pm
Addressing a massive public rally in Bangaon, West Bengal, PM Modi delivered a sharp message against TMC’s corruption, syndicate raj and fear politics. Stating that “Nari Shakti” has been the worst affected under TMC rule, he called upon women to lead the change. He also outlined BJP’s roadmap for development, security and prosperity in West Bengal and recalled the legacy of Syama Prasad Mookerjee.PM Modi’s impactful rallies in Bangaon and Arambagh, West Bengal
April 26th, 01:24 pm
PM Modi addressed massive public gatherings in Bangaon and Arambagh, delivering a sharp message against TMC’s corruption, syndicate raj and fear politics, while presenting BJP’s roadmap for development, security and prosperity in West Bengal.ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਯੁਗਮ ਕਨਕਲੇਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 29th, 11:01 am
ਅੱਜ ਇਥੇ ਸਰਕਾਰ, ਅਕੇਡਮੀਆ, ਸਾਇੰਸ ਅਤੇ ਰਿਸਰਚ ਨਾਲ ਜੁੜੇ ਭਿੰਨ-ਭਿੰਨ ਖੇਤਰ ਦੇ ਲੋਕ, ਇੰਨੀ ਵੱਡੀ ਸੰਖਿਆ ਵਿੱਚ ਮੌਜੂਦ ਹਨ। ਇਹ ਇਕਜੁੱਟਤਾ, ਇਹ confluence, ਇਸੇ ਨੂੰ ਯੁਗਮ ਕਹਿੰਦੇ ਹਨ। ਇੱਕ ਅਜਿਹਾ ਯੁਗਮ, ਜਿਸ ਵਿੱਚ ਵਿਕਸਿਤ ਭਾਰਤ ਦੇ, future tech ਨਾਲ ਜੁੜੇ stakeholders ਇੱਕਠੇ ਜੁੜੇ ਹਨ, ਇੱਕ ਸਾਥ ਜੁੜੇ ਹਨ। ਮੈਨੂੰ ਵਿਸ਼ਵਾਸ਼ ਹੈ, ਭਾਰਤ ਦੀ ਇਨੋਵੇਸ਼ਨ ਕਪੈਸਿਟੀ ਅਤੇ Deep-tech ਵਿੱਚ ਭਾਰਤ ਦੀ ਭੂਮਿਕਾ ਨੂੰ ਵਧਾਉਣ ਦੇ ਲਈ ਅਸੀਂ ਜੋ ਯਤਨ ਕਰ ਰਹੇ ਹਾਂ, ਉਸ ਨੂੰ ਇਸ ਆਯੋਜਨ ਨਾਲ ਹੋਰ ਬਲ ਮਿਲੇਗਾ। ਅੱਜ IIT ਕਾਨਪੁਰ ਅਤੇ IIT ਬੰਬੇ ਵਿੱਚ AI, ਇੰਟੈਲੀਜੈਂਸ ਸਿਸਟਮ, ਅਤੇ ਬਾਇਓ ਸਾਇੰਸ ਬਾਇਓਟੈਕਨੋਲੋਜੀ ਹੈਲਥ ਐਂਡ ਮੈਡੀਸਨ ਦੇ ਸੁਪਰ ਹੱਬਸ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਵੀ ਸ਼ੁਰੂਆਤ ਹੋਈ ਹੈ। ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਨਾਲ ਮਿਲ ਕੇ ਰਿਸਰਚ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਕੀਤਾ ਗਿਆ ਹੈ। ਮੈਂ ਇਸ ਯਤਨ ਲਈ ਵਾਧਵਾਨੀ ਫਾਊਂਡੇਸ਼ਨ ਨੂੰ, ਸਾਡੀਆਂ IITs ਨੂੰ, ਅਤੇ ਦੂਸਰੇ ਸਾਰੇ ਸਟੇਕਹੋਲਡਰਸ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਵਿਸ਼ੇਸ਼ ਤੌਰ 'ਤੇ, ਮੈਂ ਮੇਰੇ ਮਿੱਤਰ ਰੋਮੇਸ਼ ਵਾਧਵਾਨੀ ਜੀ ਦੀ ਸਰਾਹਨਾ ਕਰਦਾ ਹਾਂ। ਤੁਹਾਡੀ dedication ਅਤੇ ਸਰਗਰਮੀ ਨਾਲ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਨੇ ਮਿਲ ਕੇ ਦੇਸ਼ ਦੀ ਸਿੱਖਿਆ ਵਿਵਸਥਾ ਵਿੱਚ ਕਈ ਸਕਰਾਤਮਕ ਬਦਲਾਅ ਕੀਤੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੁਗਮ (YUGM -ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ
April 29th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਯੁਗਮ (ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਿਗਿਆਨ ਅਤੇ ਖੋਜ ਪੇਸ਼ੇਵਰਾਂ ਦੇ ਮਹੱਤਵਪੂਰਨ ਇਕੱਠ ਨੂੰ ਉਜਾਗਰ ਕੀਤਾ, ਅਤੇ ਇੱਕ ਯੁਗਮ ਦੇ ਰੂਪ ਵਿੱਚ ਹਿਤਧਾਰਕਾਂ ਦੇ ਸੰਗਮ 'ਤੇ ਜ਼ੋਰ ਦਿੱਤਾ - ਜੋ ਇੱਕ ਸਹਿਯੋਗ ਹੈ ਜਿਸ ਦਾ ਮਕਸਦ ਵਿਕਸਿਤ ਭਾਰਤ ਲਈ ਭਵਿੱਖ ਦੀਆਂ ਤਕਨੀਕਾਂ ਨੂੰ ਅੱਗੇ ਵਧਾਉਣਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸਮਾਗਮ ਰਾਹੀਂ ਭਾਰਤ ਦੀ ਨਵੀਨਤਾ ਸਮਰੱਥਾ ਅਤੇ ਡੂੰਘੀ-ਤਕਨੀਕ ਵਿੱਚ ਇਸ ਦੀ ਭੂਮਿਕਾ ਨੂੰ ਵਧਾਉਣ ਦੇ ਯਤਨਾਂ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਆਈਆਈਟੀ ਕਾਨਪੁਰ ਅਤੇ ਆਈਆਈਟੀ ਬੌਂਬੇ ਵਿਖੇ ਸੁਪਰ ਹੱਬਸ ਦੇ ਉਦਘਾਟਨ 'ਤੇ ਟਿੱਪਣੀ ਕੀਤੀ, ਜੋ ਏਆਈ, ਬੁੱਧੀਮਾਨ ਪ੍ਰਣਾਲੀਆਂ ਅਤੇ ਬਾਇਓਸਾਇੰਸ, ਬਾਇਓਟੈਕਨੋਲੋਜੀ, ਸਿਹਤ ਅਤੇ ਦਵਾਈਆਂ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜੋ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੋਜ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਾਧਵਾਨੀ ਫਾਊਂਡੇਸ਼ਨ, ਆਈਆਈਟੀਜ਼ ਅਤੇ ਇਨ੍ਹਾਂ ਪਹਿਲਕਦਮੀਆਂ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਿਜੀ ਅਤੇ ਜਨਤਕ ਖੇਤਰਾਂ ਦਰਮਿਆਨ ਸਹਿਯੋਗ ਰਾਹੀਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਰਗਰਮ ਭੂਮਿਕਾ ਲਈ ਸ਼੍ਰੀ ਰੋਮੇਸ਼ ਵਾਧਵਾਨੀ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਵੀ ਕੀਤੀ।ਪ੍ਰਧਾਨ ਮੰਤਰੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ
April 09th, 09:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਜਾਣਗੇ। ਸ਼੍ਰੀ ਮੋਦੀ ਵਾਰਾਣਸੀ ਵਿੱਚ ਸਵੇਰੇ 11 ਵਜੇ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਭੀ ਸੰਬੋਧਨ ਕਰਨਗੇ।“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ
September 18th, 03:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਝਾਬੁਆ ਵਿੱਚ ਲਗਭਗ 7300 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
February 11th, 07:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਝਾਬੁਆ ਵਿੱਚ ਲਗਭਗ 7300 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਖੇਤਰ ਦੀ ਮੱਹਤਵਪੂਰਨ ਕਬਾਇਲੀ ਜਨਤਾ ਨੂੰ ਲਾਭ ਹੋਵੇਗਾ, ਵਾਟਰ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਮਜ਼ਬੂਤ ਹੋਵੇਗੀ, ਨਾਲ ਹੀ ਮੱਧ ਪ੍ਰਦੇਸ਼ ਵਿੱਚ ਸੜਕ, ਰੇਲ, ਬਿਜਲੀ ਅਤੇ ਸਿੱਖਿਆ ਖੇਤਰਾਂ ਨੂੰ ਭੀ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਪਿਛੜੀਆਂ ਜਨਜਾਤੀਆਂ ਦੀਆਂ ਲਗਭਗ 2 ਲੱਖ ਮਹਿਲਾ ਲਾਭਾਰਥੀਆਂ ਨੂੰ ਆਹਾਰ ਅਨੁਦਾਨ (AaharAnudan) ਯੋਜਨਾ ਦੇ ਤਹਿਤ ਮਾਸਿਕ ਕਿਸ਼ਤ ਵੰਡੀ। ਇਸ ਦੇ ਇਲਾਵਾ ਸ਼੍ਰੀ ਮੋਦੀ ਨੇ ਸਵਾਮਿਤਵ ਯੋਜਨਾ (SVAMITVA Scheme) ਦੇ ਲਾਭਾਰਥੀਆਂ ਨੂੰ 1.75 ਲੱਖ ਅਧਿਕਾਰ ਅਭਿਲੇਖ (Adhikar Abhilekh) (ਅਧਿਕਾਰਾਂ ਦਾ ਰਿਕਾਰਡ) ਵੰਡੇ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ (Pradhan MantriAdarsh Gram Yojana) ਦੇ ਤਹਿਤ 559 ਪਿੰਡਾਂ ਦੇ ਲਈ 55.9 ਕਰੋੜ ਰੁਪਏ ਟ੍ਰਾਂਸਫਰ ਕੀਤੇ।2 ਕਰੋੜ ਲਖਪਤੀ ਦੀਦੀਆਂ (Lakhpati Didis) ਬਣਾਉਣ ਦਾ ਲਕਸ਼; ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ ਡ੍ਰੋਨ ਕੀ ਉਡਾਨ (Drone Ki Udaan) ਦੀ ਸ਼ਕਤੀ ਪ੍ਰਦਾਨ ਕੀਤੀ ਜਾਵੇਗੀ: ਪ੍ਰਧਾਨ ਮੰਤਰੀ
August 15th, 01:33 pm
ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ‘ਤੇ ਅੱਜ ਕਿਹਾ ਕਿ ਸਰਕਾਰ ਪਿੰਡਾਂ ਵਿੱਚ 2 ਕਰੋੜ ‘ਲਖਪਤੀ ਦੀਦੀਆਂ’(‘Lakhpati Didis’) ਬਣਾਉਣ ਦਾ ਲਕਸ਼ ਲੈ ਕੇ ਮਹਿਲਾ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀ) ਦੇ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ 10 ਕਰੋੜ ਮਹਿਲਾਵਾਂ ਮਹਿਲਾ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਹਨ। “ਪਿੰਡਾਂ ਵਿੱਚ ਅੱਜ, ਕਿਸੇ ਨੂੰ ਭੀ ਬੈਂਕ ਵਿੱਚ ਦੀਦੀ(Didi), ਆਂਗਨਵਾੜੀ ਵਿੱਚ ਦੀਦੀ (Didi) ਅਤੇ ਦਵਾਈ ਉਪਲਬਧ ਕਰਵਾਉਣ ਵਾਲੀ ਦੀਦੀ (Didi) ਮਿਲ ਸਕਦੀ ਹੈ।”ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ਸਮੂਹਿਕ ਵਿਆਹ ਸਮਾਰੋਹ 'ਪਾਪਾ ਨੀ ਪਰੀ' ਲਗਨੋਤਸਵ 2022 ਵਿੱਚ ਹਿੱਸਾ ਲਿਆ
November 06th, 05:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ਇੱਕ ਸਮੂਹਿਕ ਵਿਆਹ ਸਮਾਰੋਹ - 'ਪਾਪਾ ਨੀ ਪਰੀ' ਲਗਨੋਤਸਵ 2022 ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਕੱਠੇ ਸਾਢੇ ਪੰਜ ਸੌ ਤੋਂ ਅਧਿਕ ਬੇਟੇ-ਬੇਟੀਆਂ ਦਾ ਨਵਾਂ ਜੀਵਨ ਸ਼ੁਰੂ ਹੋ ਰਿਹਾ ਹੈ ਅਤੇ ਭਾਵਨਗਰ ਇਸ ਦਾ ਸਾਖੀ ਬਣ ਰਿਹਾ ਹੈ। ਅਸੀਂ ਸਾਰੇ ਸਮਾਜ ਦੀ ਸ਼ਕਤੀ, ਕਰਮ ਅਤੇ ਕਰਤੱਵ ਦੇ ਪਥ ਦੀ ਭਗਤੀ ਨੂੰ ਦੇਖ ਰਹੇ ਹਾਂ।ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ
April 16th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।'ਜਲ ਜੀਵਨ ਮਿਸ਼ਨ' ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇ ਰਿਹਾ ਹੈ: ਪ੍ਰਧਾਨ ਮੰਤਰੀ
April 09th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਜਲ ਜੀਵਨ ਮਿਸ਼ਨ ਅੱਜ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੇ 3 ਵਰ੍ਹਿਆਂ ਤੋਂ ਵੀ ਘੱਟ ਸਮੇਂ ਵਿੱਚ ਕਰੋੜਾਂ ਘਰਾਂ ਤੱਕ ਜਲ ਪਹੁੰਚ ਗਿਆ ਹੈ ਜੋ ਕਿ ਜਨ-ਆਕਾਂਖਿਆਵਾਂ ਅਤੇ ਜਨ-ਭਾਗੀਦਾਰੀ ਦੀ ਇੱਕ ਬਿਹਤਰੀਨ ਉਦਾਹਰਣ ਹੈ।Today our focus is not only on health, but equally on wellness: PM Modi
February 26th, 02:08 pm
PM Narendra Modi inaugurated the post Union Budget webinar of Ministry of Health and Family Welfare. The Prime Minister said, The Budget builds upon the efforts to reform and transform the healthcare sector that have been undertaken during the last seven years. We have adopted a holistic approach in our healthcare system. Today our focus is not only on health, but equally on wellness.”ਪ੍ਰਧਾਨ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਬਜਟ-ਉਪਰੰਤ ਵੈਬੀਨਾਰ ਦਾ ਉਦਘਾਟਨ ਕੀਤਾ
February 26th, 09:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਬਜਟ-ਉਪਰੰਤ ਵੈਬੀਨਾਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਬਜਟ-ਉਪਰੰਤ ਵੈਬੀਨਾਰਾਂ ਦੀ ਲੜੀ ਵਿੱਚ ਇਹ ਪੰਜਵਾਂ ਵੈਬੀਨਾਰ ਹੈ। ਇਸ ਮੌਕੇ ਕੇਂਦਰੀ ਮੰਤਰੀ, ਜਨਤਕ ਅਤੇ ਨਿਜੀ ਖੇਤਰਾਂ ਦੇ ਸਿਹਤ ਸੰਭਾਲ਼ ਪ੍ਰੋਫੈਸ਼ਨਲ, ਪੈਰਾ-ਮੈਡੀਕਲ, ਨਰਸਿੰਗ, ਸਿਹਤ ਪ੍ਰਬੰਧਨ, ਟੈਕਨੋਲੋਜੀ ਅਤੇ ਖੋਜ ਨਾਲ ਜੁੜੇ ਪ੍ਰੋਫੈਸ਼ਨਲ ਵੀ ਉਪਸਥਿਤ ਸਨ।Double engine government in Punjab will ensure development, put an end to mafias: PM Modi
February 17th, 11:59 am
Continuing his election campaigning spree, PM Modi addressed a rally in Punjab’s Fazilka. Addressing the huge rally, he said, “Today Punjab needs a government that draws inspiration from patriotism, from the development of Punjab. BJP has come before you with dedication, with the resolve of security and development of Punjab.”PM Modi addresses a Vishal Jan Sabha in Punjab’s Fazilka
February 17th, 11:54 am
Continuing his election campaigning spree, PM Modi addressed a rally in Punjab’s Fazilka. Addressing the huge rally, he said, “Today Punjab needs a government that draws inspiration from patriotism, from the development of Punjab. BJP has come before you with dedication, with the resolve of security and development of Punjab.”ਬਜਟ 2022-23 ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਮੂਲ-ਪਾਠ
February 01st, 02:23 pm
ਇਹ ਬਜਟ 100 ਸਾਲ ਦੀ ਭਿਆਨਕ ਆਪਦਾ ਦੇ ਦਰਮਿਆਨ, ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਇਹ ਬਜਟ, ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਦੇ ਨਾਲ ਹੀ ਸਾਧਾਰਣ ਮਾਨਵੀ ਦੇ ਲਈ, ਅਨੇਕ ਨਵੇਂ ਅਵਸਰ ਬਣਾਏਗਾ। ਇਹ ਬਜਟ More Infrastructure, More Investment, More Growth , ਅਤੇ More Jobs ਦੀਆਂ ਨਵੀਆਂ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੈ। ਅਤੇ ਇੱਕ ਨਵਾਂ ਖੇਤਰ ਹੋਰ ਖੁੱਲ੍ਹਿਆ ਹੈ। ਅਤੇ ਉਹ ਹੋਵੇ Green Jobs ਦਾ। ਇਹ ਬਜਟ ਤਤਕਾਲੀਨ ਜ਼ਰੂਰਤਾਂ ਦਾ ਵੀ ਸਮਾਧਾਨ ਕਰਦਾ ਹੈ ਅਤੇ ਦੇਸ਼ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਵੀ ਸੁਨਿਸ਼ਚਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ‘ਪੀਪਲ ਫ੍ਰੈਂਡਲੀ ਅਤੇ ਪ੍ਰੋਗ੍ਰੈਸਿਵ ਬਜਟ’ ਲਈ ਵਧਾਈ ਦਿੱਤੀ
February 01st, 02:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਇਹ ਬਜਟ 100 ਸਾਲ ਦੀ ਭਿਆਨਕ ਆਪਦਾ ਵਿਚਕਾਰ ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਬਜਟ ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਦੇ ਨਾਲ ਹੀ ਆਮ ਮਨੁੱਖ ਲਈ ਅਨੇਕ ਨਵੇਂ ਅਵਸਰ ਪੈਦਾ ਕਰੇਗਾ।”