ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਨਿਰੀਖਣ ਕੀਤਾ
September 09th, 05:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਸਤੰਬਰ 2025 ਨੂੰ ਪੰਜਾਬ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਅਤੇ ਪੰਜਾਬ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਨਿਰੀਖਣ ਕੀਤਾ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ
September 09th, 03:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਦੀ ਸਥਿਤੀ ਅਤੇ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਦੇ ਲਈ 9 ਸਤੰਬਰ 2025 ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ।Important to remain vigilant and follow rules: PM Modi during Mann Ki Baat
February 25th, 11:00 am
PM Narendra Modi spoke on a wide range of vital issues during his ‘Mann Ki Baat’. Topics ranged from technology to disaster management, from ‘Swachh Bharat’ to the ‘Gobar-Dhan Yojana’. The Prime Minister spoke about encouraging women-led development and how women, across several fields, were strengthening the foundation of a ‘New India’.