ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਦੀ ਸਵੈ-ਜੀਵਨੀ ਦੇ ਰਿਲੀਜ਼ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 12th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੀ ਸਵੈ-ਜੀਵਨੀ ਟ੍ਰਾਇੰਫ ਆਫ਼ ਇੰਡੀਅਨ ਰਿਪਬਲਿਕ: ਮਾਈ ਲਾਈਫ਼, ਮਾਈ ਸਟ੍ਰਗਲਸ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਸ਼੍ਰੀ ਰਾਮ ਨਾਥ ਕੋਵਿੰਦ ਜੀ ਦੀ ਸਵੈ-ਜੀਵਨੀ ਦਾ ਉਦਘਾਟਨ ਕਰਨ ਦਾ ਮੌਕਾ ਮਿਲਿਆ ਹੈ ਅਤੇ ਮੈਨੂੰ ਖ਼ੁਸ਼ੀ ਹੈ ਕਿ ਮੈਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਸਕਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੀ ਸਵੈ-ਜੀਵਨੀ ਦਾ ਉਦਘਾਟਨ ਕੀਤਾ
August 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੀ ਸਵੈ-ਜੀਵਨੀ ਟ੍ਰਾਇੰਫ ਆਫ਼ ਇੰਡੀਅਨ ਰਿਪਬਲਿਕ: ਮਾਈ ਲਾਈਫ਼, ਮਾਈ ਸਟ੍ਰਗਲਸ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਸ਼੍ਰੀ ਰਾਮ ਨਾਥ ਕੋਵਿੰਦ ਜੀ ਦੀ ਸਵੈ-ਜੀਵਨੀ ਦਾ ਉਦਘਾਟਨ ਕਰਨ ਦਾ ਮੌਕਾ ਮਿਲਿਆ ਹੈ ਅਤੇ ਮੈਨੂੰ ਖ਼ੁਸ਼ੀ ਹੈ ਕਿ ਮੈਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਸਕਿਆ।ਕੈਬਨਿਟ ਨੇ ਕੰਪ੍ਰੈਸਡ ਬਾਇਓਗੈਸ ਲਈ ਰਾਸ਼ਟਰੀ ਏਕੀਕ੍ਰਿਤ ਯੋਜਨਾ, ਗੋਬਰਧਨ ਲਈ 23,731 ਕਰੋੜ ਰੁਪਏ ਦੀ ਲਾਗਤ ਨਾਲ ਮਨਜ਼ੂਰੀ ਦਿੱਤੀ
August 06th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 23,731 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੀ ਨੈਸ਼ਨਲ ਰੀਸਾਈਕਲਡ ਬਾਇਓਐਨਰਜੀ ਸਕੀਮ, ਗੋਬਰਧਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਓਐੱਸਏਟੀ ਸਹੂਲਤ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 05:15 pm
ਕੀ ਹਾਲ ਹੈ, ਸਭ ਠੀਕ-ਠਾਕ ਹੋ? ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ, ਊਰਜਾਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਮੈਂਬਰ ਅਤੇ ਵਿਧਾਇਕ ਸਾਹਿਬਾਨ, ਸੀਜੀ ਪਾਵਰ ਦੇ ਚੇਅਰਮੈਨ ਵੇਲਾਇਨ ਸੁਬੱਈਆ ਜੀ, ਰੇਨੇਸਾਸ ਇਲੈਕਟ੍ਰਾਨਿਕਸ ਦੀ ਪ੍ਰੈਜ਼ੀਡੈਂਟ ਮਾਲਿਨੀ ਜੀ, ਸੀਜੀ ਸੈਮੀ ਦੇ ਚੇਅਰਮੈਨ ਗਿਰੀਸ਼ ਜੀ, ਇੱਥੇ ਮੌਜੂਦ ਹੋਰ ਸਾਰੇ ਉਦਯੋਗ ਜਗਤ ਦੇ ਆਗੂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ
July 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਉਦਘਾਟਨ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਦ੍ਰਿੜ੍ਹ ਇਰਾਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਉਤਾਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਦਾ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਜੋ ਵੀ ਸੰਕਲਪ ਲੈਂਦਾ ਹੈ, ਉਸ ਨੂੰ ਪੂਰੀ ਦ੍ਰਿੜ੍ਹਤਾ ਨਾਲ ਪੂਰਾ ਕਰਦਾ ਹੈ।There is no chapter on governance in Congress’ book of power: PM Modi in Bengaluru
May 10th, 09:46 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.PM Modi addresses a mega public meeting in Bengaluru, Karnataka
May 10th, 09:45 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਹੈਦਰਾਬਾਦ ਵਿੱਚ ਆਯੋਜਿਤ ਵਿੰਗਸ ਇੰਡੀਆ 2026 ਪ੍ਰੋਗਰਾਮ ਵਿੱਚ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 06:00 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ, ਰਾਮ ਮੋਹਨ ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਦੁਨੀਆ ਭਰ ਤੋਂ ਆਏ ਮਾਣਯੋਗ ਮੰਤਰੀ, ਵਿਸ਼ਵ ਹਵਾਬਾਜ਼ੀ ਉਦਯੋਗ ਦੇ ਆਗੂ, ਕੌਮਾਂਤਰੀ ਜਥੇਬੰਦੀਆਂ ਦੇ ਨੁਮਾਇੰਦੇ, ਉੱਘੇ ਨੁਮਾਇੰਦੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਵਿੱਚ 'ਵਿੰਗਸ ਇੰਡੀਆ 2026' ਸਮਾਗਮ ਨੂੰ ਸੰਬੋਧਨ ਕੀਤਾ
January 28th, 05:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਆਯੋਜਿਤ 'ਵਿੰਗਸ ਇੰਡੀਆ 2026' ਸਮਾਗਮ ਦੇ ਦੌਰਾਨ ਮੌਜੂਦ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਉਦਯੋਗ ਜਗਤ ਦੇ ਆਗੂਆਂ, ਮਾਹਰਾਂ ਅਤੇ ਨਿਵੇਸ਼ਕਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹਵਾਬਾਜ਼ੀ ਉਦਯੋਗ ਦਾ ਅਗਲਾ ਦੌਰ ਉਮੀਦਾਂ ਨਾਲ ਭਰਿਆ ਹੋਇਆ ਹੈ ਅਤੇ ਭਾਰਤ ਇੱਕ ਅਹਿਮ ਖਿਡਾਰੀ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਨੇ ਜਹਾਜ਼ ਨਿਰਮਾਣ, ਪਾਇਲਟ ਸਿਖਲਾਈ, ਉੱਨਤ ਹਵਾਈ ਗਤੀਸ਼ੀਲਤਾ (ਅਡਵਾਂਸਡ ਏਅਰ ਮੋਬਿਲਿਟੀ) ਅਤੇ ਜਹਾਜ਼ ਲੀਜ਼ਿੰਗ ਦੇ ਖੇਤਰ ਵਿੱਚ ਭਾਰਤ ਵਿੱਚ ਮੌਜੂਦਾ ਵਿਆਪਕ ਮੌਕਿਆਂ ਨੂੰ ਉਜਾਗਰ ਕਰਦੇ ਹੋਏ ਸਾਰੇ ਹਿਤਧਾਰਕਾਂ ਲਈ ਵਿੰਗਸ ਇੰਡੀਆ ਸੰਮੇਲਨ ਦੇ ਮਹੱਤਵ 'ਤੇ ਜ਼ੋਰ ਦਿੱਤਾ।LDF and UDF have pushed Kerala into corruption, misgovernance and appeasement politics: PM Modi in Thiruvananthapuram
January 23rd, 11:47 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.Huge crowd turns up as PM Modi addresses rally in Thiruvananthapuram, Kerala
January 23rd, 11:43 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.ਪੱਛਮੀ ਬੰਗਾਲ ਦੇ ਮਾਲਦਾ ਤੋਂ ਵੱਖ-ਵੱਖ ਰੇਲ ਅਤੇ ਸੜਕ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਸੰਖੇਪ ਵੇਰਵਾ
January 17th, 02:00 pm
ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਸ਼ਾਂਤਨੂ ਠਾਕੁਰ ਜੀ, ਸੁਕਾਂਤਾ ਮਜੂਮਦਾਰ ਜੀ, ਪੱਛਮੀ ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼ੌਮਿਕ ਭੱਟਾਚਾਰੀਆ ਜੀ, ਖਗੇਨ ਮੁਰਮੂ ਜੀ, ਕਾਰਤਿਕ ਚੰਦਰਪਾਲ ਜੀ, ਹੋਰ ਜਨ-ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸਦਾ ਮੰਤਵ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰਨਾ ਅਤੇ ਵਿਕਾਸ ਨੂੰ ਤੇਜ਼ ਕਰਨਾ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਅੱਜ ਮਾਲਦਾ ਤੋਂ ਪੱਛਮੀ ਬੰਗਾਲ ਦੀ ਤਰੱਕੀ ਨੂੰ ਤੇਜ਼ ਕਰਨ ਦੀ ਮੁਹਿੰਮ ਨੂੰ ਹੋਰ ਗਤੀ ਮਿਲੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੱਛਮੀ ਬੰਗਾਲ ਦੇ ਵਿਕਾਸ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਜ਼ਿਕਰ ਕਰਦੇ ਹੋਏ ਕਿ ਇਹ ਪ੍ਰੋਜੈਕਟ ਲੋਕਾਂ ਲਈ ਯਾਤਰਾ ਨੂੰ ਆਸਾਨ ਬਣਾਉਣਗੇ ਅਤੇ ਵਪਾਰ ਅਤੇ ਵਣਜ ਨੂੰ ਵੀ ਸੁਖਾਲ਼ਾ ਬਣਾਉਣਗੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਲਈ ਨਵੀਆਂ ਰੇਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਥੇ ਸਥਾਪਤ ਨਵੀਆਂ ਰੇਲ ਰੱਖ-ਰਖਾਅ ਸਹੂਲਤਾਂ ਬੰਗਾਲ ਦੇ ਨੌਜਵਾਨਾਂ ਲਈ ਨਵੇਂ ਮੌਕੇ ਪ੍ਰਦਾਨ ਕਰਨਗੀਆਂ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਪੰਜਵੀਂ ਕੌਮੀ ਕਾਨਫ਼ਰੰਸ ਦੀ ਪ੍ਰਧਾਨਗੀ ਕੀਤੀ
December 28th, 09:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਪੰਜਵੀਂ ਕੌਮੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਕਾਨਫ਼ਰੰਸ 26 ਤੋਂ 28 ਦਸੰਬਰ, 2025 ਤੱਕ ਪੂਸਾ, ਦਿੱਲੀ ਵਿੱਚ ਕਰਵਾਈ ਗਈ ਸੀ।ਪ੍ਰਧਾਨ ਮੰਤਰੀ 26 ਨਵੰਬਰ ਨੂੰ ਸਫ਼ਰਾਨ ਏਅਰਕ੍ਰਾਫਟ ਇੰਜਨ ਸਰਵਿਸਿਜ਼ ਇੰਡੀਆ ਸਹੂਲਤ ਦਾ ਉਦਘਾਟਨ ਕਰਨਗੇ
November 25th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐੱਮਆਰ ਏਰੋਸਪੇਸ ਅਤੇ ਇੰਡਸਟਰੀਅਲ ਪਾਰਕ - ਐੱਸਈਜ਼ੈੱਡ, ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਹੈਦਰਾਬਾਦ ਵਿਖੇ ਸਥਿਤ ਸਫ਼ਰਾਨ ਏਅਰਕ੍ਰਾਫਟ ਇੰਜਨ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕਰਨਗੇ।