Prime Minister meets with the Crown Prince of Abu Dhabi on the sidelines of the BRICS Summit in New Delhi
September 12th, 01:48 pm
On the sidelines of the 18th BRICS Summit in New Delhi, PM Modi met His Highness Sheikh Khaled bin Mohamed bin Zayed Al Nahyan, Crown Prince of Abu Dhabi. The leaders reaffirmed the importance of the India-UAE Comprehensive Strategic Partnership and discussed strengthening cooperation across BRICS, defence, space, nuclear energy, technology and innovation.ਪੈਰਿਸ ਵਿੱਚ ਸਵਾਮੀਨਾਰਾਇਣ ਹਿੰਦੂ ਮੰਦਰ ਦੇ ਉਦਘਾਟਨ ਮੌਕੇ ਵੀਡੀਓ ਸੁਨੇਹੇ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 06th, 10:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਬੀਏਪੀਐੱਸ ਸਵਾਮੀਨਾਰਾਇਣ ਹਿੰਦੂ ਮੰਦਰ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸ ਰਾਹੀਂ ਇਕੱਠ ਨੂੰ ਸੰਬੋਧਨ ਕੀਤਾ। ਫਰਾਂਸ ਦੀ ਰਾਜਧਾਨੀ ਵਿੱਚ ਹੋਏ ਇਸ ਸ਼ਾਨਦਾਰ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਨੂੰ ਦੁਵੱਲੇ ਸਬੰਧਾਂ ਦਾ ਅਹਿਮ ਥੰਮ੍ਹ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਾਨਦਾਰ ਸਵਾਮੀਨਾਰਾਇਣ ਮੰਦਰ ਭਾਰਤ ਅਤੇ ਫਰਾਂਸ ਵਿਚਾਲੇ ਸਭਿਆਚਾਰਕ ਸਬੰਧਾਂ ਦਾ ਨਵਾਂ ਮੀਲ ਪੱਥਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਬੀਏਪੀਐੱਸ ਸਵਾਮੀਨਾਰਾਇਣ ਹਿੰਦੂ ਮੰਦਰ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕੀਤਾ
September 06th, 10:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਬੀਏਪੀਐੱਸ ਸਵਾਮੀਨਾਰਾਇਣ ਹਿੰਦੂ ਮੰਦਰ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸ ਰਾਹੀਂ ਇਕੱਠ ਨੂੰ ਸੰਬੋਧਨ ਕੀਤਾ। ਫਰਾਂਸ ਦੀ ਰਾਜਧਾਨੀ ਵਿੱਚ ਹੋਏ ਇਸ ਸ਼ਾਨਦਾਰ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਨੂੰ ਦੁਵੱਲੇ ਸਬੰਧਾਂ ਦਾ ਅਹਿਮ ਥੰਮ੍ਹ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਾਨਦਾਰ ਸਵਾਮੀਨਾਰਾਇਣ ਮੰਦਰ ਭਾਰਤ ਅਤੇ ਫਰਾਂਸ ਵਿਚਾਲੇ ਸਭਿਆਚਾਰਕ ਸਬੰਧਾਂ ਦਾ ਨਵਾਂ ਮੀਲ ਪੱਥਰ ਹੈ।ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੇ ਨਤੀਜਿਆਂ ਦੀ ਸੂਚੀ
May 15th, 03:46 pm
ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੇ ਨਤੀਜਿਆਂ ਦੀ ਸੂਚੀਪ੍ਰਧਾਨ ਮੰਤਰੀ ਮੋਦੀ ਸੰਯੁਕਤ ਅਰਬ ਅਮੀਰਾਤ ਪਹੁੰਚੇ
May 15th, 01:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੰਯੁਕਤ ਅਰਬ ਅਮੀਰਾਤ ਦੇ ਅਬੂ ਧਾਬੀ ਪਹੁੰਚੇ। ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਮਹਾਮਹਿਮ ਸ਼ੇਖ਼ ਖਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਹਯਾਨ ਦਾ ਭਾਰਤ ਦਾ ਦੌਰਾ
February 19th, 05:45 pm
ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਮਹਾਮਹਿਮ ਸ਼ੇਖ਼ ਖਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਹਯਾਨ 19 ਫਰਵਰੀ, 2026 ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਏਆਈ ਇੰਪੈਕਟ ਸਮਿਟ ਵਿੱਚ ਸ਼ਾਮਲ ਹੋਣ ਲਈ 18-19 ਫਰਵਰੀ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹਨ। ਸਤੰਬਰ, 2024 ਵਿੱਚ ਉਨ੍ਹਾਂ ਦੇ ਦੌਰੇ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਅਧਿਕਾਰਤ ਦੌਰਾ ਹੈ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦਾ ਸੁਆਗਤ ਕੀਤਾ
September 09th, 08:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦਾ ਸੁਆਗਤ ਕੀਤਾ। ਦੋਨਾਂ ਨੇਤਾਵਾਂ ਨੇ ਕਈ ਮੁੱਦਿਆਂ ‘ਤੇ ਸਾਰਥਕ ਗੱਲਬਾਤ ਕੀਤੀ।ਸਮਝੌਤਿਆਂ ਦੀ ਸੂਚੀ : ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੀ ਭਾਰਤ ਦੀ ਸਰਕਾਰੀ ਯਾਤਰਾ
September 09th, 07:03 pm
ਏਮਿਰੇਟਸ ਨਿਊਕਲੀਅਰ ਐਨਰਜੀ ਕੰਪਨੀ (Emirates Nuclear Energy Company) (ਈਐੱਨਈਸੀ-ENEC) ਅਤੇ ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਵ੍ ਇੰਡੀਆ ਲਿਮਿਟਿਡ (ਐੱਨਪੀਸੀਆਈਐੱਲ-NPCIL) ਦੇ ਦਰਮਿਆਨ ਬਾਰਾਕ ਨਿਊਕਲੀਅਰ ਪਾਵਰ ਪਲਾਂਟ ਅਪ੍ਰੇਸ਼ਨਸ ਅਤੇ ਰੱਖ-ਰਖਾਅ (Barakah Nuclear Power Plant Operations and Maintenance) ਦੇ ਖੇਤਰ ਵਿੱਚ ਸਹਿਮਤੀ ਪੱਤਰ (ਐੱਮਓਯੂ-MoU)।ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੀ ਭਾਰਤ ਯਾਤਰਾ (9-10 ਸਤੰਬਰ 2024)
September 09th, 07:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ (Sheikh Khaled bin Mohamed bin Zayed Al Nahyan) 9-10 ਸਤੰਬਰ 2024 ਦੇ ਲਈ ਭਾਰਤ ਦੀ ਸਰਕਾਰੀ ਯਾਤਰਾ ‘ਤੇ ਹਨ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦੇ ਤੌਰ ‘ਤੇ ਇਹ ਉਨ੍ਹਾਂ ਦੀ ਪਹਿਲੀ ਸਰਕਾਰੀ ਭਾਰਤ ਯਾਤਰਾ ਹੋਵੇਗੀ। ਕੱਲ੍ਹ ਨਵੀਂ ਦਿੱਲੀ ਪਹੁੰਚਣ ‘ਤੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਉਨ੍ਹਾਂ ਦੀ ਅਗਵਾਨੀ ਕੀਤੀ ਅਤੇ ਗਾਰਡ ਆਵ੍ ਆਨਰ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਕ੍ਰਾਊਨ ਪ੍ਰਿੰਸ ਦੇ ਨਾਲ ਉਨ੍ਹਾਂ ਦੀ ਸਰਕਾਰ ਦੇ ਮੰਤਰੀ, ਸੀਨੀਅਰ ਅਧਿਕਾਰੀ ਅਤੇ ਇੱਕ ਬੜਾ ਵਪਾਰਕ ਵਫ਼ਦ (large business delegation) ਭੀ ਭਾਰਤ ਆਇਆ ਹੈ।ਯੂਪੀ ਦੇ ਸੰਭਲ ਵਿੱਚ ਸ਼੍ਰੀ ਕਲਕੀ ਧਾਮ (Shri Kalki Dham) ਦੇ ਨੀਂਹ ਪੱਥਰ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 19th, 11:00 am
ਸਾਰੇ ਸੰਤਾਂ ਨੂੰ ਪ੍ਰਾਰਥਨਾ ਹੈ ਕਿ ਆਪਣਾ ਸਥਾਨ ਲਓ। ਉੱਤਰ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਪੂਜਯ ਸ਼੍ਰੀ ਅਵਧੇਸ਼ਾਨੰਦ ਗਿਰੀ ਜੀ, ਕਲਕੀ ਧਾਮ ਦੇ ਪ੍ਰਮੁੱਖ ਆਚਾਰਿਆ ਪ੍ਰਮੋਦ ਕ੍ਰਿਸ਼ਣਮ ਜੀ, ਪੂਜਯ ਸਵਾਮੀ ਕੈਲਾਸ਼ਨੰਦ ਬ੍ਰਹਮਚਾਰੀ ਜੀ, ਪੂਜਯ ਸਤਿਗੁਰੂ ਸ਼੍ਰੀ ਰਿਤੇਸ਼ਵਰ ਜੀ, ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ, ਭਾਰਤ ਦੇ ਭਿੰਨ-ਭਿੰਨ ਕੋਨਿਆਂ ਤੋਂ ਆਏ ਹੋਏ ਪੂਜਯ ਸੰਤਗਣ, ਅਤੇ ਮੇਰੇ ਪਿਆਰੇ ਸ਼ਰਧਾਵਾਨ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਸ਼੍ਰੀ ਕਲਕੀ ਧਾਮ ਮੰਦਿਰ ਦਾ ਨੀਂਹ ਪੱਥਰ ਰੱਖਿਆ
February 19th, 10:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿੱਚ ਸ਼੍ਰੀ ਕਲਕੀ ਧਾਮ ਮੰਦਿਰ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਸ਼੍ਰੀ ਕਲਕੀ ਧਾਮ ਮੰਦਿਰ ਦੇ ਮਾਡਲ ਦਾ ਵੀ ਅਨਾਵਰਣ ਕੀਤਾ। ਸ਼੍ਰੀ ਕਲਕੀ ਧਾਮ ਦਾ ਨਿਰਮਾਣ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਦੁਆਰਾ ਕੀਤਾ ਜਾ ਰਿਹਾ ਹੈ ਜਿਸ ਦੇ ਚੇਅਰਮੈਨ ਅਚਾਰੀਆ ਪ੍ਰਮੋਦ ਕ੍ਰਿਸ਼ਣਮ ਹਨ। ਇਸ ਪ੍ਰੋਗਰਾਮ ਵਿੱਚ ਕਈ ਸੰਤ, ਧਰਮਗੁਰੂ ਅਤੇ ਹੋਰ ਪਤਵੰਤੇ ਹਿੱਸਾ ਲੈ ਰਹੇ ਹਨ।ਸੰਯੁਕਤ ਅਰਬ ਅਮੀਰਾਤ ਦੇ ਆਬੂ ਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਿਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 14th, 07:16 pm
ਸ਼੍ਰੀ ਸਵਾਮੀ ਨਾਰਾਇਣ ਜੈ ਦੇਵ, His excellency Sheikh Nahyan AI Mubarak, ਪੂਜਨੀਕ ਮਹੰਤ ਸਵਾਮੀ ਜੀ ਮਹਾਰਾਜ, ਭਾਰਤ ਯੂਏਈ ਅਤੇ ਵਿਸ਼ਵ ਦੇ ਵਿਭਿੰਨ ਦੇਸ਼ਾਂ ਤੋਂ ਆਏ ਮਹਿਮਾਨ ਸਾਹਿਬਾਨ, ਅਤੇ ਦੁਨੀਆ ਦੇ ਕੌਨੇ-ਕੌਨੇ ਤੋਂ ਇਸ ਆਯੋਜਨ ਨਾਲ ਜੁੜੇ ਭਾਈਓ ਅਤੇ ਭੈਣੋਂ!PM Modi inaugurates BAPS Hindu Mandir in Abu Dhabi, UAE
February 14th, 06:51 pm
Prime Minister Narendra Modi inaugurated the BAPS Hindu Mandir in Abu Dhabi, UAE. The PM along with the Mukhya Mahant of BAPS Hindu Mandir performed all the rituals. The PM termed the Hindu Mandir in Abu Dhabi as a symbol of shared heritage of humanity.ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਵਿੱਚ ਅਹਲਨ ਮੋਦੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 13th, 11:19 pm
ਅੱਜ, ਅਬੂ ਧਾਬੀ ਵਿੱਚ ਆਪ (ਤੁਸੀਂ) ਲੋਕਾਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਆਪ (ਤੁਸੀਂ) ਲੋਕ ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੇ ਕੋਣੇ-ਕੋਣੇ ਤੋਂ ਆਏ ਹੋ ਅਤੇ ਭਾਰਤ ਦੇ ਭੀ ਅਲੱਗ-ਅਲੱਗ ਰਾਜਾਂ ਤੋਂ ਆਏ ਹੋ, ਲੇਕਿਨ ਸਭ ਦੇ ਦਿਲ ਜੁੜੇ ਹੋਏ ਹਨ। ਇਸ ਇਤਿਹਾਸਿਕ ਸਟੇਡੀਅਮ ਵਿੱਚ ਹਰ ਧੜਕਨ ਕਹਿ ਰਹੀ ਹੈ-ਭਾਰਤ-UAE ਦੋਸਦੀ ਜ਼ਿੰਦਾਬਾਦ! ਹਰ ਸਾਂਸ ਕਹ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਹਰ ਆਵਾਜ਼ ਕਹਿ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਬੱਸ....ਇਸ ਪਲ ਨੂੰ ਜੀ ਲੈਣਾ ਹੈ...ਜੀ ਭਰ ਕੇ ਜੀ ਲੈਣਾ ਹੈ। ਅੱਜ ਉਹ ਯਾਦਾਂ ਬਟੋਰ ਲੈਣੀਆਂ ਹਨ, ਜੋ ਜੀਵਨ ਭਰ ਤੁਹਾਡੇ ਸਾਥ ਰਹਿਣ ਵਾਲੀਆਂ ਹਨ। ਜੋ ਯਾਦਾਂ ਜੀਵਨ ਭਰ ਮੇਰੇ ਸਾਥ ਭੀ ਰਹਿਣ ਵਾਲੀਆਂ ਹਨ।ਸੰਯੁਕਤ ਅਰਬ ਅਮੀਰਾਤ ਵਿਖੇ ਭਾਰਤੀ ਸਮੁਦਾਇ ਦੇ ਸਮਾਗਮ- “ਅਹਲਨ ਮੋਦੀ” (''AHLAN MODI'')ਵਿੱਚ ਪ੍ਰਧਾਨ ਮੰਤਰੀ ਦੀ ਗੱਲਬਾਤ
February 13th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਭਾਰਤੀ ਸਮੁਦਾਇ ਦੇ ਸਮਾਗਮ ‘ਅਹਲਨ ਮੋਦੀ’ (''AHLAN MODI'') ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ 7 ਅਮੀਰਾਤਾਂ (7 Emirates) ਤੋਂ ਭਾਰਤੀ ਪ੍ਰਵਾਸੀਆਂ ਨੇ ਹਿੱਸਾ ਲਿਆ ਅਤੇ ਇਸ ਵਿੱਚ ਸਾਰੇ ਭਾਈਚਾਰਿਆਂ ਦੇ ਭਾਰਤੀ ਸ਼ਾਮਲ ਸਨ। ਦਰਸ਼ਕਾਂ ਵਿੱਚ ਅਮੀਰਾਤੀ (Emiratis) ਭੀ ਸ਼ਾਮਲ ਸਨ।PM Modi arrives in Abu Dhabi, UAE
February 13th, 05:47 pm
Prime Minister Narendra Modi arrived in Abu Dhabi, UAE. He was warmly received by UAE President HH Mohamed bin Zayed Al Nahyan at the airport.