ਪ੍ਰਧਾਨ ਮੰਤਰੀ ਨੇ ਦਾਰਜੀਲਿੰਗ ਵਿੱਚ ਪੁਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

October 05th, 12:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਰਜੀਲਿੰਗ ਵਿੱਚ ਪੁਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

September 01st, 02:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਮੰਦਿਰ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

August 27th, 01:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਮੰਦਿਰ ਮਾਰਗ ‘ਤੇ ਜ਼ਮੀਨ ਖਿਸਕਣ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਹੋਈ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

August 03rd, 01:36 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਹੋਈ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ/PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਦਿਓਘਰ ਵਿੱਚ, ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

July 29th, 10:34 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਦਿਓਘਰ ਵਿੱਚ, ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਹਰਿਦੁਆਰ, ਉੱਤਰਖੰਡ ਵਿੱਚ ਹੋਈ ਭੱਜ-ਨੱਠ ਦੌਰਾਨ ਹੋਏ ਜਾਨੀ-ਨੁਕਸਾਨ ‘ਤੇ ਸੋਗ ਵਿਅਕਤ ਕੀਤਾ

July 27th, 12:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਦੁਆਰ, ਉੱਤਰਾਖੰਡ ਵਿੱਚ ਮਨਸਾ ਦੇਵੀ ਮੰਦਿਰ ਦੇ ਮਾਰਗ ‘ਤੇ ਹੋਈ ਭੱਜ-ਨੱਠ ਕਾਰਨ ਹੋਈ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਰੂਸ ਵਿੱਚ ਪਲੇਨ ਕ੍ਰੈਸ਼ ਵਿੱਚ ਹੋਏ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ

July 24th, 11:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਵਿੱਚ ਹੋਏ ਦੁਖਦਾਈ ਪਲੇਨ ਕ੍ਰੈਸ਼ ਵਿੱਚ ਹੋਏ ਜਾਨੀ-ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਰੂਸ ਅਤੇ ਉਨ੍ਹਾਂ ਦੇ ਲੋਕਾਂ ਦੇ ਨਾਲ ਇਕਜੁੱਟ ਹੋ ਕੇ ਖੜ੍ਹੇ ਹਾਂ।”

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਹੋਏ ਹਾਦਸੇ ਵਿੱਚ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ

July 24th, 11:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਇੱਕ ਹਾਦਸੇ ਵਿੱਚ ਹੋਏ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਤਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

June 30th, 02:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਅੱਗ ਤਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

May 18th, 12:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਅੱਗ ਲਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਭੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

April 04th, 03:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

PM Modi condoles loss of lives due to stampede at New Delhi Railway Station

February 16th, 07:18 am

The Prime Minister, Shri Narendra Modi has condoled the loss of lives due to stampede at New Delhi Railway Station. Shri Modi also wished a speedy recovery for the injured.

ਪ੍ਰਧਾਨ ਮੰਤਰੀ ਨੇ ਵਾਸ਼ਿੰਗਟਨ ਡੀਸੀ ਵਿੱਚ ਹੋਈ ਦੁਖਦ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

January 31st, 09:09 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਸ਼ਿੰਗਟਨ ਡੀਸੀ (Washington DC) ਵਿੱਚ ਹੋਈ ਦੁਖਦ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ ਅਤੇ ਕਿਹਾ ਕਿ ਅਸੀਂ ਸੰਯੁਕਤ ਰਾਜ ਅਮਰੀਕਾ(United States) ਦੇ ਲੋਕਾਂ ਨਾਲ ਇਕਜੁੱਟਤਾ ਵਿੱਚ ਖੜ੍ਹੇ ਹਾਂ।

ਪ੍ਰਧਾਨ ਮੰਤਰੀ ਨੇ ਪ੍ਰਯਾਗਰਾਜ ਮਹਾ ਕੁੰਭ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

January 29th, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਮਹਾ ਕੁੰਭ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਜੈਪੁਰ-ਅਜਮੇਰ ਰਾਜਮਾਰਗ ‘ਤੇ ਹੋਈ ਸੜਕ ਦੁਰਘਟਨਾ ‘ਤੇ ਦੁਖ ਜਤਾਇਆ, ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

December 20th, 12:49 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਜੈਪੁਰ-ਅਜਮੇਰ ਰਾਜਮਾਰਗ ‘ਤੇ ਹੋਈ ਦੁਰਘਟਨਾ ‘ਤੇ ਦੁਖ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਇਸ ਦੁਰਘਟਨਾ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਜਦਕਿ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

November 29th, 04:54 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਭੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਝਾਂਸੀ ਮੈਡੀਕਲ ਕਾਲਜ ਵਿੱਚ ਅਗਨੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

November 16th, 08:23 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਹੋਏ ਜਾਨੀ ਨੁਕਸਾਨ ‘ਤੇ ਅੱਜ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਜੁਟਿਆ ਹੈ।

ਪ੍ਰਧਾਨ ਮੰਤਰੀ ਨੇ ਅਲਮੋੜਾ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

November 04th, 01:19 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ; ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ - ex-gratia ) ਦਾ ਐਲਾਨ ਕੀਤਾ

October 04th, 10:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਮੰਦਦ ਕਰਨ ਵਿੱਚ ਲਗਿਆ ਹੋਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ

September 14th, 02:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।