ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਅਦਾਕਾਰ ਸ਼੍ਰੀ ਧਰਮਿੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
November 24th, 03:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਅਦਾਕਾਰ ਸ਼੍ਰੀ ਧਰਮਿੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਸ਼੍ਰੀ ਧਰਮਿੰਦਰ ਦੇ ਦੇਹਾਂਤ ਨੂੰ ਭਾਰਤੀ ਸਿਨੇਮਾ ਦੇ ਇੱਕ ਯੁੱਗ ਦਾ ਅੰਤ ਦੱਸਿਆ।ਪ੍ਰਧਾਨ ਮੰਤਰੀ ਨੇ ਸ਼੍ਰੀ ਸਤੀਸ਼ ਸ਼ਾਹ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ
October 25th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਨੀਅਰ ਅਦਾਕਾਰ ਸ਼੍ਰੀ ਸਤੀਸ਼ ਸ਼ਾਹ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਾਰਤੀ ਮਨੋਰੰਜਨ ਜਗਤ ਦਾ ਸੱਚਾ ਦਿੱਗਜ ਦੱਸਿਆ।ਪ੍ਰਧਾਨ ਮੰਤਰੀ ਨੇ ਅਦਾਕਾਰ ਸ਼੍ਰੀ ਗੋਵਰਧਨ ਅਸਰਾਨੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
October 21st, 09:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਦਾਕਾਰ ਸ਼੍ਰੀ ਗੋਵਰਧਨ ਅਸਰਾਨੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਅੱਜ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਅਤੇ ਦਰਸ਼ਕਾਂ ਦੀਆਂ ਕਈ ਪੀੜ੍ਹੀਆਂ ਨੂੰ ਪ੍ਰਸੰਨਤਾ ਦੇਣ ਦੀ ਉਨ੍ਹਾਂ ਦੀ ਯੋਗਤਾ ਨੂੰ ਯਾਦ ਕਰਦੇ ਹੋਏ, ਮਹਾਨ ਕਲਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ।ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 01st, 03:35 pm
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ
May 01st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।ਪ੍ਰਧਾਨ ਮੰਤਰੀ ਨੇ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
April 04th, 08:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਅਭਿਨੇਤਾ ਮਨੋਜ ਕੁਮਾਰ ਦੀ ਭਾਰਤੀ ਸਿਨੇਮਾ ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀਆਂ ਫ਼ਿਲਮਾਂ ਵਿੱਚ ਦਿਖਾਈ ਦੇਣ ਵਾਲੇ ਦੇਸ਼ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਹੈ।ਮੋਟਾਪੇ ਨਾਲ ਲੜਨ ਅਤੇ ਤੇਲ ਦਾ ਉਪਯੋਗ ਘੱਟ ਕਰਨ ਦੇ ਪ੍ਰਧਾਨ ਮੰਤਰੀ ਦੇ ਸੱਦਾ ਦਾ ਡਾਕਟਰਾਂ, ਖਿਡਾਰੀਆਂ ਅਤੇ ਵਿਭਿੰਨ ਖੇਤਰਾਂ ਦੇ ਲੋਕਾਂ ਨੇ ਸਮਰਥਨ ਕੀਤਾ
January 31st, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਮੋਟਾਪੇ ਨਾਲ ਲੜਨ ਅਤੇ ਤੇਲ ਦਾ ਉਪਯੋਗ ਘੱਟ ਕਰਨ ਦਾ ਸੱਦਾ ਦਿੱਤਾ। ਇਸ ਨੂੰ ਡਾਕਟਰਾਂ, ਖਿਡਾਰੀਆਂ ਅਤੇ ਵਿਭਿੰਨ ਖੇਤਰਾਂ ਦੇ ਲੋਕਾਂ ਤੋਂ ਵਿਆਪਕ ਸਮਰਥਨ ਮਿਲਿਆ ਹੈ।ਪ੍ਰਧਾਨ ਮੰਤਰੀ ਨੇ ਮਹਾਨ ਅਭਿਨੇਤਾ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ
December 14th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਅਭਿਨੇਤਾ ਸ਼੍ਰੀ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ (ਪ੍ਰਧਾਨ ਮੰਤਰੀ ਨੇ) ਉਨ੍ਹਾਂ ਨੂੰ ਇੱਕ ਦੂਰਦਰਸ਼ੀ ਫਿਲਮ ਨਿਰਮਾਤਾ, ਅਭਿਨੇਤਾ ਅਤੇ ਸਦਾਬਹਾਰ ਸ਼ੋਅਮੈਨ ਦੱਸਿਆ। ਸ਼੍ਰੀ ਰਾਜ ਕਪੂਰ ਨੂੰ ਸਿਰਫ ਇੱਕ ਫਿਲਮ ਨਿਰਮਾਤਾ ਹੀ ਨਹੀਂ ਬਲਕਿ ਇੱਕ ਸੱਭਿਆਚਾਰਕ ਰਾਜਦੂਤ ਜਿਨ੍ਹਾਂ ਨੇ ਭਾਰਤੀ ਸਿਨੇਮਾ ਨੂੰ ਆਲਮੀ ਮੰਚ ‘ਤੇ ਪਹੁੰਚਾਇਆ ਦੱਸਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਫਿਲਮ ਨਿਰਮਾਤਾਵਾਂ ਅਤੇ ਅਭਿਨੇਤਾਵਾਂ ਦੀਆਂ ਪੀੜ੍ਹੀਆਂ ਉਨ੍ਹਾਂ ਤੋਂ ਬਹੁਤ ਕੁਝ ਸਿੱਖ ਸਕਦੀਆਂ ਹਨ।ਪ੍ਰਧਾਨ ਮੰਤਰੀ ਨੇ ਫਿਲਮ ਅਭਿਨੇਤਾ ਥਿਰੂ ਦਿੱਲੀ ਗਣੇਸ਼ ਦੇ ਦੇਹਾਂਤ ‘ਤੋ ਸੋਗ ਪ੍ਰਗਟ ਕੀਤਾ
November 10th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸ਼ਹੂਰ ਫਿਲਮ ਅਭਿਨੇਤ ਥਿਰੂ ਦਿੱਲੀ ਗਣੇਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਕਿਹਾ ਕਿ, ਬੇਮਿਸਾਲ ਅਦਾਕਾਰੀ ਕੌਸ਼ਲ ਦੇ ਧਨੀ ਥਿਰੂ ਗਣੇਸ਼ ਨੇ ਹਰ ਭੂਮਿਕਾ ਨੂੰ ਸ਼ਾਨਦਾਰ ਢੰਗ ਨਾਲ ਨਿਭਾਇਆ ਅਤੇ ਵਿਭਿੰਨ ਪੀੜ੍ਹੀਆਂ ਦੇ ਦਰਸ਼ਕਾਂ ਦੇ ਨਾਲ ਜੁੜਨ ਦੀ ਉਨ੍ਹਾਂ ਦੀ ਸਮਰੱਥਾ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।