ਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ

July 09th, 08:14 pm

ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।

Prime Minister addresses the Namibian Parliament

July 09th, 08:00 pm

PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.

ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ

July 03rd, 03:45 pm

ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ

July 03rd, 03:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।

ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

July 03rd, 12:32 am

ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।

ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ, ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਬਿਆਨ

July 02nd, 07:34 am

ਅੱਜ, ਮੈਂ 2 ਜੁਲਾਈ ਤੋਂ 9 ਜੁਲਾਈ 2025 ਤੱਕ ਪੰਜ ਦੇਸ਼ਾਂ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।

ਪ੍ਰਧਾਨ ਮੰਤਰੀ ਦਾ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ (02-09 ਜੁਲਾਈ)

June 27th, 10:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2-3 ਜੁਲਾਈ 2025 ਨੂੰ ਘਾਨਾ ਦਾ ਦੌਰਾ ਕਰਨਗੇ । ਇਹ ਪ੍ਰਧਾਨ ਮੰਤਰੀ ਦਾ ਘਾਨਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਤਿੰਨ ਦਹਾਕਿਆਂ ਬਾਅਦ ਹੋ ਰਿਹਾ ਹੈ। ਦੌਰੇ ਦੌਰਾਨ , ਪ੍ਰਧਾਨ ਮੰਤਰੀ ਘਾਨਾ ਦੇ ਰਾਸ਼ਟਰਪਤੀ ਨਾਲ ਮਜ਼ਬੂਤ ਦੁਵੱਲੀ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਆਰਥਿਕ , ਊਰਜਾ ਅਤੇ ਰੱਖਿਆ ਸਹਿਯੋਗ ਅਤੇ ਵਿਕਾਸ ਸਹਿਯੋਗ ਸਾਂਝੇਦਾਰੀ ਰਾਹੀਂ ਇਸ ਨੂੰ ਵਧਾਉਣ ਦੇ ਲਈ ਅਗੇ ਦੇ ਮੌਕਿਆਂ ‘ਤੇ ਚਰਚਾ ਕਰਨ ਲਈ ਗੱਲਬਾਤ ਕਰਨਗੇ । ਇਹ ਦੌਰਾ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ਅਤੇ ECOWAS [ ਇਕੌਨਮਿਕ ਕਮਿਊਨਿਟੀ ਆਫ ਵੇਸਟ ਅਫਰੀਕਨ ਸਟੇਟਸ] ਅਤੇ ਅਫ਼ਰੀਕੀ ਯੂਨੀਅਨ (ਅਫ਼ਰੀਕੀ ਯੂਨੀਅਨ) ਨਾਲ ਭਾਰਤ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਦੋਹਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।

ਆਪਦਾ ਰੋਧੀ ਬੁਨਿਆਦੀ ਢਾਂਚੇ ‘ਤੇ ਅੰਤਰਰਾਸ਼ਟਰੀ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

June 07th, 02:00 pm

ਆਪਦਾ ਰੋਧੀ ਬੁਨਿਆਦੀ ਢਾਂਚੇ 2025 ‘ਤੇ ਅੰਤਰਰਾਸ਼ਟਰੀ ਸੰਮੇਲਨ (International Conference on Disaster Resilient Infrastructure 2025) ਵਿੱਚ ਤੁਹਾਡਾ ਸੁਆਗਤ ਹੈ। ਯੂਰੋਪ ਵਿੱਚ ਇਹ ਸੰਮੇਲਨ ਪਹਿਲੀ ਵਾਰ ਆਯੋਜਿਤ ਕੀਤਾ ਜਾ ਰਿਹਾ ਹੈ। ਮੈਂ ਆਪਣੇ ਮਿੱਤਰ, ਰਾਸ਼ਟਰਪਤੀ ਮੈਕ੍ਰੋਂ ਅਤੇ ਫਰਾਂਸ ਸਰਕਾਰ ਦੀ ਤਰਫ਼ੋਂ ਦਿੱਤੇ ਗਏ ਸਹਿਯੋਗ ਦੇ ਲਈ ਉਨ੍ਹਾਂ ਦਾ ਆਭਾਰ ਪ੍ਰਗਟ ਕਰਦਾ ਹਾਂ। ਆਗਾਮੀ ਸੰਯੁਕਤ ਰਾਸ਼ਟਰ ਮਹਾਸਾਗਰ ਸੰਮੇਲਨ (United Nations Oceans Conference) ਦੇ ਲਈ ਭੀ ਮੈਂ ਆਪਣੀਆਂ ਸ਼ੁਭਾਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 ਨੂੰ ਸੰਬੋਧਨ ਕੀਤਾ

June 07th, 01:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 (International Conference on Disaster Resilient Infrastructure 2025) ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਦਾ ਸੁਆਗਤ ਕੀਤਾ। ਇਹ ਸੰਮੇਲਨ ਯੂਰੋਪ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਆਯੋਜਨ ਵਿੱਚ ਸਹਿਯੋਗ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਅਤੇ ਫਰਾਂਸ ਸਰਕਾਰ ਦਾ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਆਗਾਮੀ ਸੰਯੁਕਤ ਰਾਸ਼ਟਰ ਮਹਾਸਾਗਰ ਸੰਮੇਲਨ (United Nations Oceans Conference) ਦੇ ਲਈ ਭੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ

May 03rd, 01:00 pm

ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।

ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

March 28th, 08:00 pm

ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ

March 28th, 06:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।

NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 01st, 11:00 am

ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ

March 01st, 10:34 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 17th, 07:20 pm

ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ

November 17th, 07:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।

Success of Humanity lies in our collective strength, not in the battlefield: PM Modi at UN Summit

September 23rd, 09:32 pm

Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.

Prime Minister’s Address at the ‘Summit of the Future’

September 23rd, 09:12 pm

Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.

ਵੌਇਸ ਆਫ਼ ਗਲੋਬਲ ਸਾਊਥ ਸਮਿਟ 3.0 ਦੇ ਉਦਘਾਟਨੀ ਨੇਤਾਵਾਂ ਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 17th, 10:00 am

140 ਕਰੋੜ ਭਾਰਤੀਆਂ ਦੀ ਤਰਫ ਤੋਂ, ਤੀਸਰੀ Voice of Global South ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸੁਆਗਤ ਹੈ।

ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 03rd, 11:00 am

ਪ੍ਰਸਿੱਧ ਕਾਨੂੰਨੀ ਬੁੱਧੀਜੀਵੀ, ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨ ਅਤੇ ਸਤਿਕਾਰਤ ਸਰੋਤਿਓ। ਤੁਹਾਨੂੰ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।