PM Chairs High-Level Meeting of Secretaries to Review Progress of Rural Development, Agriculture, Social Welfare and Allied Sectors towards Viksit Bharat Goals
July 22nd, 07:37 pm
PM Modi today chaired a high-level meeting with Secretaries to review the progress of rural development, agriculture, social welfare and allied sectors towards the Viksit Bharat goals. He emphasised that the dream of building a Viksit Bharat should become a Jan Andolan and that India's youth should form the foundation of this vision. The Secretaries shared their experiences and perspectives on various initiatives and challenges in their respective domains.The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਭਾਰਤ–ਨਿਊਜ਼ੀਲੈਂਡ ਕਾਰੋਬਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 08:20 am
ਆਕਲੈਂਡ ਵਿੱਚ ਤੁਹਾਡੇ ਸਾਰਿਆਂ ਦਰਮਿਆਨ ਆ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਮੈਂ ਪ੍ਰਧਾਨ ਮੰਤਰੀ ਲਕਸਨ ਦਾ, ਉਨ੍ਹਾਂ ਦੇ ਸਕਾਰਾਤਮਕ ਵਿਚਾਰਾਂ ਅਤੇ ਭਾਰਤ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਾ ਹਾਂ।Prime Minister addresses business leaders in New Zealand
July 11th, 08:16 am
PM Modi interacted with leading CEOs and business leaders from India and New Zealand, highlighting the vast opportunities for trade, investment and innovation. He invited New Zealand businesses to partner India's growth story and help achieve the shared goal of doubling bilateral trade to NZD 7 billion by 2030.ਭਾਰਤ-ਨਿਊਜ਼ੀਲੈਂਡ ਸੰਯੁਕਤ ਬਿਆਨ
July 11th, 07:59 am
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਦੇ ਸੱਦੇ ’ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਤੇ 11 ਜੁਲਾਈ, 2026 ਨੂੰ ਔਕਲੈਂਡ, ਨਿਊਜ਼ੀਲੈਂਡ ਦੀ ਅਧਿਕਾਰਤ ਯਾਤਰਾ ’ਤੇ ਹਨ। ਇਹ 40 ਸਾਲਾਂ ਵਿੱਚ ਭਾਰਤੀ ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਪਹਿਲੀ ਯਾਤਰਾ ਹੈ, ਜੋ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਦੋਵਾਂ ਦੇਸ਼ਾਂ ਦੀ ਸਥਾਈ ਮਿੱਤਰਤਾ ਅਤੇ ਭਾਈਵਾਲੀ ਵਿੱਚ ਨਵੇਂ ਰਾਹ ਪੱਧਰੇ ਕਰਦੀ ਹੈ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਯਾਤਰਾ
July 07th, 01:03 pm
ਸ਼ਾਂਤੀਪੂਰਨ ਉਦੇਸ਼ਾਂ ਲਈ ਬਾਹਰੀ ਪੁਲਾੜ ਦੀ ਖੋਜ ਅਤੇ ਵਰਤੋਂ ਦੇ ਖੇਤਰ ਵਿੱਚ ਸਹਿਯੋਗ ਸਬੰਧੀ ਢਾਂਚਾਗਤ ਸਮਝੌਤੇ ਦਾ ਵਿਸਤਾਰ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਰਾਜਸਥਾਨ ਅਤੇ ਗੁਜਰਾਤ ਦਾ ਦੌਰਾ ਕਰਨਗੇ
July 03rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2026 ਨੂੰ ਰਾਜਸਥਾਨ ਅਤੇ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਸਵੇਰੇ ਲਗਭਗ 10:45 ਵਜੇ, ਪ੍ਰਧਾਨ ਮੰਤਰੀ ਜੋਧਪੁਰ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਜੋਧਪੁਰ ਵਿੱਚ ਸੋਧੀ ਹੋਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:15 ਵਜੇ, ਪ੍ਰਧਾਨ ਮੰਤਰੀ ਬਾਲੋਤਰਾ ਜਾਣਗੇ, ਜਿੱਥੇ ਉਹ ਲਗਭਗ 1.06 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਭਾਰਤ-ਜਾਪਾਨ 16ਵੇਂ ਸਾਲਾਨਾ ਸਿਖਰ ਸੰਮੇਲਨ ਲਈ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੇ ਨਤੀਜਿਆਂ ਦੀ ਸੂਚੀ
July 02nd, 10:39 pm
ਇਹ ਸੈਮੀਕੰਡਕਟਰ, ਮਹੱਤਵਪੂਰਨ ਖਣਿਜਾਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸਮੇਤ ਸੂਚਨਾ ਅਤੇ ਸੰਚਾਰ ਤਕਨਾਲੋਜੀ, ਸਵੱਛ ਊਰਜਾ ਅਤੇ ਦਵਾਈਆਂ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਾਂਝੀ ਮਜ਼ਬੂਤੀ ਵਧਾਉਣ ਲਈ ਪ੍ਰੋਜੈਕਟ-ਆਧਾਰਿਤ ਸਹਿਯੋਗ ਨੂੰ ਹੁਲਾਰਾ ਦਿੰਦਾ ਹੈ। ਭਾਰਤ-ਜਾਪਾਨ ਫੈਕਟ ਸ਼ੀਟ 2.0 ਇਸ ਮਹੱਤਵਪੂਰਨ ਖੇਤਰ ਵਿੱਚ ਭਾਰਤ-ਜਾਪਾਨ ਵਿਚਾਲੇ ਸਰਕਾਰ-ਤੋਂ-ਸਰਕਾਰ ਅਤੇ ਕਾਰੋਬਾਰ-ਤੋਂ-ਕਾਰੋਬਾਰ ਭਾਈਵਾਲੀ ਦੇ ਵਧਦੇ ਘੇਰੇ ਨੂੰ ਦਰਸਾਉਂਦੀ ਹੈ।ਮੰਤਰੀ ਮੰਡਲ ਨੇ ਉੱਤਰ ਪ੍ਰਦੇਸ਼ ਵਿੱਚ NH-34 (ਕਾਨਪੁਰ-ਕਬਰਾਈ ਸੈਕਸ਼ਨ) ਦੇ 4/6-ਲੇਨ ਵਾਲੇ ਐਕਸੈੱਸ- ਕੰਟ੍ਰੋਲਡ ਸੈਕਸ਼ਨ ਦੇ ਨਿਰਮਾਣ ਨੂੰ BOT (ਟੋਲ) ਮੋਡ 'ਤੇ 7145.14 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਮਨਜ਼ੂਰੀ ਦਿੱਤੀ
July 01st, 03:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਰਾਜਮਾਰਗ (ਓ) ਪ੍ਰੋਗਰਾਮ ਅਧੀਨ ਭੋਪਾਲ-ਕਾਨਪੁਰ ਆਰਥਿਕ ਕੌਰੀਡੋਰ ਦੇ ਇੱਕ ਮਹੱਤਵਪੂਰਨ ਸੈਕਸ਼ਨ ਵਜੋਂ 117.7 ਕਿਲੋਮੀਟਰ ਲੰਬੇ ਕਾਨਪੁਰ-ਕਬਰਾਈ ਐਕਸੈੱਸ-ਕੰਟ੍ਰੋਲਡ ਗ੍ਰੀਨਫੀਲਡ ਹਾਈਵੇਅ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਚਾਰ-ਲੇਨ ਦਾ ਐਕਸੈੱਸ-ਕੰਟ੍ਰੋਲਡ ਕੌਰੀਡੋਰ ਹੈ ਜਿਸ ਵਿੱਚ ਭਵਿੱਖ ਵਿੱਚ ਛੇ ਲੇਨ ਤੱਕ ਵਿਸਥਾਰ ਕਰਨ ਦੀ ਵਿਵਸਥਾ ਵੀ ਹੈ। 7,145.14 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਪੂੰਜੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਰਾਸ਼ਟਰੀ ਰਾਜਮਾਰਗ ਅਥਾਰਿਟੀ (NHAI) ਦੁਆਰਾ BOT (ਟੋਲ) ਮੋਡ 'ਤੇ ਲਾਗੂ ਕੀਤਾ ਜਾਵੇਗਾ, ਨਾਲ ਹੀ NH-34 ਦੇ ਮੌਜੂਦਾ ਕਾਨਪੁਰ-ਕਬਰਾਈ ਸੈਕਸ਼ਨ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਦੇ 11 ਸਾਲ ਪੂਰੇ ਹੋਣ ਦੇ ਮੌਕੇ 'ਤੇ ਕਿਹਾ: ਇਸ ਪਹਿਲਕਦਮੀ ਨਾਲ ਸ਼ਾਸਨ ਪ੍ਰਣਾਲੀ ਵਿੱਚ ਬਦਲਾਅ ਆਇਆ ਹੈ, ਨਾਗਰਿਕ ਸਸ਼ਕਤ ਹੋਏ ਹਨ ਅਤੇ ਇਸ ਨਾਲ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਹੋਈ ਹੈ
July 01st, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਜੀਟਲ ਇੰਡੀਆ ਪਹਿਲਕਦਮੀ ਦੇ 11 ਸਾਲ ਪੂਰੇ ਹੋਣ 'ਤੇ ਸ਼ਾਸਨ, ਜਨਤਕ ਸੇਵਾ ਵੰਡ ਅਤੇ ਨਾਗਰਿਕਾਂ ਦੇ ਜੀਵਨ 'ਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।ਪ੍ਰਧਾਨ ਮੰਤਰੀ ਦੀ ਸੇਸ਼ੇਲਸ ਦੀ ਸਰਕਾਰੀ ਯਾਤਰਾ
June 28th, 08:30 pm
27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦੀ ਆਪਣੀ ਸਰਕਾਰੀ ਯਾਤਰਾ ਦੇ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮੀਨੀ ਨੇ ਅੱਜ ਮਾਹੇ ਟਾਪੂ ਦੇ ਵਿਕਟੋਰੀਆ ਸਥਿਤ ਸਟੇਟ ਹਾਊਸ ਵਿੱਚ ਅਧਿਕਾਰਤ ਗੱਲਬਾਤ ਕੀਤੀ।ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਸੇਸ਼ੇਲਸ ਦਾ ਸਰਕਾਰੀ ਦੌਰਾ
June 28th, 08:17 pm
ਸੇਸ਼ੇਲਸ ਸਰਕਾਰ ਨੂੰ ਇੱਕ ਤੇਜ਼ ਰਫ਼ਤਾਰ ਗਸ਼ਤ ਵਾਹਨ ਦਾ ਤੋਹਫ਼ਾ