ਖੇਤੀ ਅਤੇ ਪੇਂਡੂ ਤਬਦੀਲੀ” ਵਿਸ਼ੇ ’ਤੇ ਬਜਟ ਉਪਰੰਤ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 06th, 01:14 pm
ਬਜਟ ਵੈਬਿਨਾਰ ਲੜੀ ਦੇ ਤੀਜੇ ਵੈਬਿਨਾਰ ਵਿੱਚ ਮੈਂ ਤੁਸੀਂ ਸਭ ਦਾ ਸਵਾਗਤ ਕਰਦਾ ਹਾਂ। ਇਸ ਤੋਂ ਪਹਿਲਾਂ, ਤਕਨਾਲੋਜੀ, ਸੁਧਾਰਾਂ ਅਤੇ ਆਰਥਿਕ ਵਾਧੇ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਦੋ ਵੈਬਿਨਾਰ ਹੋ ਚੁੱਕੇ ਹਨ। ਅੱਜ ਪੇਂਡੂ ਅਰਥਵਿਵਸਥਾ ਅਤੇ ਖੇਤੀ ਵਰਗੇ ਮਹੱਤਵਪੂਰਨ ਖੇਤਰਾਂ ’ਤੇ ਚਰਚਾ ਹੋ ਰਹੀ ਹੈ। ਤੁਸੀਂ ਸਭ ਨੇ ਬਜਟ ਤਿਆਰ ਕਰਨ ਵਿੱਚ ਆਪਣੇ ਕੀਮਤੀ ਸੁਝਾਵਾਂ ਨਾਲ ਬਹੁਤ ਸਹਿਯੋਗ ਦਿੱਤਾ ਹੈ ਅਤੇ ਤੁਸੀਂ ਦੇਖਿਆ ਹੋਵੇਗਾ ਕਿ ਬਜਟ ਵਿੱਚ ਤੁਸੀਂ ਸਭ ਦੇ ਸੁਝਾਅ ਦਰਸਾਏ ਗਏ ਹਨ, ਬਹੁਤ ਕੰਮ ਆਏ ਹਨ। ਪਰ ਹੁਣ ਬਜਟ ਆ ਚੁੱਕਾ ਹੈ, ਹੁਣ ਬਜਟ ਦੇ ਬਾਅਦ ਉਸ ਦੀ ਪੂਰੀ ਸਮਰੱਥਾ ਦਾ ਲਾਭ ਦੇਸ਼ ਨੂੰ ਮਿਲੇ, ਇਸ ਦਿਸ਼ਾ ਵਿੱਚ ਵੀ ਤੁਹਾਡਾ ਤਜਰਬਾ, ਤੁਹਾਡੇ ਸੁਝਾਅ ਅਤੇ ਸੌਖੇ ਤਰੀਕੇ ਨਾਲ ਬਜਟ ਦਾ ਸਭ ਤੋਂ ਵੱਧ ਲੋਕਾਂ ਨੂੰ ਲਾਭ ਮਿਲੇ। ਬਜਟ ਦਾ ਇੱਕ-ਇੱਕ ਪੈਸਾ ਜਿਸ ਮਕਸਦ ਲਈ ਦਿੱਤਾ ਗਿਆ ਹੈ, ਉਸ ਨੂੰ ਪੂਰੀ ਤਰ੍ਹਾਂ ਕਿਵੇਂ ਮੁਕੰਮਲ ਕਰੀਏ? ਜਲਦੀ ਤੋਂ ਜਲਦੀ ਕਿਵੇਂ ਕਰੀਏ? ਤੁਹਾਡੇ ਸੁਝਾਅ ਇਸ ਵੈਬਿਨਾਰ ਲਈ ਬਹੁਤ ਮਹੱਤਵਪੂਰਨ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬਿਨਾਰ ਨੂੰ ਸੰਬੋਧਨ ਕੀਤਾ
March 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਕਰਵਾਏ ਗਏ ਤੀਜੇ ਵੈਬਿਨਾਰ ਨੂੰ ਸੰਬੋਧਨ ਕੀਤਾ। ਇਸ ਵੈਬਿਨਾਰ ਦਾ ਮੁੱਖ ਵਿਸ਼ਾ ‘ਖੇਤੀਬਾੜੀ ਅਤੇ ਪੇਂਡੂ ਬਦਲਾਅ’ ਸੀ। ਤਕਨਾਲੋਜੀ ਅਤੇ ਆਰਥਿਕ ਵਿਕਾਸ ਨਾਲ ਸਬੰਧਿਤ ਪਿਛਲੇ ਸੈਸ਼ਨਾਂ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਤਿਆਰ ਕਰਨ ਦੌਰਾਨ ਹਿੱਸੇਦਾਰਾਂ ਨੇ ਬਹੁਮੁੱਲਾ ਸਹਿਯੋਗ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਹੁਣ ਬਜਟ ਤੋਂ ਬਾਅਦ, ਇਹ ਵੀ ਓਨਾ ਹੀ ਜ਼ਰੂਰੀ ਹੈ ਕਿ ਦੇਸ਼ ਆਪਣੀ ਪੂਰੀ ਸਮਰੱਥਾ ਦਾ ਫ਼ਾਇਦਾ ਉਠਾਏ ਅਤੇ ਇਸ ਦਿਸ਼ਾ ਵਿੱਚ ਤੁਹਾਡੇ ਸੁਝਾਅ ਅਤੇ ਇਹ ਵੈਬਿਨਾਰ ਬਹੁਤ ਅਹਿਮ ਹਨ।Cabinet approves the Digital Agriculture Mission today with an outlay of Rs. 2817 Crore, including the central share of Rs. 1940 Crore
September 02nd, 06:30 pm
The Union Cabinet Committee chaired by the Prime Minister Shri Narendra Modi approved the Digital Agriculture Mission today with an outlay of Rs. 2817 Crore, including the central share of Rs. 1940 Crore.