Japan's expertise and investment combine with India's speed and scale, benefiting the entire world: PM Modi at India-Japan Joint Economic Forum
July 02nd, 03:35 pm
Addressing the India-Japan Joint Economic Forum, PM Modi congratulated Japanese companies on becoming part of the India-Japan success story. He noted that the PMO will organise a dedicated Japan Business Week, with senior PMO officials engaging with them to further improve Ease of Doing Business. He called upon business leaders to ensure that Japanese investment in India surpasses the target of 10 trillion yen over the next decade.ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਭਾਰਤੀ ਏਆਈ ਸਟਾਰਟਅੱਪਸ ਨਾਲ ਇੱਕ ਗੋਲਮੇਜ਼ ਮੀਟਿੰਗ ਦੀ ਪ੍ਰਧਾਨਗੀ ਕੀਤੀ
January 08th, 02:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਨਿਵਾਸ ਸਥਾਨ, 7, ਲੋਕ ਕਲਿਆਣ ਮਾਰਗ ਵਿਖੇ ਭਾਰਤੀ ਏਆਈ ਸਟਾਰਟਅੱਪਸ ਨਾਲ ਇੱਕ ਗੋਲਮੇਜ਼ ਮੀਟਿੰਗ ਦੀ ਪ੍ਰਧਾਨਗੀ ਕੀਤੀ।