India – France Joint Statement
February 18th, 08:10 am
At the invitation of Hon’ble Prime Minister of India, Shri Narendra Modi, President of the French Republic H.E. Mr. Emmanuel Macron paid an official visit to India from 17 to 19 February 2026 and participated in the Artificial Intelligence Impact Summit 2026. During the visit, the two leaders held bilateral talks and jointly inaugurated the 2026 India-France Year of Innovation in Mumbai on 17 February. This is President Macron’s 4th visit to India and it follows Prime Minister Modi’s visit to France in February 2025.Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.ਓਮਾਨ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 18th, 12:32 pm
ਇਹ ਨੌਜਵਾਨ ਜੋਸ਼, ਤੁਹਾਡੀ ਊਰਜਾ ਨਾਲ ਇੱਥੋਂ ਦਾ ਪੂਰਾ ਮਾਹੌਲ ਚਾਰਜ ਹੋ ਗਿਆ ਹੈ। ਮੈਂ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਨੂੰ ਵੀ ਨਮਸਕਾਰ ਕਰਦਾ ਹਾਂ, ਜੋ ਜਗ੍ਹਾ ਦੀ ਕਮੀ ਕਾਰਨ, ਇਸ ਹਾਲ ਵਿੱਚ ਨਹੀਂ ਹਨ ਅਤੇ ਨੇੜੇ ਦੇ ਹਾਲ ਵਿੱਚ ਸਕਰੀਨ 'ਤੇ ਇਹ ਪ੍ਰੋਗਰਾਮ ਲਾਈਵ ਦੇਖ ਰਹੇ ਹਨ। ਹੁਣ ਤੁਸੀਂ ਕਲਪਨਾ ਕਰ ਸਕਦੇ ਹੋ, ਕਿ ਇੱਥੇ ਤੱਕ ਆਏ ਅਤੇ ਅੰਦਰ ਤੱਕ ਨਹੀਂ ਆ ਪਾਏ ਤਾਂ ਉਨ੍ਹਾਂ ਦੇ ਦਿਲ ਵਿੱਚ ਕੀ ਹੁੰਦਾ ਹੋਵੇਗਾ।ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।RJD forced Congress to surrender its CM claim at gunpoint: PM Modi in Bhagalpur, Bihar
November 06th, 12:01 pm
In the Bhagalpur rally, PM Modi criticised RJD and Congress for never understanding the value of self-reliance or Swadeshi. He reminded the people that the Congress can never erase the stain of the Bhagalpur riots. Outlining NDA’s roadmap for progress, PM Modi said the government is working to make Bihar a hub for textiles, tourism and technology.No IIT, no IIM, no National Law University — a whole generation’s future was devoured by RJD’s leadership: PM Modi in Araria, Bihar
November 06th, 11:59 am
PM Modi addressed a large public gathering in Araria, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’PM Modi stirs up massive rallies with his addresses in Araria & Bhagalpur, Bihar
November 06th, 11:35 am
PM Modi addressed large public gatherings in Araria & Bhagalpur, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਪੋਸਟ ਗ੍ਰੈਜੂਏਟ ਅਤੇ ਅੰਡਰਗ੍ਰੈਜੂਏਟ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਿਆਪਕ ਵਿਸਥਾਰ ਨੂੰ ਮਨਜ਼ੂਰੀ ਦਿੱਤੀ
September 24th, 05:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਰਾਜ ਸਰਕਾਰ/ ਕੇਂਦਰ ਸਰਕਾਰ ਦੇ ਮੌਜੂਦਾ ਮੈਡੀਕਲ ਕਾਲਜਾਂ/ ਸੁਤੰਤਰ ਪੋਸਟ ਗ੍ਰੈਜੂਏਟ ਸੰਸਥਾਨਾਂ/ਸਰਕਾਰੀ ਹਸਪਤਾਲਾਂ ਦੀ ਮਜ਼ਬੂਤੀ ਅਤੇ ਅਪਗ੍ਰੇਡ ਕਰਨ ਲਈ, ਕੇਂਦਰੀ ਸਪਾਂਸਰਡ ਯੋਜਨਾ ਦੇ ਤੀਸਰੇ ਪੜਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂਕਿ 5,000 ਪੋਸਟ ਗ੍ਰੈਜੂਏਟ ਸੀਟਾਂ ਵਧਾਈਆਂ ਜਾ ਸਕਣ। ਨਾਲ ਹੀ, ₹1.50 ਕਰੋੜ ਪ੍ਰਤੀ ਸੀਟ ਲਾਗਤ ਸੀਮਾ ਨਾਲ ਸਰਕਾਰੀ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਕੇਂਦਰੀ ਸਪਾਂਸਰਡ ਯੋਜਨਾ ਦਾ ਵਿਸਥਾਰ ਕਰਕੇ 5,023 ਐੱਮਬੀਬੀਐੱਸ ਸੀਟਾਂ ਵਧਾਈਆਂ ਜਾਣਗੀਆਂ। ਇਸ ਕਦਮ ਨਾਲ ਅੰਡਰਗ੍ਰੈਜੁਏਟ ਮੈਡੀਕਲ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ; ਵਾਧੂ ਪੋਸਟ ਗ੍ਰੈਜੂਏਟ ਸੀਟਾਂ ਸਿਰਜਿਤ ਹੋਣ ਨਾਲ ਮਾਹਿਰ ਡਾਕਟਰਾਂ ਦੀ ਉਪਲਬਧਤਾ ਵਧੇਗੀ; ਅਤੇ ਸਰਕਾਰੀ ਸੰਸਥਾਨਾਂ ਵਿੱਚ ਨਵੇਂ ਖੇਤਰਾਂ ਵਿੱਚ ਮੈਡੀਕਲ ਮੁਹਾਰਤ ਸੇਵਾ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਇਸ ਨਾਲ ਦੇਸ਼ ਵਿੱਚ ਡਾਕਟਰਾਂ ਦੀ ਸਮੁੱਚੀ ਉਪਲਬਧਤਾ ਵਧੇਗੀ।ਅਸਾਮ ਦੇ ਦਰਾਂਗ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 11:30 am
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਹੋਰ ਜਨਪ੍ਰਤੀਨਿਧੀ ਅਤੇ ਲਗਾਤਾਰ ਬਾਰਸ਼ ਦੇ ਬਾਵਜੂਦ ਵੀ ਇੰਨੀ ਵੱਡੀ ਗਿਣਤਾ ਵਿੱਚ ਆਪ ਸਾਰੇ ਅਸ਼ੀਰਵਾਦ ਦੇਣ ਆਏ, ਅਜਿਹੇ ਮੇਰੇ ਪਿਆਰੇ ਭਾਈਓ-ਭੈਣੋਂ, ਨਮਸਕਾਰ (नॉमोश्कार)।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 14th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦਰਾਂਗ ਦੇ ਲੋਕਾਂ ਅਤੇ ਅਸਾਮ ਦੇ ਸਾਰੇ ਨਾਗਰਿਕਾਂ ਨੂੰ ਅਸਾਮ ਦੀ ਵਿਕਾਸ ਯਾਤਰਾ ਦੇ ਇਸ ਇਤਿਹਾਸਕ ਦਿਨ 'ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ।ਕਰਨਾਟਕ ਦੇ ਬੰਗਲੁਰੂ ਵਿੱਚ ਵਿਭਿੰਨ ਮੈਟਰੋ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 10th, 01:30 pm
ਕਰਨਾਟਕ ਦੇ ਗਵਰਨਰਰ ਸ਼੍ਰੀ ਥਾਵਰ ਚੰਦ ਗਹਿਲੋਤ ਜੀ, ਮੁੱਖ ਮੰਤਰੀ ਸਿੱਧਾਰਮਈਆ ਜੀ, ਕੇਂਦਰ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਖੱਟਰ ਜੀ, ਐੱਚ.ਡੀ. ਕੁਮਾਰਸਵਾਮੀ ਜੀ, ਅਸ਼ਵਿਨੀ ਵੈਸ਼ਣਵ ਜੀ, ਵੀ. ਸੋਮੰਨਾ ਜੀ, ਸੁਸ਼੍ਰੀ ਸ਼ੋਭਾ ਜੀ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਜੀ, ਕਰਨਾਟਕ ਸਰਕਾਰ ਦੇ ਮੰਤਰੀ ਬੀ. ਸੁਰੇਸ਼ ਜੀ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਜੀ, ਸਾਂਸਦ ਤੇਜਸਵੀ ਸੂਰਯਾ ਜੀ, ਡਾਕਟਰ ਮੰਜੂਨਾਥ ਜੀ, MLA ਵਿਜੈਂਦਰ ਯੇਡਿਯੁਰੱਪਾ ਜੀ, ਅਤੇ ਕਰਨਾਟਕ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 22,800 ਕਰੋੜ ਰੁਪਏ ਦੇ ਮੈਟਰੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 10th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 7,160 ਕਰੋੜ ਰੁਪਏ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਦੀ ਯੈਲੋ ਲਾਇਨ (Yellow Line of Bangalore Metro) ਦਾ ਉਦਘਾਟਨ ਅਤੇ 15,160 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੀ ਧਰਤੀ ‘ਤੇ ਕਦਮ ਰੱਖਦੇ ਹੀ ਉਨ੍ਹਾਂ ਨੂੰ ਇੱਕ ਅਲੱਗ ਆਤਮੀਅਤਾ ਦਾ ਅਹਿਸਾਸ ਹੋਇਆ। ਕਰਨਾਟਕ ਦਾ ਸਮ੍ਰਿੱਧ ਸੱਭਿਆਚਾਰ, ਇੱਥੋਂ ਦੇ ਲੋਕਾਂ ਦੇ ਸਨੇਹ ਅਤੇ ਹਿਰਦੇ ਨੂੰ ਗਹਿਰਾਈ ਨਾਲ ਛੂਹ ਲੈਣ ਵਾਲੀ ਕੰਨੜ ਭਾਸ਼ਾ ਦੀ ਮਧੁਰਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਬੰਗਲੁਰੂ ਦੀ ਅਧਿਸ਼ਠਾਤਰੀ ਦੇਵੀ ਅੰਨੰਮਾ ਥਾਯੀ (Bengaluru’s presiding deity, Annamma Thayi) ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕੀਤੇ। ਇਹ ਯਾਦ ਕਰਦੇ ਹੋਏ ਕਿ ਸਦੀਆਂ ਪਹਿਲੇ, ਨਾਦਪ੍ਰਭੁ ਕੇਂਪੇਗੌੜਾ (Nadaprabhu Kempegowda) ਨੇ ਬੰਗਲੁਰੂ ਸ਼ਹਿਰ ਦੀ ਨੀਂਹ ਰੱਖੀ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਪੇਗੌੜਾ (Kempegowda) ਨੇ ਇੱਕ ਐਸੇ ਸ਼ਹਿਰ ਦੀ ਕਲਪਨਾ ਕੀਤੀ ਸੀ ਜੋ ਪਰੰਪਰਾਵਾਂ ਨਾਲ ਓਤਪ੍ਰੋਤ ਹੋਵੇ ਅਤੇ ਉੱਨਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ। ਪ੍ਰਧਾਨ ਮੰਤਰੀ ਨੇ ਕਿਹਾ, “ਬੰਗਲੁਰੂ ਨੇ ਹਮੇਸ਼ਾ ਉਸ ਭਾਵਨਾ ਨੂੰ ਜੀਵਿਆ ਹੈ ਅਤੇ ਉਸ ਨੂੰ ਸੰਜੋਇਆ ਹੈ ਅਤੇ ਅੱਜ, ਬੰਗਲੁਰੂ ਉਸੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।”ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਵਿਸ਼ਾਖਾਪਟਨਮ, ਆਂਧਰ ਪ੍ਰਦੇਸ਼ ਵਿੱਚ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 07:06 am
ਆਂਧਰ ਪ੍ਰਦੇਸ਼ ਦੇ ਰਾਜਪਾਲ ਸੈੱਯਦ ਅਬਦੁੱਲ ਨਜ਼ੀਰ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ, ਮੇਰੇ ਪਰਮ ਮਿੱਤਰ ਚੰਦ੍ਰਬਾਬੂ ਨਾਇਡੂ ਗਾਰੂ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ, ਕੇ. ਰਾਮਮੋਹਨ ਨਾਇਡੂ ਜੀ, ਪ੍ਰਤਾਪਰਾਓ ਜਾਧਵ ਜੀ, ਚੰਦ੍ਰਸ਼ੇਖਰ ਜੀ, ਭੂਪਤੀ ਰਾਜੂ ਸ੍ਰੀਨਿਵਾਸ ਵਰਮਾ ਜੀ, ਰਾਜ ਦੇ ਡਿਪਟੀ ਸੀਐੱਮ ਪਵਨ ਕਲਿਆਣ ਗਾਰੂ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਆਪ ਸਾਰਿਆਂ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
June 21st, 06:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ (ਆਈਵਾਈਡੀ) ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਮਾਰੋਹ ਦੀ ਅਗਵਾਈ ਕੀਤੀ ਅਤੇ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ।ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 06th, 12:50 pm
ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਮੁੱਖ ਮੰਤਰੀ ਉਮਰ ਅਬਦੁੱਲਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜਿਤੇਂਦਰ ਸਿੰਘ, ਵੀ ਸੋਮੰਨਾ ਜੀ, ਡਿਪਟੀ ਸੀਐੱਮ ਸੁਰੇਂਦਰ ਕੁਮਾਰ ਜੀ, ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਦੇ ਨੇਤਾ ਸੁਨੀਲ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਹੋਰ ਜਨਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਵੀਰ ਜੋਰਾਵਰ ਸਿੰਘ ਜੀ ਦੀ ਇਹ ਭੂਮੀ ਹੈ, ਮੈਂ ਇਸ ਧਰਤੀ ਨੂੰ ਪ੍ਰਣਾਮ ਕਰਦਾ ਹਾਂ।