ਪ੍ਰਧਾਨ ਮੰਤਰੀ ਨੇ ਹਵਾਈ ਸੈਨਾ ਦਿਵਸ ਮੌਕੇ ਹਵਾਈ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ
October 08th, 09:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਵਾਈ ਸੈਨਾ ਦਿਵਸ ਮੌਕੇ 'ਤੇ ਸਾਰੇ ਬਹਾਦਰ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਣ ਲਈ ਏਐੱਫਐੱਸ ਆਦਮਪੁਰ ਪਹੁੰਚੇ
May 13th, 01:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਣ ਲਈ ਏਐੱਫਐੱਸ ਆਦਮਪੁਰ ਦਾ ਦੌਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਸਾਹਸ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ।