ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 400 ਮੀਟਰ- ਟੀ64 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੈ ਕੁਮਾਰ ਨੂੰ ਵਧਾਈਆਂ ਦਿੱਤੀਆਂ
October 24th, 06:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 400 ਮੀਟਰ- ਟੀ64 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੈ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।