ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

December 30th, 12:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਅਲਮੋੜਾ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

November 04th, 01:19 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।