ਪ੍ਰਧਾਨ ਮੰਤਰੀ ਨੇ ਪਾਵਨ-ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਦੀ ਸ਼ੁਰੂਆਤ 'ਤੇ ਭਗਵਾਨ ਸ਼ਿਵ ਦੇ ਸਾਰੇ ਭਗਤਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
July 03rd, 03:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੋਂ ਸ਼ੁਰੂ ਹੋਈ ਪਾਵਨ-ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਦੇ ਮੌਕੇ 'ਤੇ ਭਗਵਾਨ ਸ਼ਿਵ ਦੇ ਸਾਰੇ ਭਗਤਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:ਪ੍ਰਧਾਨ ਮੰਤਰੀ ਨੇ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਨੂੰ ਪੱਤਰ ਲਿਖ ਕੇ ਇਸ ਪਵਿੱਤਰ ਤੀਰਥ ਯਾਤਰਾ ਨੂੰ ਪੰਜ ਸੰਕਲਪਾਂ ਨਾਲ ਜੋੜਿਆ ਹੈ
July 03rd, 03:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਲਾਨਾ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਤੀਰਥ ਯਾਤਰਾ ਹਰ ਪੱਖੋਂ ਸੁਰੱਖਿਅਤ ਅਤੇ ਮੰਗਲਮਈ ਹੋਵੇ। ਸ਼੍ਰੀ ਮੋਦੀ ਨੇ ਕਿਹਾ, ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨਾਲ ਸਬੰਧਤ ਅਮਰਨਾਥ ਯਾਤਰਾ ਸਾਡੀ ਅਧਿਆਤਮਿਕ ਪਰੰਪਰਾ ਅਤੇ ਸੱਭਿਆਚਾਰਕ ਏਕਤਾ ਦਾ ਇੱਕ ਸਦੀਵੀ ਅਧਿਆਇ ਹੈ।