Today's projects are being launched to transform Telangana into a major manufacturing powerhouse of the nation: PM Modi in Hyderabad
May 10th, 03:45 pm
PM Modi launched and inaugurated projects worth ₹9,400 crore in Telangana, saying they will boost infrastructure, connectivity and jobs. He added that projects like the PM MITRA Park and industrial corridor will strengthen manufacturing and energy security in the state.PM Modi launches multiple development projects worth around ₹9,400 crore in Hyderabad, Telangana
May 10th, 03:30 pm
PM Modi launched and inaugurated projects worth ₹9,400 crore in Telangana, saying they will boost infrastructure, connectivity and jobs. He added that projects like the PM MITRA Park and industrial corridor will strengthen manufacturing and energy security in the state.ਪ੍ਰਧਾਨ ਮੰਤਰੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
April 26th, 03:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। 28 ਅਪ੍ਰੈਲ ਨੂੰ ਸ਼ਾਮ 5 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਮਹਿਲਾ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਲਗਭਗ ₹6,350 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।TMC is Anti-North Bengal, Anti-tribal, Anti-tea garden, Anti-women & Anti-youth: PM Modi in Siliguri
April 12th, 01:15 pm
Ahead of the West Bengal Assembly elections, Prime Minister Narendra Modi today turbocharged the BJP’s campaign with a high-energy address in Siliguri, drawing massive public support. Addressing a packed rally in North Bengal, the PM launched a scathing attack on the ruling All India Trinamool Congress (TMC), accusing it of corruption, neglect and fostering a climate of fear.PM Modi’s high-energy speech electrifies the Siliguri crowd
April 12th, 01:00 pm
Ahead of the West Bengal Assembly elections, Prime Minister Narendra Modi today turbocharged the BJP’s campaign with a high-energy address in Siliguri, drawing massive public support. Addressing a packed rally in North Bengal, the PM launched a scathing attack on the ruling All India Trinamool Congress (TMC), accusing it of corruption, neglect and fostering a climate of fear.TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.The BJP’s resolve is a declaration to end TMC’s jungle raj and syndicate rule: PM Modi in Jangipur, West Bengal
April 11th, 11:38 am
PM Modi addressed a massive rally in Jangipur, West Bengal. In his speech, he lauded BJP’s manifesto, outlining six key guarantees focused on ending syndicate raj, ensuring women’s empowerment, boosting education infrastructure, and delivering transparent governance. He also promised employment opportunities and benefits for government employees.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.The teacher recruitment scam has destroyed thousands of families’ dreams: PM Modi in Birbhum, West Bengal
April 09th, 11:45 am
PM Modi launched a sharp attack on the TMC in his address at a massive public meeting in Birbhum, West Bengal. He alleged large-scale irregularities in welfare schemes and called for a decisive mandate for change in the upcoming Assembly elections. He urged people to press the lotus button at every booth and ensure a government that delivers development, dignity and security.The pot of TMC’s sins is now full: PM Modi in Asansol, West Bengal
April 09th, 11:40 am
PM Modi addressed a massive public meeting in Asansol, West Bengal, where he raised concerns over women’s safety, governance and illegal infiltration. Calling for a decisive mandate in the upcoming Assembly elections, he sharply criticised the ruling dispensation, alleging a politics of fear. The PM asserted that if there is one party committed to ensuring women’s rights, it is the BJP.PM Modi’s Haldia, Asansol & Birbhum rallies build massive momentum ahead of West Bengal polls
April 09th, 11:30 am
Prime Minister Narendra Modi delivered a high-energy address in Haldia, galvanising BJP supporters and setting the tone for the upcoming West Bengal Assembly elections. Addressing a massive gathering, PM Modi invoked the spirit of past political transformation and projected a similar wave sweeping across the state.ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।ਪ੍ਰਧਾਨ ਮੰਤਰੀ 13-14 ਮਾਰਚ ਨੂੰ ਅਸਾਮ ਦਾ ਦੌਰਾ ਕਰਨਗੇ
March 12th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13-14 ਮਾਰਚ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਕੋਕਰਾਝਾਰ, ਗੁਹਾਟੀ ਅਤੇ ਸਿਲਚਰ ਵਿੱਚ 47,800 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ, ਭੂਮੀ ਪੂਜਨ ਕਰਨਗੇ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ ਨੂੰ ਕੇਰਲ ਅਤੇ ਤਾਮਿਲਨਾਡੂ ਦਾ ਦੌਰਾ ਕਰਨਗੇ
March 09th, 09:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ 2026 ਨੂੰ ਕੇਰਲ ਅਤੇ ਤਾਮਿਲਨਾਡੂ ਦੇ ਦੌਰੇ ‘ਤੇ ਜਾਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:30 ਵਜੇ ਕੇਰਲ ਦੇ ਏਰਨਾਕੁਲਮ ਵਿੱਚ ਲਗਭਗ ₹10,800 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ। ਇਸ ਤੋਂ ਬਾਅਦ, ਸ਼ਾਮ ਲਗਭਗ 5:45 ਵਜੇ, ਪ੍ਰਧਾਨ ਮੰਤਰੀ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ ₹5,650 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ।ਤਾਮਿਲਨਾਡੂ ਦੇ ਮਦੁਰਾਈ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 03:30 pm
ਮੈਂ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਮਦੁਰਾਈ ਵਿੱਚ ਆ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਮੀਨਾਕਸ਼ੀ ਅੰਮਨ ਅਤੇ ਭਗਵਾਨ ਸੁੰਦਰੇਸ਼ਵਰ ਨੂੰ ਨਮਨ ਕਰਦਾ ਹਾਂ। ਅੱਜ ਦਾ ਪ੍ਰੋਗਰਾਮ ਤਾਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਮਾਣਮੱਤੇ ਅਧਿਆਏ ਦਾ ਪ੍ਰਤੀਕ ਹੈ। ਅਸੀਂ ਚਾਰ ਹਜ਼ਾਰ ਚਾਰ ਸੌ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਇਹ ਪ੍ਰੋਜੈਕਟ ਸੰਪਰਕ ਵਿੱਚ ਸੁਧਾਰ ਲਿਆਉਣਗੇ, ਅਰਥਚਾਰੇ ਨੂੰ ਹੁਲਾਰਾ ਦੇਣਗੇ, ਰੁਜ਼ਗਾਰ ਪੈਦਾ ਕਰਨਗੇ ਅਤੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦੇਣਗੇ। ਇਸ ਨਾਲ ਕਿਸਾਨਾਂ ਨੂੰ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ ਦੀ ਸਹੂਲਤ ਮਿਲੇਗੀ ਅਤੇ ਤੀਰਥ ਯਾਤਰੀਆਂ ਤੇ ਸੈਲਾਨੀਆਂ ਨੂੰ ਯਾਤਰਾ ਕਰਨ ਵਿੱਚ ਆਸਾਨੀ ਹੋਵੇਗੀ। ਨਾਲ ਹੀ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦਾ ਨਿਰਮਾਣ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮਦੁਰਾਈ ਦੀ ਪਾਵਨ ਧਰਤੀ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਤਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਗੌਰਵਮਈ ਅਧਿਆਏ ਵਜੋਂ ਦਰਜ ਹੋ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਰਾਜ ਵਿੱਚ ਸੰਪਰਕ ਦਾ ਕਾਇਆ-ਕਲਪ ਕਰਨਾ, ਅਰਥਚਾਰੇ ਨੂੰ ਗਤੀ ਦੇਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਆਪਕ ਮੌਕੇ ਪੈਦਾ ਕਰਦੇ ਹੋਏ ਲੱਖਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਤਰੀਨ ਬੁਨਿਆਦੀ ਢਾਂਚੇ ਦਾ ਨਿਰਮਾਣ ਮੂਲ ਰੂਪ ਵਿੱਚ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਦਾ ਮਾਧਿਅਮ ਹੈ। ਸ਼੍ਰੀ ਮੋਦੀ ਨੇ ਕਿਹਾ ਕਿ, ਇਨ੍ਹਾਂ ਵਿਕਾਸ ਕਾਰਜਾਂ ਦਾ ਅਰਥ ਹੈ—ਕਿਸਾਨਾਂ ਲਈ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ, ਤੀਰਥ ਯਾਤਰੀਆਂ ਅਤੇ ਸੈਲਾਨੀਆਂ ਲਈ ਆਸਾਨ ਯਾਤਰਾ ਅਤੇ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 22nd, 01:30 pm
ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ
February 22nd, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।LDF and UDF have pushed Kerala into corruption, misgovernance and appeasement politics: PM Modi in Thiruvananthapuram
January 23rd, 11:47 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.