ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਆਨੰਦਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ
January 30th, 06:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਆਨੰਦਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।