ਕੇਂਦਰੀ ਕੈਬਨਿਟ ਨੇ ਪੱਛਮ ਬੰਗਾਲ, ਓਡੀਸ਼ਾ, ਤਮਿਲ ਨਾਡੂ ਅਤੇ ਆਂਧਰ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਭਾਰਤੀ ਰੇਲ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 410 ਕਿਲੋਮੀਟਰ ਦਾ ਵਾਧਾ ਹੋਵੇਗਾ
August 19th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੀ ਲਗਭਗ 9,450 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।PM to visit Andhra Pradesh and Karnataka on 1 August
July 31st, 09:56 am
PM Modi will visit Andhra Pradesh and Karnataka on 1 August. In Andhra Pradesh, he will inaugurate the Alluri Sitarama Raju International Airport and launch development projects worth over ₹17,900 crore. He will also lay the foundation stone for Andhra Pradesh's first semiconductor manufacturing facility. During his visit to Karnataka, he will inaugurate the Swami Vivekananda Cultural Youth Centre - Viveka Smaraka in Mysuru.ਮੰਤਰੀ ਮੰਡਲ ਨੇ ਕਰਨਾਟਕ ਅਤੇ ਆਂਧਰ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੇਲ ਨੈੱਟਵਰਕ ਦੇ ਵਿਸਤਾਰ ਲਈ ਮਲਟੀਟ੍ਰੈਕਿੰਗ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 46 ਕਿਲੋਮੀਟਰ ਦਾ ਵਾਧਾ ਹੋਇਆ
July 24th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਨੇ ਅੱਜ ਕਰਨਾਟਕ ਅਤੇ ਆਂਧਰ ਪ੍ਰਦੇਸ਼ ਦੇ ਬੱਲਾਰੀ-ਗੁੰਟਕਲ ਰੇਲ ਸੈਕਸ਼ਨ ‘ਤੇ ਤੀਜੀ ਅਤੇ ਚੌਥੀ ਰੇਲ ਲਾਈਨ ਵਿਛਾਉਣ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 1,264 ਕਰੋੜ ਰੁਪਏ ਹੈ ਜਿਸ ਨੂੰ ਸਾਲ 2028-29 ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 22nd, 03:24 pm
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਕੈਬਨਿਟ ਨੇ ਆਂਧਰ ਪ੍ਰਦੇਸ਼ ਦੀ ਨਵੀਂ ਕੈਪੀਟਲ ਸਿਟੀ ਅਮਰਾਵਤੀ ਵਿੱਚ ਜਨਰਲ ਪੂਲ ਰੈਜ਼ੀਡੈਂਸ਼ੀਅਲ ਅਕਮੋਡੇਸ਼ਨ (GPRA) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
June 10th, 01:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਆਂਧਰ ਪ੍ਰਦੇਸ਼ ਦੀ ਨਿਊ ਕੈਪੀਟਲ ਸਿਟੀ, ਅਮਰਾਵਤੀ ਵਿੱਚ ਜਨਰਲ ਪੂਲ ਰੈਜ਼ੀਡੈਂਸ਼ੀਅਲ ਅਕਮੋਡੇਸ਼ਨ (ਜੀਪੀਆਰਏ) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕੈਪੀਟਲ ਸਿਟੀ, ਅਮਰਾਵਤੀ ਦੇ ਨਾਲ-ਨਾਲ ਆਂਧਰ ਪ੍ਰਦੇਸ਼ ਰਾਜ ਵਿੱਚ ਪਹਿਲਾ ਜੀਪੀਆਰਏ ਪ੍ਰੋਜੈਕਟ ਹੈ।ਕੈਬਨਿਟ ਨੇ ਆਂਧਰ ਪ੍ਰਦੇਸ਼ ਦੀ ਨਵੀਂ ਕੈਪੀਟਲ ਸਿਟੀ ਅਮਰਾਵਤੀ ਵਿੱਚ ਨਵੇਂ ਕੇਂਦਰੀ ਸਰਕਾਰੀ ਜਨਰਲ ਪੂਲ ਦਫ਼ਤਰ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
June 10th, 01:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਆਂਧਰ ਪ੍ਰਦੇਸ਼ ਦੀ ਨਿਊ ਕੈਪੀਟਲ ਸਿਟੀ ਅਮਰਾਵਤੀ ਵਿੱਚ ਕੇਂਦਰੀ ਸਰਕਾਰੀ ਜਨਰਲ ਪੂਲ ਆਫ਼ਿਸ ਅਕਮੋਡੇਸ਼ਨ (ਸੀਜੀਜੀਪੀਓਏ) ਦੇ ਨਿਰਮਾਣ ਨੂੰ ਅੱਜ ਮਨਜ਼ੂਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਐੱਨ.ਟੀ.ਆਰ. ਗਾਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
May 28th, 09:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨ.ਟੀ.ਆਰ ਗਾਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੇ ਨਤੀਜਿਆਂ ਦੀ ਸੂਚੀ
May 15th, 03:46 pm
ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੇ ਨਤੀਜਿਆਂ ਦੀ ਸੂਚੀਪ੍ਰਧਾਨ ਮੰਤਰੀ ਨੇ ਹੈਦਰਾਬਾਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ
May 10th, 10:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਮੁਲਾਕਾਤ ਕੀਤੀ
May 10th, 09:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸੂਬਿਆਂ ਦੇ 19 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ ਤਿੰਨ ਮਲਟੀ-ਟਰੈਕਿੰਗ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਦਾ ਵਾਧਾ ਹੋਵੇਗਾ
May 05th, 07:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਲਗਭਗ 23,437 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਫ਼ੋਨ ’ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ
April 19th, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।ਕੈਬਨਿਟ ਨੇ ਉੱਤਰ ਪ੍ਰਦੇਸ਼ ਅਤੇ ਆਂਧਰ ਪ੍ਰਦੇਸ਼ ਰਾਜਾਂ ਦੇ 15 ਜ਼ਿਲ੍ਹਿਆਂ ਨੂੰ ਵਕਰ ਕਰਨ ਵਾਲੇ ਦੋ ਮਲਟੀ ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 601 ਕਿਲੋਮੀਟਰ ਦਾ ਵਾਧਾ ਹੋਵੇਗਾ
April 18th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਲਗਭਗ 24,815 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਹੇਠ ਲਿਖੇ ਸ਼ਾਮਲ ਹਨ:ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
April 16th, 09:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਗੁਜਰਾਤ ਦੇ ਸਾਨੰਦ ਵਿੱਚ ਸਥਿਤ ਕੇਨਜ਼ ਸੈਮੀਕਾਨ ਪਲਾਂਟ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 01:05 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਸੂਬੇ ਦੇ ਉਪ ਮੁੱਖ ਮੰਤਰੀ ਸ਼੍ਰੀ ਹਰਸ਼ ਭਾਈ ਸੰਘਵੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਸੂਬੇ ਦੇ ਮੰਤਰੀ ਭਾਈ ਅਰਜੁਨ ਮੋਢਵਾਡੀਆ ਜੀ, ਕੇਨਜ਼ ਅਤੇ ਅਲਫਾ ਓਮੇਗਾ ਸੈਮੀਕੰਡਕਟਰਸ ਦੇ ਨੁਮਾਇੰਦੇ, ਹੋਰ ਪਤਵੰਤੇ ਸੱਜਣੋ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਕੇਨਜ਼ ਸੈਮੀਕਾਨ ਪਲਾਂਟ ਦਾ ਉਦਘਾਟਨ ਕੀਤਾ
March 31st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਕੇਨਜ਼ ਟੈਕਨਾਲੋਜੀ ਦੇ ਸੈਮੀਕੰਡਕਟਰ ਪਲਾਂਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਇਸ ਕੇਂਦਰ ਵਿੱਚ ਉਤਪਾਦਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਮਾਈਕ੍ਰੋਨ ਪਲਾਂਟ ਵਿੱਚ ਉਤਪਾਦਨ ਸ਼ੁਰੂ ਹੋਣ ਦੇ ਮੌਕੇ ’ਤੇ ਸਾਨੰਦ ਵਿੱਚ ਮੌਜੂਦ ਸਨ ਅਤੇ ਠੀਕ ਇੱਕ ਮਹੀਨੇ ਬਾਅਦ ਕੇਨਜ਼ ਦੀ ਇਸ ਉਪਲਬਧੀ ਦੇ ਮੌਕੇ ’ਤੇ ਫਿਰ ਤੋਂ ਇੱਥੇ ਆਏ ਹਨ। ਪ੍ਰਧਾਨ ਮੰਤਰੀ ਨੇ ਭਾਰਤ ਦੀ ਸੈਮੀਕੰਡਕਟਰ ਯਾਤਰਾ ਦੀ ਗਤੀ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, ਇਹ ਸਿਰਫ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਇਹ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਦਾ ਸੈਮੀਕੰਡਕਟਰ ਈਕੋਸਿਸਟਮ ਕਿੰਨੀ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ।