ਪ੍ਰਧਾਨ ਮੰਤਰੀ ਨੇ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

August 22nd, 08:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸਾ ਦੇ ਬੇਲਵੇਡਰ ਪੈਲੇਸ ਵਿੱਚ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਆਂਦ੍ਰੇਜ ਸੇਬੇਸਟੀਅਨ ਡੂਡਾ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਪੋਲੈਂਡ ਦੇ ਵਾਰਸਾ ਪਹੁੰਚੇ

ਪ੍ਰਧਾਨ ਮੰਤਰੀ ਮੋਦੀ ਪੋਲੈਂਡ ਦੇ ਵਾਰਸਾ ਪਹੁੰਚੇ

August 21st, 06:11 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੋਲੈਂਡ ਦੇ ਵਾਰਸਾ ਪਹੁੰਚੇ। 45 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੌਰਾ ਹੈ। ਉਹ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਆਂਦ੍ਰੇਜ ਸੇਬੇਸਟੀਅਨ ਡੂਡਾ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੋਨਾਲਡ ਟਸਕ ਨਾਲ ਮੁਲਾਕਾਤ ਕਰਨਗੇ ਅਤੇ ਪੋਲੈਂਡ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਨਗੇ।

ਪ੍ਰਧਾਨ ਮੰਤਰੀ ਦੀ ਪੋਲੈਂਡ ਅਤੇ ਯੂਕ੍ਰੇਨ ਯਾਤਰਾ

ਪ੍ਰਧਾਨ ਮੰਤਰੀ ਦੀ ਪੋਲੈਂਡ ਅਤੇ ਯੂਕ੍ਰੇਨ ਯਾਤਰਾ

August 19th, 08:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21-22 ਅਗਸਤ 2024 ਨੂੰ ਪੋਲੈਂਡ ਦੀ ਸਰਕਾਰੀ ਯਾਤਰਾ ‘ਤੇ ਰਹਿਣਗੇ। ਪਿਛਲੇ 45 ਵਰ੍ਹੇ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਪੋਲੈਂਡ ਯਾਤਰਾ ਹੋਵੇਗੀ।