ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ 1500 ਮੀਟਰ-ਟੀ11 ਫਾਈਨਲ ਈਵੈਂਟ ਵਿੱਚ ਅੰਕੁਰ ਧਾਮਾ ਦੇ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

October 25th, 04:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ 1500 ਮੀਟਰ-ਟੀ11 ਫਾਈਨਲ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅੰਕੁਰ ਧਾਮਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਅੰਕੁਰ ਧਾਮਾ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ 5000 ਮੀਟਰ ਟੀ11 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

October 23rd, 06:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ 5000 ਮੀਟਰ ਟੀ11 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅੰਕੁਰ ਧਾਮਾ ਨੂੰ ਵਧਾਈਆਂ ਦਿੱਤੀਆਂ ਹਨ।