ਪ੍ਰਧਾਨ ਮੰਤਰੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ
January 30th, 10:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਤਿਕਾਰਯੋਗ ਬਾਪੂ ਨੇ ਹਮੇਸ਼ਾ ਸਵਦੇਸ਼ੀ ’ਤੇ ਜ਼ੋਰ ਦਿੱਤਾ, ਜੋ ਕਿ ਇੱਕ ਵਿਕਸਿਤ ਅਤੇ ਸਵੈ-ਨਿਰਭਰ ਭਾਰਤ ਲਈ ਸਾਡੇ ਸੰਕਲਪ ਦੀ ਨੀਂਹ ਵੀ ਹੈ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕੰਮ ਹਮੇਸ਼ਾ ਸਾਡੇ ਦੇਸ਼-ਵਾਸੀਆਂ ਨੂੰ ਫ਼ਰਜ਼ ਦੀ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਗੇ।ਅਯੁੱਧਿਆ ਵਿੱਚ ਰਾਮ ਲੱਲਾ ਦੀ ਪ੍ਰਾਣ-ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ੁਭਕਾਮਨਾਵਾਂ ਦਿੱਤੀਆਂ
December 31st, 01:51 pm
ਅਯੁੱਧਿਆ ਵਿੱਚ ਰਾਮ ਲੱਲਾ ਦੀ ਪ੍ਰਾਣ-ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 75ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
December 15th, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 75ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਨੂੰ ਇੱਕਜੁੱਟ ਕਰਨ ਅਤੇ ਭਾਰਤ ਨੂੰ ਏਕਤਾ ਦੇ ਇੱਕ ਧਾਗੇ ਵਿੱਚ ਪਰੋਣ ਲਈ ਸਮਰਪਿਤ ਕਰ ਦਿੱਤਾ।ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 09th, 01:00 pm
ਦੇਵ-ਭੂਮੀ ਉੱਤਰਾਖੰਡ ਦੇ ਮੇਰੇ ਪਿਆਰੇ ਭਰਾਵੋ, ਭੈਣੋ ਅਤੇ ਸਤਿਕਾਰਯੋਗ ਬਜ਼ੁਰਗੋ। ਤੁਹਾਨੂੰ ਸਾਰਿਆਂ ਨੂੰ ਮੇਰਾ ਪ੍ਰਣਾਮ ਅਤੇ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ
November 09th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 8140 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਦੇਵ-ਭੂਮੀ ਉੱਤਰਾਖੰਡ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦਾ ਸਵਾਗਤ ਕਰਦਿਆਂ ਸਨਮਾਨ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਪ੍ਰਧਾਨ ਮੰਤਰੀ ਨੇ ਉੱਤਰਾਖੰਡ ਸੂਬੇ ਦੀ 25ਵੀਂ ਵਰ੍ਹੇਗੰਢ 'ਤੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
November 09th, 09:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਲੋਕਾਂ ਨੂੰ ਸੂਬੇ ਦੀ ਸਥਾਪਨਾ ਦੀ 25ਵੀਂ ਵਰ੍ਹੇਗੰਢ 'ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, ਕੁਦਰਤ ਦੀ ਗੋਦ ਵਿੱਚ ਵੱਸੀ ਸਾਡੀ ਇਹ ਦੇਵ-ਭੂਮੀ, ਅੱਜ ਸੈਰ-ਸਪਾਟਾ ਸਮੇਤ ਹਰ ਖੇਤਰ ਵਿੱਚ ਤਰੱਕੀ ਨੂੰ ਤੇਜ਼ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਵਿਲਾਸ ਪਾਸਵਾਨ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
October 08th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਪ੍ਰਸਿੱਧ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
September 26th, 08:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਮੇਕ ਇਨ ਇੰਡੀਆ ਪਹਿਲ ਦੇ 11 ਸਾਲ ਪੂਰੇ ਹੋਣ ’ਤੇ ਖ਼ੁਸ਼ੀ ਪ੍ਰਗਟਾਈ
September 25th, 01:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਕ ਇਨ ਇੰਡੀਆ ਪਹਿਲ ਦੀ 11ਵੀਂ ਵਰ੍ਹੇਗੰਢ ਮੌਕੇ ਭਾਰਤ ਦੀ ਸਮੁੱਚੀ ਆਰਥਿਕ ਸਥਿਤੀ ਅਤੇ ਉੱਦਮਤਾ ਈਕੋਸਿਸਟਮ ’ਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਲੈ ਕੇ ਖ਼ੁਸ਼ੀ ਪ੍ਰਗਟਾਈ। ਸ਼੍ਰੀ ਮੋਦੀ ਨੇ ਮੇਕ ਇਨ ਇੰਡੀਆ ਵੱਲੋਂ ਭਾਰਤ ਦੇ ਉੱਦਮੀਆਂ ਨੂੰ ਦਿੱਤੇ ਗਏ ਹੁਲਾਰੇ ਅਤੇ ਇਸ ਦੇ ਆਲਮੀ ਪ੍ਰਭਾਵ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਵਰ੍ਹੇ 1893 ਵਿੱਚ ਸ਼ਿਕਾਗੋ ਵਿਖੇ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਿਕ ਭਾਸ਼ਣ ਨੂੰ ਸਾਂਝਾ ਕੀਤਾ
September 11th, 08:49 am
ਸ਼ਿਕਾਗੋ ਵਿੱਚ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਿਕ ਭਾਸ਼ਣ ਦੀ 132ਵੀਂ ਵਰ੍ਹੇਗੰਢ ਦੇ ਪਵਿੱਤਰ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਇੱਕ ਇਤਿਹਾਸਿਕ ਪਲ ਸੀ, ਜਿਸ ਨੇ ਸਦਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਅਸਲ ਵਿੱਚ ਸਾਡੇ ਇਤਿਹਾਸ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰੇਰਕ ਪਲਾਂ ਵਿੱਚੋਂ ਇੱਕ ਸੀ।ਪ੍ਰਧਾਨ ਮੰਤਰੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
July 26th, 06:47 pm
ਆਪਣੀ ਮਾਲੇ ਦੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੀ ਸੁਤੰਤਰਤਾ ਦੇ 60ਵੀਂ ਵਰ੍ਹੇਗੰਢ ਸਮਾਰੋਹ ਵਿੱਚ ‘ਮੁੱਖ ਮਹਿਮਾਨ’ ਵਜੋਂ ਹਿੱਸਾ ਲਿਆ। ਇਹ ਪਹਿਲਾਂ ਮੌਕਾ ਹੈ ਜਦੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਮਾਲਦੀਵ ਦੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ (President Muizzu) ਦੁਆਰਾ ਸੱਦੇ ਜਾਣ ਵਾਲੇ ਰਾਜ ਜਾਂ ਸਰਕਾਰ ਦੇ ਮੁਖੀ ਦੇ ਪੱਧਰ 'ਤੇ ਪਹਿਲੇ ਵਿਦੇਸ਼ੀ ਨੇਤਾ ਵੀ ਹਨ।ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
May 21st, 08:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਅੱਜ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਲੋਕਾਂ ਨੂੰ ਰਾਜ ਦੀ 50ਵੀਂ ਵਰ੍ਹੇਗੰਢ ‘ਤੇ ਵਧਾਈਆਂ ਦਿੱਤੀਆਂ
May 16th, 10:13 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ, ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ! ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਹੈ।”ਪ੍ਰਧਾਨ ਮੰਤਰੀ ਨੇ ਮੁਦਰਾ ਯੋਜਨਾ (MUDRA Yojana) ਦੀ 10ਵੀਂ ਵਰ੍ਹੇਗੰਢ ‘ਤੇ ਇਸ ਦੇ ਪਰਿਵਰਤਨਕਾਰੀ ਪ੍ਰਭਾਵ ਦੀ ਸ਼ਲਾਘਾ ਕੀਤੀ
April 08th, 09:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri MUDRA Yojana) (ਪੀਐੱਮਐੱਮਵਾਈ-PMMY) ਦੇ ਲਾਭਾਰਥੀਆਂ ਨੂੰ ਆਪਣੀਆਂ ਹਾਰਦਿਕ ਵਧਾਈਆਂ ਦਿੱਤੀਆਂ, ਜਦੋਂ ਰਾਸ਼ਟਰ ਮੁਦਰਾ ਯੋਜਨਾ ਦੇ 10 ਵਰ੍ਹੇ ਪੂਰੇ ਹੋਣ (#10YearsOfMUDRA) ਦਾ ਉਤਸਵ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
March 30th, 11:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ 28 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਜਹਾਨ-ਏ-ਖੁਸਰੋ 2025 ਵਿੱਚ ਹਿੱਸਾ ਲੈਣਗੇ
February 27th, 06:30 pm
ਨਵੀਂ ਦਿੱਲੀ ਵਿੱਚ ਸ਼ਾਨਦਾਰ ਸੂਫੀ ਸੰਗੀਤ ਸਮਾਰੋਹ, ਜਹਾਨ-ਏ-ਖੁਸਰੋ 2025 ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 30th, 09:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸਾਡੇ ਰਾਸ਼ਟਰ ਦੇ ਲਈ ਸ਼ਹੀਦ ਹੋਏ ਸਾਰੇ ਲੋਕਾਂ ਨੂੰ ਭੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 11th, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਸਦੀਆਂ ਦੇ ਤਿਆਗ, ਤਪੱਸਿਆ ਅਤੇ ਸੰਘਰਸ਼ ਤੋਂ ਬਾਅਦ ਬਣਿਆ ਇਹ ਮੰਦਿਰ ਸਾਡੇ ਸੱਭਿਆਚਾਰ ਅਤੇ ਅਧਿਆਤਮ ਦੀ ਮਹਾਨ ਵਿਰਾਸਤ ਹੈ।”ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 15th, 09:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਪਟੇਲ ਦੀ ਸ਼ਖਸੀਅਤ ਅਤੇ ਸਮਰਪਣ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਾਗਰਿਕਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।ਪ੍ਰਧਾਨ ਮੰਤਰੀ 11 ਨਵੰਬਰ ਨੂੰ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੀਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ
November 10th, 07:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦ 11 ਨਵੰਬਰ ਨੂੰ ਸਵੇਰੇ ਕਰੀਬ 11:15 ਵਜੇ ਵੀਡਿਓ ਕਾਨਫਰਸਿੰਗ ਰਾਹੀਂ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੇਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਅਵਸਰ ‘ਤੇ ਉਹ ਮੌਜੂਦ ਜਨਸਮੂਹ ਨੂੰ ਵੀ ਸੰਬੋਧਿਤ ਕਰਨਗੇ।