Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.World leaders congratulate PM Modi on becoming India’s longest serving democratically elected PM in consecutive terms
June 10th, 02:08 pm
World leaders from across the globe congratulated PM Modi on becoming India’s longest continuously serving democratically elected PM in consecutive terms. Leaders from Bhutan, Sri Lanka, Malaysia, Nigeria, the Malpes, Kenya, South Korea, Italy, Denmark, Cyprus and Greece praised his leadership, public service and contribution to India’s progress, while reaffirming their commitment to strengthening bilateral ties and cooperation with India.President of Sri Lanka, Anura Kumara Dissanayake meets Prime Minister
February 20th, 09:49 pm
PM Modi met Sri Lankan President Anura Kumara Dissanayake, reaffirming the strong friendship between India and Sri Lanka. The two leaders reviewed the progress in India–Sri Lanka relations in recent times and discussed avenues of cooperation in multiple areas..ਪ੍ਰਧਾਨ ਮੰਤਰੀ ਨੇ ਦੇਵਨੀਮੋਰੀ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
February 05th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੋ ਦੇ ਪਵਿੱਤਰ ਗੰਗਾਰਾਮਾਇਆ ਮੰਦਿਰ ਵਿੱਚ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਨੁਰਾ ਕੁਮਾਰਾ ਦੀਸਾਨਾਇਕੇ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
December 01st, 08:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਲੋਕਤੰਤਰੀ ਸਮਾਜਵਾਦੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰ ਦਿਸਨਾਯਕੇ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਚੱਕਰਵਾਤ ਦਿਤਵਾਹ ਤੋਂ ਬਾਅਦ ਸ੍ਰੀਲੰਕਾ ਵਿੱਚ ਹੋਏ ਜਾਨ- ਮਾਲ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
November 28th, 03:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਉਨ੍ਹਾਂ ਲੋਕਾਂ ਦੇ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਿਨ੍ਹਾਂ ਨੇ ਚੱਕਰਵਾਤ ਦਿਤਵਾਹ ਕਾਰਨ ਹੋਈ ਤਬਾਹੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਸਾਰੇ ਪ੍ਰਭਾਵਿਤ ਪਰਿਵਾਰਾਂ ਦੀ ਸੁਰੱਖਿਆ, ਭਲਾਈ ਅਤੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ
April 24th, 03:29 pm
22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।ਪ੍ਰਧਾਨ ਮੰਤਰੀ ਨੇ ਭਾਰਤ ਤੋਂ ਸਹਾਇਤਾ ਪ੍ਰਾਪਤ ਰੇਲ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
April 06th, 12:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੇ ਨਾਲ ਅਨੁਰਾਧਾਪੁਰਾ (Anuradhapura) ਵਿੱਚ ਭਾਰਤੀ ਸਹਾਇਤਾ ਨਾਲ ਨਿਰਮਿਤ ਦੋ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਕਰਨ ਦੇ ਸਮਾਰੋਹ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਜਯਾ ਸ੍ਰੀ ਮਹਾ ਬੋਧੀ ਮੰਦਿਰ ਦਾ ਦੌਰਾ ਕੀਤਾ
April 06th, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ (President of Sri Lanka, H.E. Anura Kumara Disanayaka) ਦੇ ਨਾਲ ਅਨੁਰਾਧਾਪੁਰਾ ਵਿੱਚ ਪਵਿੱਤਰ ਜਯਾ ਸ੍ਰੀ ਮਹਾ ਬੋਧੀ ਮੰਦਿਰ (sacred Jaya Sri Maha Bodhi temple) ਦਾ ਦੌਰਾ ਕੀਤਾ ਅਤੇ ਪੂਜਣਯੋਗ ਮਹਾਬੋਧੀ ਬਿਰਖ (revered Mahabodhi tree) ਦੀ ਪੂਜਾ ਕੀਤੀ।ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਦੁਵੱਲੀ ਵਰਤਾ ਕੀਤੀ
April 05th, 05:54 pm
ਪ੍ਰਧਾਨ ਮੰਤਰੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ (President of Sri Lanka, H.E. Anura Kumara Disanayaka) ਦੇ ਨਾਲ ਕੋਲੰਬੋ ਸਥਿਤ ਰਾਸ਼ਟਰਪਤੀ ਸਕੱਤਰੇਤ ਵਿੱਚ ਉਪਯੋਗੀ ਬੈਠਕ ਕੀਤੀ। ਇਸ ਵਾਰਤਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਇੰਡੀਪੈਂਡੈਂਸ ਸਕੇਅਰ (Independence Square) ‘ਤੇ ਰਸਮੀ ਸੁਆਗਤ ਕੀਤਾ ਗਿਆ। ਰਾਸ਼ਟਰਪਤੀ ਦਿਸਨਾਯਕਾ (President Disanayaka) ਦੇ ਸਤੰਬਰ 2024 ਵਿੱਚ ਅਹੁਦਾ ਸੰਭਾਲਣ ਦੇ ਬਾਅਦ ਤੋਂ ਪ੍ਰਧਾਨ ਮੰਤਰੀ ਸ੍ਰੀਲੰਕਾ ਦੀ ਸਰਕਾਰੀ ਯਾਤਰਾ (State visit) ‘ਤੇ ਜਾਣ ਵਾਲੇ ਪਹਿਲੇ ਵਿਦੇਸ਼ੀ ਨੇਤਾ ਹਨ।ਪਰਿਣਾਮਾਂ ਦੀ ਸੂਚੀ : ਪ੍ਰਧਾਨ ਮੰਤਰੀ ਦੀ ਸ੍ਰੀਲੰਕਾ ਯਾਤਰਾ
April 05th, 01:45 pm
ਬਿਜਲੀ ਦੇ ਆਯਾਤ/ ਨਿਰਯਾਤ ਦੇ ਲਈ ਐੱਚਵੀਡੀਸੀ ਇੰਟਰਕਨੈਕਸ਼ਨ ਦੇ ਲਾਗੂਕਰਨ ਦੇ ਲਈ ਭਾਰਤ ਸਰਕਾਰ ਅਤੇ ਸ੍ਰੀਲੰਕਾ ਦੇ ਲੋਕਤੰਤਰੀ ਸਮਾਜਵਾਦੀ ਗਣਰਾਜ ਦੀ ਸਰਕਾਰ ਦੇ ਦਰਮਿਆਨ ਸਹਿਮਤੀ ਪੱਤਰਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੁਯੰਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
April 05th, 11:30 am
ਅੱਜ ਰਾਸ਼ਟਰਪਤੀ ਦਿਸਾਨਾਯਕ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ (‘Sri Lanka Mitra Vibhushana’) ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਗੌਰਵ ਦੀ ਬਾਤ ਹੈ। ਇਹ ਸਨਮਾਨ ਕੇਵਲ ਮੇਰਾ ਸਨਮਾਨ ਨਹੀਂ ਹੈ, ਬਲਕਿ ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਅਤੇ ਗਹਿਰੀ ਮਿੱਤਰਤਾ ਦਾ ਸਨਮਾਨ ਹੈ।PM Modi arrives in Sri Lanka
April 04th, 10:06 pm
Prime Minister Narendra Modi arrived in Colombo, Sri Lanka. During his visit, the PM will take part in various programmes. He will meet President Anura Kumara Dissanayake.ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ‘ਤੇ ਨਵੇਂ ਚੁਣੇ ਹੋਏ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ (Anura Kumara Dissanayake) ਨੂੰ ਵਧਾਈਆਂ ਦਿੱਤੀਆਂ
September 23rd, 12:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨੁਰਾ ਕੁਮਾਰ ਦਿਸਾਨਾਇਕੇ (Anura Kumara Dissanayake) ਨੂੰ ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਬਹੁਆਯਾਮੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਸ੍ਰੀਲੰਕਾ ਦੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ।