Bihar doesn't need ‘Katta Sarkar’: PM Modi in Sitamarhi
November 08th, 11:15 am
PM Modi addressed a large and enthusiastic gathering in Sitamarhi, Bihar, seeking blessings at the sacred land of Mata Sita and underlining the deep connection between faith and nation building. Recalling the events of November 8 2019, when he had prayed for a favourable Ayodhya judgment before inauguration duties the next day, he said today he had come to Sitamarhi to seek the people’s blessings for a Viksit Bihar. He reminded voters that this election will decide the future of Bihar’s youth and urged them to vote for progress.Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.ਪ੍ਰਧਾਨ ਮੰਤਰੀ ਨੂੰ ਬਿਊਨਸ ਆਇਰਸ ਸ਼ਹਿਰ ਦੀ ਚਾਬੀ ਪ੍ਰਦਾਨ ਕੀਤੀ ਗਈ
July 06th, 02:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਬਿਊਨਸ ਆਇਰਸ ਸ਼ਹਿਰ ਦੀ ਸਰਕਾਰ ਦੇ ਪ੍ਰਮੁੱਖ ਸ਼੍ਰੀ ਜੌਰਜ ਮੈਕ੍ਰੀ (Mr. Jorge Macri) ਨੇ ਬਿਊਨਸ ਆਇਰਸ ਸ਼ਹਿਰ ਦੀ ਚਾਬੀ ਪ੍ਰਦਾਨ ਕੀਤੀ।ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਹਾਵਿਯਰ ਮੀਲੇਈ (President Javier Milei) ਨਾਲ ਮੁਲਾਕਾਤ ਕੀਤੀ
July 06th, 01:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰਜਨਟੀਨਾ ਦੇ ਰਾਸ਼ਟਰਪਤੀ ਮਹਾਮਹਿਮ ਹਾਵਿਯਰ ਮੀਲੇਈ (President of Argentina, H.E. Javier Milei) ਨਾਲ ਮੁਲਾਕਾਤ ਕੀਤੀ। ਕਾਸਾ ਰੋਸਾਡਾ ਪਹੁੰਚਣ ‘ਤੇ ਰਾਸ਼ਟਰਪਤੀ ਮੀਲੇਈ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਕੱਲ੍ਹ ਬਿਊਨਸ ਆਇਰਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ ਰਸਮੀ ਸੁਆਗਤ ਕੀਤਾ ਗਿਆ। ਇਹ ਯਾਤਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ 57 ਵਰ੍ਹਿਆਂ ਦੇ ਅੰਤਰਾਲ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਅਰਜਨਟੀਨਾ ਦੀ ਪਹਿਲੀ ਦੁਵੱਲੀ ਯਾਤਰਾ ਹੈ। ਇਹ ਭਾਰਤ-ਅਰਜਨਟੀਨਾ ਸਬੰਧਾਂ ਦੇ ਲਈ ਮਹੱਤਵਪੂਰਨ ਵਰ੍ਹਾ (seminal year) ਹੈ ਕਿਉਂਕਿ ਦੋਨੋਂ ਦੇਸ਼ ਡਿਪਲੋਮੈਟਿਕ ਸਬੰਧਾਂ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦਾ ਉਤਸਵ ਮਨਾ ਰਹੇ ਹਨ। ਪ੍ਰਧਾਨ ਮੰਤਰੀ ਨੇ ਆਪਣੀ ਅਤੇ ਆਪਣੇ ਵਫ਼ਦ ਦੀ ਸ਼ਾਨਦਾਰ ਪ੍ਰਾਹੁਣਾਚਾਰੀ ਦੇ ਲਈ ਰਾਸ਼ਟਰਪਤੀ ਮੀਲੇਈ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਸੈਨ ਮਾਰਟਿਨ ਸਮਾਰਕ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ
July 06th, 12:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜਨਟੀਨਾ ਦੀ ਆਪਣੀ ਸਰਕਾਰੀ ਯਾਤਰਾ ਦੀ ਸ਼ੁਰੂਆਤ ਅਰਜਨਟੀਨਾ ਦੇ ਰਾਸ਼ਟਰਪਿਤਾ, ਜਨਰਲ ਜੋਸ ਡੇ ਸੈਨ ਮਾਰਟਿਨ (General José de San Martín, Argentina’s Father of the Nation) ਨੂੰ ਸ਼ਰਧਾਂਜਲੀ ਅਰਪਿਤ ਕਰਨ ਦੇ ਨਾਲ ਕੀਤੀ।ਪ੍ਰਧਾਨ ਮੰਤਰੀ ਮੋਦੀ ਅਰਜਨਟੀਨਾ ਦੇ ਬਿਊਨਸ ਆਇਰਸ ਪਹੁੰਚੇ
July 05th, 07:23 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਅਰਜਨਟੀਨਾ ਪਹੁੰਚੇ ਸਨ। ਉਹ ਰਾਸ਼ਟਰਪਤੀ ਮੀਲੇਈ ਨਾਲ ਦੁਵੱਲੀ ਗੱਲਬਾਤ ਕਰਨਗੇ।ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ, ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਬਿਆਨ
July 02nd, 07:34 am
ਅੱਜ, ਮੈਂ 2 ਜੁਲਾਈ ਤੋਂ 9 ਜੁਲਾਈ 2025 ਤੱਕ ਪੰਜ ਦੇਸ਼ਾਂ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।ਪ੍ਰਧਾਨ ਮੰਤਰੀ ਦਾ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ (02-09 ਜੁਲਾਈ)
June 27th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2-3 ਜੁਲਾਈ 2025 ਨੂੰ ਘਾਨਾ ਦਾ ਦੌਰਾ ਕਰਨਗੇ । ਇਹ ਪ੍ਰਧਾਨ ਮੰਤਰੀ ਦਾ ਘਾਨਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਤਿੰਨ ਦਹਾਕਿਆਂ ਬਾਅਦ ਹੋ ਰਿਹਾ ਹੈ। ਦੌਰੇ ਦੌਰਾਨ , ਪ੍ਰਧਾਨ ਮੰਤਰੀ ਘਾਨਾ ਦੇ ਰਾਸ਼ਟਰਪਤੀ ਨਾਲ ਮਜ਼ਬੂਤ ਦੁਵੱਲੀ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਆਰਥਿਕ , ਊਰਜਾ ਅਤੇ ਰੱਖਿਆ ਸਹਿਯੋਗ ਅਤੇ ਵਿਕਾਸ ਸਹਿਯੋਗ ਸਾਂਝੇਦਾਰੀ ਰਾਹੀਂ ਇਸ ਨੂੰ ਵਧਾਉਣ ਦੇ ਲਈ ਅਗੇ ਦੇ ਮੌਕਿਆਂ ‘ਤੇ ਚਰਚਾ ਕਰਨ ਲਈ ਗੱਲਬਾਤ ਕਰਨਗੇ । ਇਹ ਦੌਰਾ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ਅਤੇ ECOWAS [ ਇਕੌਨਮਿਕ ਕਮਿਊਨਿਟੀ ਆਫ ਵੇਸਟ ਅਫਰੀਕਨ ਸਟੇਟਸ] ਅਤੇ ਅਫ਼ਰੀਕੀ ਯੂਨੀਅਨ (ਅਫ਼ਰੀਕੀ ਯੂਨੀਅਨ) ਨਾਲ ਭਾਰਤ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਦੋਹਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-20 ਸਮਿਟ (G20 Summit) ਦੇ ਦੌਰਾਨ 19 ਨਵੰਬਰ ਨੂੰ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅਰਜਨਟੀਨਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜੇਵੀਅਰ ਮਾਇਲੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ ਨੂੰ ਵਧਾਈਆਂ ਦਿੱਤੀਆਂ
November 20th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ ਨੂੰ ਵਧਾਈਆਂ ਦਿੱਤੀਆਂ।ਗਲੋਬਲ ਬਾਇਓਫਿਊਲ ਅਲਾਇੰਸ (ਜੀਬੀਏ) ਦੀ ਸ਼ੁਰੂਆਤ
September 09th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ 9 ਸਤੰਬਰ 2023 ਨੂੰ ਸਿੰਗਾਪੁਰ, ਬੰਗਲਾਦੇਸ਼, ਇਟਲੀ, ਸੰਯੁਕਤ ਰਾਜ ਅਮਰੀਕਾ (ਯੂਐੱਸਏ), ਬ੍ਰਾਜ਼ੀਲ, ਅਰਜਨਟੀਨਾ, ਮਾਰੀਸ਼ਸ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨੇਤਾਵਾਂ ਦੇ ਨਾਲ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਕੀਤੀ।ਬ੍ਰਿਕਸ ਦੇ ਵਿਸਤਾਰ 'ਤੇ ਪ੍ਰਧਾਨ ਮੰਤਰੀ ਦਾ ਬਿਆਨ
August 24th, 01:32 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ, ਮੇਰੇ ਮਿੱਤਰ ਰਾਮਾਫੋਸਾ ਜੀ ਨੂੰ ਇਸ ਬ੍ਰਿਕਸ (BRICS) ਸਮਿਟ ਦੇ ਸਫ਼ਲ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ, ਉਨ੍ਹਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਫੀਫਾ ਵਿਸ਼ਵ ਕੱਪ ਚੈਂਪੀਅਨ ਬਣਨ ’ਤੇ ਅਰਜਨਟੀਨਾ ਨੂੰ ਵਧਾਈਆਂ ਦਿੱਤੀਆਂ
December 18th, 11:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫੀਫਾ ਵਿਸ਼ਵ ਕੱਪ ਚੈਂਪੀਅਨ ਬਣਨ ’ਤੇ ਅਰਜਨਟੀਨਾ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਫੀਫਾ ਕੱਪ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਦੇ ਲਈ ਫਰਾਂਸ ਨੂੰ ਵੀ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਦੀ ਜੀ-7ਸਿਖਰ ਸੰਮੇਲਨ ਦੇ ਦੌਰਾਨ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ
June 27th, 09:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ 26 ਜੂਨ, 2022 ਨੂੰ ਮਿਊਨਿਖ ਵਿੱਚ ਅਰਜਨਟੀਨਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲਬਰਟੋ ਫਰਨਾਡੀਜ਼ ਨਾਲ ਮੁਲਾਕਾਤ ਕੀਤੀ।PM congratulates Alberto Fernández on his victory in the Presidential elections in Argentina
October 30th, 08:36 pm
Prime Minister Narendra Modi has congratulated Alberto Fernández on his victory in the Presidential elections in Argentina. “Heartiest congratulations Alberto Fernández on your impressive victory in the Presidential elections. Looking forward to working with you to further expand and deepen the strategic partnership between India and Argentina”, the Prime Minister said.PM Modi's meetings on the sidelines of G-20 Summit in Buenos Aires, Argentina
December 01st, 07:56 pm
PM Narendra Modi held productive talks with several world leaders on the margins of the G-20 Summit in Buenos Aires, Argentina.PM Modi holds talks with President Mauricio Macri
December 01st, 05:48 pm
Prime Minister Narendra Modi met President Mauricio Macri. The two leaders had extensive discussions on further cementing India-Argentina relations.Nine Point Agenda Suggested By India to G-20 for Action Against Fugitive Economic Offences And Asset Recovery
November 30th, 11:55 pm
At the G-20 Summit in Argentina, India called for a strong and active cooperation across G-20 countries — including in legal processes for effective freezing of proceeds of crime and early return of offenders — to deal with fugitive economic offenders and facilitate asset recovery.Russia-India-China Trilateral
November 30th, 11:50 pm
Prime Minister Modi, President Vladimir V Putin of Russian Federation and President Xi Jinping of the People’s Republic of China, held a Trilateral Meeting in Buenos Aires today.PM Modi attends trilateral meet with the US President and Japanese PM in Argentina
November 30th, 11:50 pm
PM Narendra Modi, US President Donald Trump and Japanese PM Shinzo Abe met in Buenos Aires for the historic JAI (Japan, America, India) trilateral on the sidelines of the ongoing G-20 Summit.