ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ
December 31st, 09:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੋਹਾ ਵਿੱਚ ਹੋਏ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਭਾਰਤੀ ਸ਼ਤਰੰਜ ਗ੍ਰੈਂਡਮਾਸਟਰ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ। ਇਹ ਪ੍ਰਾਪਤੀ ਫਿਡੇ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ਦੇ ਕੁਝ ਹੀ ਸਮੇਂ ਬਾਅਦ ਮਿਲੀ ਹੈ, ਜੋ ਕਿ ਵਿਸ਼ਵ ਪੱਧਰੀ ਸ਼ਤਰੰਜ ਦੇ ਖੇਤਰ ਵਿੱਚ ਭਾਰਤ ਲਈ ਇੱਕ ਹੋਰ ਮਾਣ ਵਾਲਾ ਪਲ ਹੈ।ਪ੍ਰਧਾਨ ਮੰਤਰੀ ਨੇ 2025 ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ
December 29th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜੁਨ ਏਰੀਗੈਸੀ ਨੂੰ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦੇ ਓਪਨ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸ਼ਲਾਘਾਯੋਗ ਹੈ। ਮੈਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਾਇਵ ਸ਼ਤਰੰਜ ਰੇਟਿੰਗਸ ਵਿੱਚ 2800 ਦਾ ਅੰਕੜਾ ਪਾਰ ਕਰਨ ‘ਤੇ ਅਰਜੁਨ ਐਰਿਗੈਸੀ (Arjun Erigaisi) ਨੂੰ ਵਧਾਈਆਂ ਦਿੱਤੀਆਂ
October 27th, 11:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਤਰੰਜ ਗ੍ਰੈਂਡਮਾਸਟਰ ਅਰਜੁਨ ਐਰਿਗੈਸੀ (Arjun Erigaisi) ਨੂੰ ਲਾਇਵ ਸ਼ਤਰੰਜ ਰੇਟਿੰਗਸ ਵਿੱਚ 2800 ਦਾ ਅੰਕੜਾ ਪਾਰ ਕਰਨ ‘ਤੇ ਵਧਾਈਆਂ ਦਿੱਤੀਆਂ।