ਪ੍ਰਧਾਨ ਮੰਤਰੀ ਨੇ ਗੋਆ ਦੇ ਅਰਪੋਰਾ ਵਿਖੇ ਅੱਗ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

December 07th, 07:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਅਰਪੋਰਾ ਵਿਖੇ ਅੱਗ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।