ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.TMC only abuses, threatens, spreads lies: PM Modi in Barrackpore, West Bengal
April 27th, 12:00 pm
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.PM Modi’s high-octane address electrifies Barrackpore
April 27th, 11:30 am
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
April 18th, 08:45 pm
ਅੱਜ ਮੈਂ ਬੇਹੱਦ ਅਹਿਮ ਵਿਸ਼ੇ 'ਤੇ, ਖ਼ਾਸ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਗੱਲ ਕਰਨ ਲਈ ਆਇਆ ਹਾਂ! ਅੱਜ ਭਾਰਤ ਦਾ ਹਰ ਨਾਗਰਿਕ ਵੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਰੋਕ ਦਿੱਤੀ ਗਈ ਹੈ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ। ਸਾਡੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋ ਸਕੇ, 'ਨਾਰੀ ਸ਼ਕਤੀ ਵੰਦਨ ਐਕਟ' ਵਿੱਚ ਸੋਧ ਨਹੀਂ ਹੋ ਸਕੀ! ਅਤੇ ਇਸ ਲਈ ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਖਿਮਾ ਦਾ ਜਾਚਕ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ
April 18th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਜੁੜੇ ਇੱਕ ਬੇਹੱਦ ਅਹਿਮ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਔਰਤਾਂ ਦੀ ਤਰੱਕੀ ਰੁਕਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਿਹਤਰੀਨ ਅਤੇ ਇਮਾਨਦਾਰ ਕੋਸ਼ਿਸ਼ਾਂ ਦੇ ਬਾਵਜੂਦ, 'ਨਾਰੀ ਸ਼ਕਤੀ ਵੰਦਨ ਐਕਟ' ਸੋਧ ਪਾਸ ਨਹੀਂ ਹੋ ਸਕੀ, ਜਿਸ ਨਾਲ ਔਰਤਾਂ ਦੇ ਜਾਇਜ਼ ਸੁਪਨੇ ਟੁੱਟ ਗਏ। ਸ਼੍ਰੀ ਮੋਦੀ ਨੇ ਕਿਹਾ, “ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਇਸ ਮੰਦਭਾਗੇ ਨਤੀਜੇ ਲਈ ਤਹਿ ਦਿਲੋਂ ਖਿਮਾ ਦਾ ਜਾਚਕ ਹਾਂ।”Today, BJP stands for good governance and last-mile delivery: PM Modi
April 06th, 12:30 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.PM Modi addresses Party Karyakartas on BJP Sthapana Diwas
April 06th, 12:00 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਈਟੀ ਨਾਓ ਗਲੋਬਲ ਬਿਜ਼ਨਸ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 13th, 08:30 pm
ਤੁਹਾਡਾ ਸਭ ਦਾ ਇਸ ਗਲੋਬਲ ਬਿਜ਼ਨਸ ਸਮਿਟ ਵਿੱਚ, ਤੁਹਾਡਾ ਸਭ ਦਾ ਮੈਂ ਸਵਾਗਤ ਕਰਦਾ ਹਾਂ। ਅਸੀਂ ਇੱਥੇ ਰੁਕਾਵਟ ਦਾ ਦਹਾਕਾ, ਬਦਲਾਅ ਦੀ ਇੱਕ ਸਦੀ ਇਸ ਵਿਸ਼ੇ ’ਤੇ ਚਰਚਾ ਕਰ ਰਹੇ ਹਾਂ। ਵਿਨੀਤ ਜੀ ਦੇ ਭਾਸ਼ਣ ਨੂੰ ਸੁਣਨ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਮੇਰਾ ਕੰਮ ਬਹੁਤ ਸੌਖਾ ਹੋ ਗਿਆ ਹੈ। ਪਰ ਇੱਕ ਛੋਟੀ ਜਿਹੀ ਬੇਨਤੀ ਕਰਾਂ, ਇੰਨਾ ਸਾਰਾ ਤੁਹਾਨੂੰ ਪਤਾ ਹੈ, ਤਾਂ ਕਦੇ ਈਟੀ ਵਿੱਚ ਤਾਂ ਦਿਖਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ
February 13th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਆਲਮੀ ਕਾਰੋਬਾਰੀ ਸੰਮੇਲਨ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 'ਔਕੜਾਂ ਦਾ ਦਹਾਕਾ, ਬਦਲਾਅ ਦੀ ਸਦੀ' ਵਿਸ਼ੇ 'ਤੇ ਟਿੱਪਣੀ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 21ਵੀਂ ਸਦੀ ਦੇ ਪਿਛਲੇ ਦਹਾਕੇ ਵਿੱਚ ਬੇਮਿਸਾਲ ਔਕੜਾਂ ਆਈਆਂ, ਜਿਨ੍ਹਾਂ ਵਿੱਚ ਆਲਮੀ ਮਹਾਮਾਰੀ, ਵੱਖ-ਵੱਖ ਖੇਤਰਾਂ ਵਿੱਚ ਤਣਾਅ ਅਤੇ ਜੰਗ ਅਤੇ ਸਪਲਾਈ ਲੜੀ ਦਾ ਟੁੱਟਣਾ ਸ਼ਾਮਲ ਹਨ, ਜਿਨ੍ਹਾਂ ਨੇ ਆਲਮੀ ਸੰਤੁਲਨ ਨੂੰ ਹਿਲਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਕਟ ਇੱਕ ਰਾਸ਼ਟਰ ਦੀ ਅਸਲ ਤਾਕਤ ਨੂੰ ਪ੍ਰਗਟ ਕਰਦੇ ਹਨ ਅਤੇ ਉਨ੍ਹਾਂ ਮਾਣ ਪ੍ਰਗਟ ਕੀਤਾ ਕਿ ਇਨ੍ਹਾਂ ਔਕੜਾਂ ਦੇ ਬਾਵਜੂਦ, ਭਾਰਤ ਦਾ ਦਹਾਕਾ ਸ਼ਾਨਦਾਰ ਤਰੱਕੀ, ਸ਼ਾਨਦਾਰ ਸਪੁਰਦਗੀ ਅਤੇ ਲੋਕਤੰਤਰ ਦੀ ਮਜ਼ਬੂਤੀ ਨਾਲ ਚਿੰਨ੍ਹਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਯਾਦ ਕੀਤਾ ਕਿ ਜਦੋਂ ਆਖਰੀ ਦਹਾਕਾ ਸ਼ੁਰੂ ਹੋਇਆ ਸੀ, ਭਾਰਤ ਗਿਆਰ੍ਹਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ ਅਤੇ ਉਥਲ-ਪੁਥਲ ਵਿਚਾਲੇ ਗਿਰਾਵਟ ਦਾ ਡਰ ਸੀ, ਪਰ ਅੱਜ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਭਾਰਤ ਬਦਲਾਅ ਦੀ ਸਦੀ ਦੀ ਇੱਕ ਪ੍ਰਮੁੱਖ ਬੁਨਿਆਦ ਹੋਵੇਗਾ, ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਵਰਤਮਾਨ ਵਿੱਚ ਆਲਮੀ ਵਿਕਾਸ ਵਿੱਚ 16 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਿਹਾ ਹੈ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯੋਗਦਾਨ ਸਾਲ ਦਰ ਸਾਲ ਵਧਦਾ ਰਹੇਗਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਭਾਰਤ ਆਲਮੀ ਵਿਕਾਸ ਨੂੰ ਅੱਗੇ ਵਧਾਏਗਾ ਅਤੇ ਆਲਮੀ ਅਰਥ-ਵਿਵਸਥਾ ਦੇ ਨਵੇਂ ਇੰਜਣ ਵਜੋਂ ਉਭਰੇਗਾ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।The greatest pride of my life is that I am a karyakarta of the Bharatiya Janata Party: PM Modi at BJP HQ
January 20th, 11:16 am
Prime Minister Narendra Modi today addressed party leaders and karyakartas during the felicitation ceremony of the newly elected BJP President, Nitin Nabin, at the party headquarters in New Delhi. Congratulating Nitin Nabin, the Prime Minister said, “The organisational election process reflects the BJP’s commitment to internal democracy, discipline and a karyakarta-centric culture. I congratulate karyakartas across the country for strengthening this democratic exercise.”PM Modi addresses BJP karyakartas at felicitation of New Party President
January 20th, 11:15 am
Prime Minister Narendra Modi today addressed party leaders and karyakartas during the felicitation ceremony of the newly elected BJP President, Nitin Nabin, at the party headquarters in New Delhi. Congratulating Nitin Nabin, the Prime Minister said, “The organisational election process reflects the BJP’s commitment to internal democracy, discipline and a karyakarta-centric culture. I congratulate karyakartas across the country for strengthening this democratic exercise.”