ਰਾਮ ਨੌਮੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਤਮਿਲ ਨਾਡੂ ਦਾ ਦੌਰਾ ਕਰਨਗੇ ਅਤੇ ਰਾਮੇਸ਼ਵਰਮ ਨੂੰ ਮੁੱਖ ਭੂਮੀ ਨਾਲ ਜੋੜਨ ਵਾਲੇ ਨਵੇਂ ਪੰਬਨ ਰੇਲ ਪੁਲ਼ ਦਾ ਉਦਘਾਟਨ ਕਰਨਗੇ
April 04th, 02:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਅਪ੍ਰੈਲ ਨੂੰ ਤਮਿਲ ਨਾਡੂ ਦਾ ਦੌਰਾ ਕਰਨਗੇ। ਰਾਮ ਨੌਮੀ ਦੇ ਅਵਸਰ ‘ਤੇ, ਦੁਪਹਿਰ ਕਰੀਬ 12 ਵਜੇ, ਉਹ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸਮੁੰਦਰੀ ਪੁਲ਼-ਨਵੇਂ ਪੰਬਨ ਰੇਲ ਪੁਲ਼ ਦਾ ਉਦਘਾਟਨ ਕਰਨਗੇ। ਸ਼੍ਰੀ ਮੋਦੀ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਪੁਲ਼ ਦਾ ਸੰਚਾਲਨ ਦੇਖਣਗੇ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ
January 20th, 07:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ।