ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 13th, 10:30 am
ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 13th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।Text of Prime Minister’s address at the flagging off of the first train from Mendipathar, Meghalaya to Guwahati
November 29th, 09:08 pm
Text of Prime Minister’s address at the flagging off of the first train from Mendipathar, Meghalaya to Guwahati