ਪ੍ਰਧਾਨ ਮੰਤਰੀ ਨੇ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਨੂੰ ਵਧਾਈ ਦਿੱਤੀ
June 06th, 06:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਦੇ ਨੌਜਵਾਨ ਖਿਡਾਰੀਆਂ ਦੀ ਸ਼ਾਨਦਾਰ ਕਾਮਯਾਬੀ ਦੀ ਅੱਜ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਅੰਡਰ-18 ਏਸ਼ੀਆ ਕੱਪ 2026 ਵਿੱਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਅੰਡਰ-18 ਹਾਕੀ ਟੀਮ ਨੂੰ ਵਧਾਈ ਦਿੱਤੀ
June 06th, 06:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਡਰ-18 ਏਸ਼ੀਆ ਕੱਪ 2026 ਵਿੱਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਅੰਡਰ-18 ਹਾਕੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਜ਼ਬਰਦਸਤ ਜਜ਼ਬਾ ਦਿਖਾਇਆ।ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ 'ਤੇ ਵਧਾਈਆਂ ਦਿੱਤੀਆਂ
December 16th, 09:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਟੀਮ ਦੀ ਪ੍ਰਚੰਡ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
September 17th, 10:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ ਜਿੱਤਣ 'ਤੇ ਟੀਮ ਇੰਡੀਆ ਦੀ ਤਾਰੀਫ਼ ਕੀਤੀ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ ’ਤੇ ਵਧਾਈਆਂ ਦਿੱਤੀਆਂ
October 15th, 07:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 7ਵਾਂ ਮਹਿਲਾ ਏਸ਼ੀਆ ਕੱਪ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
August 28th, 11:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਟੀਮ ਨੇ ਸ਼ਾਨਦਾਰ ਸ਼ਾਨਦਾਰ ਕੌਸ਼ਲ ਅਤੇ ਧੀਰਜ ਦਾ ਪ੍ਰਦਰਸ਼ਨ ਕੀਤਾ ਹੈ।