ਪ੍ਰਧਾਨ ਮੰਤਰੀ ਨੇ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਭਾਰਤੀ ਦਲ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ

June 02nd, 03:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਦੱਖਣ ਕੋਰੀਆ ਵਿੱਚ ਆਯੋਜਿਤ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਭਾਰਤੀ ਦਲ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਪੂਰੇ ਟੂਰਨਾਮੈਂਟ ਵਿੱਚ ਹਰੇਕ ਐਥਲੀਟ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ‘ਤੇ ਦਿਖਾਈ ਦਿੱਤੇ।”

ਪ੍ਰਧਾਨ ਮੰਤਰੀ ਨੇ 26ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2003 ਵਿੱਚ 27 ਮੈਡਲ ਜਿੱਤਣ ’ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ

July 17th, 12:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਦਲ ਦੀ ਪ੍ਰਸ਼ੰਸਾ ਕੀਤੀ ਹੈ। ਭਾਰਤੀ ਦਲ ਨੇ ਇਸ ਚੈਂਪੀਅਨਸ਼ਿਪ ਵਿੱਚ 27 ਮੈਡਲ ਹਾਸਲ ਕਰਕੇ ਵਿਦੇਸ਼ੀ ਧਰਤੀ ’ਤੇ ਆਯੋਜਿਤ ਹੋਣ ਵਾਲੀ ਕਿਸੇ ਵੀ ਚੈਂਪੀਅਨਸ਼ਿਪ ਵਿੱਚ ਹੁਣ ਤੱਕ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਸਥਾਪਿਤ ਕੀਤਾ ਹੈ।