ਪ੍ਰਧਾਨ ਮੰਤਰੀ ਨੇ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
September 08th, 11:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਗਾਇਕ-ਸੰਗੀਤਕਾਰ ਅਤੇ ਗੀਤਕਾਰ ਡਾਕਟਰ ਭੂਪੇਨ ਹਜ਼ਾਰਿਕਾ ਨੂੰ ਉਨ੍ਹਾਂ ਦੀ 100ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 20th, 09:42 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮੰਤਰੀ ਮੰਡਲ ਨੇ ਅਸਾਮ ਵਿੱਚ ਗੁਵਾਹਾਟੀ ਕੋਲ ਐੱਨਐੱਚ-15 ਨਾਲ ਲਗਦੇ ਬੈਹਾਟਾ ਚਾਰਿਆਲੀ ਤੋਂ ਤੇਜ਼ਪੁਰ ਤੱਕ ਮੰਗਲਦੋਈ ਬਾਈਪਾਸ (15.11 ਕਿਲੋਮੀਟਰ) ਨੂੰ ਛੱਡ ਕੇ 4 ਲੇਨ ਹਾਈਵੇਅ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ, 8970.20 ਕਰੋੜ ਰੁਪਏ ਦੀ ਲਾਗਤ ਨਾਲ 135.87 ਕਿਲੋਮੀਟਰ ਲੰਬੇ ਮਾਰਗ ਦਾ ਨਿਰਮਾਣ ਹੋਵੇਗਾ
August 06th, 04:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਆਰਥਿਕ ਮਾਮਲੇ ਕਮੇਟੀ ਨੇ ਅੱਜ ਅਸਾਮ ਵਿੱਚ ਐੱਨਐੱਚ-15 ਦੇ 135.871 ਕਿਲੋਮੀਟਰ ਲੰਬੇ, ਚਾਰ ਲੇਨ ਵਾਲੇ ਪਹੁੰਚ-ਨਿਯੰਤਰਨ ਗੁਵਾਹਾਟੀ-ਤੇਜ਼ਪੁਰ ਕੌਰੀਡੋਰ ਵਿਕਸਿਤ ਕਰਨ ਨੂੰ ਪ੍ਰਵਾਨਗੀ ਦਿੱਤੀ। ਇਹ ਪ੍ਰੋਜੈਕਟ ਐੱਨਐੱਚ(ਓ) ਤਹਿਤ ਬਿਲਟ-ਓਪਰੇਟ-ਟ੍ਰਾਂਸਫਰ (ਬੀਓਟੀ) ਟੋਲ ਮੋਡ ‘ਤੇ 8970.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਅਸਾਮ ਦੇ ਸੰਸਦ ਮੈਂਬਰਾਂ ਨਾਲ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕੀਤੀ
July 28th, 02:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦਾ ਹੜ੍ਹ ਦੀ ਸਥਿਤੀ ਬਾਰੇ ਚਰਚਾ ਕੀਤੀ।ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਪ੍ਰਧਾਨ ਮੰਤਰੀ ਨੇ ਵਾਤਾਵਰਣ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀ 'ਤੇ ਅਸਾਮ ਦੇ ਲੋਕਾਂ ਨੂੰ ਵਧਾਈ ਦਿੱਤੀ
June 05th, 11:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀ ਹਾਸਲ ਕਰਨ ਲਈ ਅਸਾਮ ਦੇ ਲੋਕਾਂ, ਵਿਸ਼ੇਸ਼ ਕਰਕੇ ਰਾਜ ਦੀ 'ਨਾਰੀ ਸ਼ਕਤੀ' ਨੂੰ ਤਹਿ ਦਿਲੋਂ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜ ਦੀ ਨਾਰੀ ਸ਼ਕਤੀ ਨੇ ਇਸ ਮਹੱਤਵਪੂਰਨ ਯਤਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ, ਜਿਸ ਦਾ ਉਦੇਸ਼ ਇੱਕ ਟਿਕਾਊ ਗ੍ਰਹਿ ਦਾ ਨਿਰਮਾਣ ਕਰਨਾ ਹੈ।ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 04:30 pm
ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 30th, 06:04 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।People are fed up off Congress and BRS' politics of nepotism: PM Modi in Hyderabad
May 10th, 06:05 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.PM Modi’s massive rally in Hyderabad focuses on self-reliance and a Viksit Telangana
May 10th, 06:00 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਅਸਾਮ ਦਾ ਭਰੋਸਾ ਬਰਕਰਾਰ: ਭਾਜਪਾ-ਐੱਨਡੀਏ ਨੇ ਲਗਾਈ ਜਿੱਤ ਦੀ ਹੈਟ੍ਰਿਕ!
May 04th, 06:39 pm
ਭਾਜਪਾ-ਐੱਨਡੀਏ ਨੇ ਇੱਕ ਵਾਰ ਫਿਰ ਅਸਾਮ ਵਿਧਾਨ ਸਭਾ ਚੋਣਾਂ ਵਿੱਚ ਸਪੱਸ਼ਟ ਫਤਵਾ ਪ੍ਰਾਪਤ ਕੀਤਾ ਹੈ, ਜੋ ਕਿ ਰਾਜ ਵਿੱਚ ਇਸ ਦੀ ਲਗਾਤਾਰ ਤੀਜੀ ਜਿੱਤ ਹੈ। ਇਹ ਜਿੱਤ ਵਿਕਾਸ 'ਤੇ ਗਠਜੋੜ ਦੇ ਫੋਕਸ ਅਤੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਵਚਨਬੱਧਤਾ ਲਈ ਲੋਕਾਂ ਦੇ ਅਟੁੱਟ ਸਮਰਥਨ ਨੂੰ ਦਰਸਾਉਂਦੀ ਹੈ।