ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।PM Modi’s special address at a public meeting in Jamnagar, Gujarat
May 10th, 09:35 pm
PM Modi addressed a public meeting in Jamnagar, Gujarat. Reflecting on Gujarat’s remarkable development journey, he said the state has transformed from being known only for salt production to becoming a hub for semiconductors, metro coaches, railway engines, renewable energy and emerging aviation manufacturing. He credited the people of Gujarat and BJP workers for the state’s continued growth and progress.ਪੁਡੂਚੇਰੀ ਨੇ ਫਿਰ ਦਿਖਾਇਆ ਭਰੋਸਾ... ਭਾਜਪਾ-ਐੱਨਡੀਏ ਦੀ ਸੱਤਾ ਵਿੱਚ ਵਾਪਸੀ
May 04th, 07:08 pm
ਪੁਡੂਚੇਰੀ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ-ਐੱਨਡੀਏ ਵਿੱਚ ਆਪਣਾ ਵਿਸ਼ਵਾਸ ਜਤਾਇਆ ਹੈ, ਇਸ ਨੂੰ ਚੰਗੇ ਸ਼ਾਸਨ ਦੇ ਰਿਕਾਰਡ ਅਤੇ ਸ਼੍ਰੀ ਐੱਨ. ਰੰਗਾਸਾਮੀ ਦੀ ਅਗਵਾਈ ਵਾਲੀ ਸਰਕਾਰ ਦੇ ਕੰਮ ਦੇ ਅਧਾਰ 'ਤੇ ਦੁਬਾਰਾ ਚੁਣਿਆ ਹੈ। ਇਹ ਨਿਰੰਤਰ ਜਨਤਕ ਸਮਰਥਨ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਿਕਾਸ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਅੱਗੇ ਵਧਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਮੋਦੀ ਨੇ ਤਮਿਲ ਨਾਡੂ ਵਿੱਚ ਲੋਕ ਭਲਾਈ ਲਈ ਭਾਜਪਾ-ਐੱਨਡੀਏ ਦੀ ਵਚਨਬੱਧਤਾ ਨੂੰ ਦੁਹਰਾਇਆ
May 04th, 07:02 pm
ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਤਮਿਲ ਨਾਡੂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਗਠਜੋੜ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਹਮੇਸ਼ਾ ਸਭ ਤੋਂ ਅੱਗੇ ਰਹੇਗਾ।From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਕੇਰਲ ਦਾ ਧੰਨਵਾਦ! ਵਿਕਾਸ ਪ੍ਰਤੀ ਭਾਜਪਾ-ਐੱਨਡੀਏ ਦੀ ਵਚਨਬੱਧਤਾ ਅਟੁੱਟ
May 04th, 06:56 pm
ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਕੇਰਲਮ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਗਠਜੋੜ ਰਾਜ ਵਿੱਚ ਮੁੱਖ ਵਿਕਾਸ ਮੁੱਦਿਆਂ ਨੂੰ ਉਠਾਉਂਦਾ ਰਹੇਗਾ ਅਤੇ 'ਵਿਕਸੀਤ ਕੇਰਲਮ' ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰੇਗਾ।ਅਸਾਮ ਦਾ ਭਰੋਸਾ ਬਰਕਰਾਰ: ਭਾਜਪਾ-ਐੱਨਡੀਏ ਨੇ ਲਗਾਈ ਜਿੱਤ ਦੀ ਹੈਟ੍ਰਿਕ!
May 04th, 06:39 pm
ਭਾਜਪਾ-ਐੱਨਡੀਏ ਨੇ ਇੱਕ ਵਾਰ ਫਿਰ ਅਸਾਮ ਵਿਧਾਨ ਸਭਾ ਚੋਣਾਂ ਵਿੱਚ ਸਪੱਸ਼ਟ ਫਤਵਾ ਪ੍ਰਾਪਤ ਕੀਤਾ ਹੈ, ਜੋ ਕਿ ਰਾਜ ਵਿੱਚ ਇਸ ਦੀ ਲਗਾਤਾਰ ਤੀਜੀ ਜਿੱਤ ਹੈ। ਇਹ ਜਿੱਤ ਵਿਕਾਸ 'ਤੇ ਗਠਜੋੜ ਦੇ ਫੋਕਸ ਅਤੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਵਚਨਬੱਧਤਾ ਲਈ ਲੋਕਾਂ ਦੇ ਅਟੁੱਟ ਸਮਰਥਨ ਨੂੰ ਦਰਸਾਉਂਦੀ ਹੈ।ਪੱਛਮੀ ਬੰਗਾਲ ਵਿੱਚ ਕਮਲ ਖਿੜਿਆ: 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਇਤਿਹਾਸਿਕ ਫਤਵਾ ਮਿਲਿਆ
May 04th, 06:20 pm
ਭਾਰਤੀ ਜਨਤਾ ਪਾਰਟੀ ਨੇ 2026 ਦੀਆਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਪ੍ਰਾਪਤ ਕੀਤੀ ਹੈ, ਜੋ ਕਿ ਰਾਜ ਦੀ ਰਾਜਨੀਤੀ ਵਿੱਚ ਇੱਕ ਮੋੜ ਹੈ। ਇਹ ਸ਼ਾਨਦਾਰ ਫਤਵਾ ਲੋਕਾਂ ਦੇ ਚੰਗੇ ਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਨੂੰ ਦਰਸਾਉਂਦਾ ਹੈ।ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।