ਖਗੋਲ ਵਿਗਿਆਨ ਅਤੇ ਖਗੋਲ ਭੌਤਿਕੀ ‘ਤੇ 18ਵੇਂ ਇੰਟਰਨੈਸ਼ਨਲ ਓਲੰਪਿਆਡ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 12th, 04:34 pm
ਮਾਣਯੋਗ ਮਹਿਮਾਨੋਂ, ਵਿਸ਼ਿਸ਼ਟ ਡੈਲੀਗੇਟਸ, ਅਧਿਆਪਕੋ, ਮਾਰਗਦਰਸ਼ਕੋ ਅਤੇ ਮੇਰੇ ਪ੍ਰਿਅ ਪ੍ਰਤਿਭਾਸ਼ਾਲੀ ਯੁਵਾ ਮਿੱਤਰੋ, ਨਮਸਕਾਰ!( Honourable Guests, Distinguished Delegates, Teachers, Mentors, And my dear Bright Young Friends, Namaskaar!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖਗੋਲ ਵਿਗਿਆਨ ਅਤੇ ਖਗੋਲ ਭੌਤਿਕੀ ‘ਤੇ 18ਵੇਂ ਇੰਟਰਨੈਸ਼ਨਲ ਓਲੰਪਿਆਡ ਨੂੰ ਸੰਬੋਧਨ ਕੀਤਾ
August 12th, 04:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਖਗੋਲ ਵਿਗਿਆਨ ਅਤੇ ਖਗੋਲ ਭੌਤਿਕੀ ‘ਤੇ 18ਵੇਂ ਅੰਤਰਰਾਸ਼ਟਰੀ ਓਲੰਪਿਆਡ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਪ੍ਰਧਾਨ ਮੰਤਰੀ ਨੇ 64 ਦੇਸ਼ਾਂ ਦੇ 300 ਤੋਂ ਅਧਿਕ ਪ੍ਰਤੀਭਾਗੀਆਂ ਦੇ ਨਾਲ ਜੁੜਨ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਇੰਟਰਨੈਸ਼ਨਲ ਓਲੰਪਿਆਡ ਦੇ ਲਈ ਭਾਰਤ ਵਿੱਚ ਪ੍ਰਤੀਭਾਗੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਪਰੰਪਰਾ ਦਾ ਮਿਲਣ ਇਨੋਵੇਸ਼ਨ ਨਾਲ ਹੁੰਦਾ ਹੈ, ਅਧਿਆਤਿਮਕਤਾ ਦਾ ਵਿਗਿਆਨ ਨਾਲ ਅਤੇ ਜਗਿਆਸਾ ਦਾ ਸਬੰਧ ਰਚਨਾਤਮਕਤਾ ਨਾਲ ਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਦੀਆਂ ਤੋਂ, ਭਾਰਤੀ ਅਸਮਾਨ ਨੂੰ ਨਿਹਾਰਦੇ ਰਹੇ ਹਨ ਅਤੇ ਬੜੇ ਪ੍ਰਸ਼ਨ ਪੁੱਛਦੇ ਰਹੇ ਹਨ। ਉਨ੍ਹਾਂ ਨੇ ਆਰੀਆਭੱਟ (Aryabhatta) ਦੀ ਉਦਾਹਰਣ ਦਿੱਤੀ, ਜਿਨ੍ਹਾਂ ਨੇ 5ਵੀਂ ਸ਼ਤਾਬਦੀ ਵਿੱਚ ਜ਼ੀਰੋ ਦਾ ਆਵਿਸ਼ਕਾਰ ਕੀਤਾ ਸੀ ਅਤੇ ਇਹ ਦੱਸਣ ਵਾਲੇ ਪਹਿਲੇ ਵਿਅਕਤੀ ਸਨ ਕਿ ਪ੍ਰਿਥਵੀ ਆਪਣੀ ਧੁਰੀ ‘ਤੇ ਘੁੰਮਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਸੱਚਮੁੱਚ, ਉਨ੍ਹਾਂ ਨੇ ਜ਼ੀਰੋ ਤੋਂ ਸ਼ੁਰੂਆਤ ਕੀਤੀ ਅਤੇ ਇਤਿਹਾਸ ਰਚ ਦਿੱਤਾ!(“Literally, he started from zero and made history!” the Prime Minister noted. )2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।ਪ੍ਰਧਾਨ ਮੰਤਰੀ ਨੇ ਡਾ. ਜਯੰਤ ਨਾਰਲੀਕਰ (Dr. Jayant Narlikar) ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
May 20th, 01:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖਗੋਲ ਭੌਤਿਕੀ ਦੇ ਖੇਤਰ ਵਿੱਚ ਪ੍ਰਸਿੱਧ ਸ਼ਖਸੀਅਤ ਡਾ. ਜਯੰਤ ਨਾਰਲੀਕਰ (Dr. Jayant Narlikar) ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।PM Modi condoles demise of Professor Shashikumar Chitre
January 11th, 11:06 am
The Prime Minister, Shri Narendra Modi has expressed grief over the demise of Professor Shashikumar Chitre.