ਪ੍ਰਧਾਨ ਮੰਤਰੀ ਨੇ ਪਹਿਲੇ ਆਡਿਟ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਪਹਿਲੇ ਆਡਿਟ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ

November 16th, 12:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਿਲੇ ਆਡਿਟ ਦਿਵਸ ਜਸ਼ਨਾਂ ਨਾਲ ਸਬੰਧਿਤ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ ਸਰਦਾਰ ਵੱਲਭਭਾਈ ਪਟੇਲ ਦੀ ਪ੍ਰਤਿਮਾ ਤੋਂ ਵੀ ਪਰਦਾ ਹਟਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਸ਼੍ਰੀ ਗਿਰੀਸ਼ ਚੰਦਰ ਮੁਰਮੂ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ 16 ਨਵੰਬਰ ਨੂੰ ਪਹਿਲੇ ਆਡਿਟ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

ਪ੍ਰਧਾਨ ਮੰਤਰੀ 16 ਨਵੰਬਰ ਨੂੰ ਪਹਿਲੇ ਆਡਿਟ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

November 15th, 11:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਨਵੰਬਰ, 2021 ਨੂੰ ਸਵੇਰੇ 10:30 ਵਜੇ ਸੀਏਜੀ ਦਫ਼ਤਰ ਪਰਿਸਰ ਵਿੱਚ ਪਹਿਲੇ ਆਡਿਟ ਦਿਵਸ (ਆਡਿਟ) ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ ਪ੍ਰਤਿਮਾ ਤੋਂ ਪਰਦਾ ਵੀ ਹਟਾਉਣਗੇ।