The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਪ੍ਰਧਾਨ ਮੰਤਰੀ ਇੱਕ ਖੇਡ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੈਲਬਰਨ ਕ੍ਰਿਕਟ ਗਰਾਊਂਡ ਪਹੁੰਚੇ
July 10th, 08:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਜ਼ ਅਤੇ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਨਾਲ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਹ ਸਮਾਗਮ ਭਾਰਤ-ਆਸਟ੍ਰੇਲੀਆ ਦੇ ਖੇਡ ਸਬੰਧਾਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ।ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਆਸਟ੍ਰੇਲੀਆ ਯਾਤਰਾ: ਨਤੀਜਿਆਂ ਦੀ ਸੂਚੀ
July 09th, 12:34 pm
ਇਹ ਮੌਜੂਦਾ ਸਾਂਝੇ ਸੁਰੱਖਿਆ ਐਲਾਨਨਾਮੇ (2009) ਦਾ ਨਵੀਨੀਕਰਨ ਕਰਦਾ ਹੈ। ਇਸ ਵਿੱਚ ਫੌਜਾਂ ਦੇ ਆਪਸੀ ਤਾਲਮੇਲ, ਸਮਰੱਥਾ ਨਿਰਮਾਣ, ਸਮੁੰਦਰੀ ਖੇਤਰ, ਰੱਖਿਆ ਉਦਯੋਗਿਕ ਸਹਿਯੋਗ, ਸਾਈਬਰ ਸੁਰੱਖਿਆ ਅਤੇ ਤਕਨਾਲੋਜੀ, ਅੱਤਵਾਦ ਵਿਰੋਧੀ ਉਪਾਵਾਂ, ਰੱਖਿਆ ਜੋਖਮ ਪ੍ਰਬੰਧਨ (ਐੱਚਏਡੀਆਰ), ਅਤੇ ਯੂਐੱਨਸੀਐੱਲਓਐੱਸ, ਆਸੀਆਨ, ਪੀਆਈਐੱਫ, ਆਈਓਆਰਏ ਵਿੱਚ ਏਕੀਕ੍ਰਿਤ ਪਹੁੰਚ ਨੂੰ ਸਹਿਯੋਗ ਦੇ ਖੇਤਰਾਂ ਵਜੋਂ ਪਛਾਣਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 09th, 12:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਜੁਲਾਈ, 2026 ਨੂੰ ਮੈਲਬਰਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੱਲੋਂ ਆਯੋਜਿਤ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਗਵਰਨਮੈਂਟ ਹਾਊਸ ਪਹੁੰਚਣ ’ਤੇ ਪ੍ਰਧਾਨ ਮੰਤਰੀ ਅਲਬਨੀਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਨਿੱਘਾ ਅਤੇ ਰਸਮੀ ਤੌਰ ’ਤੇ ਸਵਾਗਤ ਕੀਤਾ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਰੱਖਿਆ ਅਤੇ ਸੁਰੱਖਿਆ ਸਹਿਯੋਗ ’ਤੇ ਭਾਰਤ-ਆਸਟ੍ਰੇਲੀਆ ਸਾਂਝਾ ਐਲਾਨਨਾਮਾ
July 09th, 10:55 am
ਅਸੀਂ, ਭਾਰਤ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਆਪਣੇ ਨਜ਼ਦੀਕੀ ਦੁਵੱਲੇ ਸਬੰਧਾਂ ਤੋਂ ਪ੍ਰੇਰਿਤ ਹੋ ਕੇ, ਆਪਣੇ ਦੇਸ਼ਾਂ ਦੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਪੱਕੇ ਇਰਾਦੇ ਨਾਲ ਇੱਕਜੁੱਟ ਹੋ ਕੇ ਅਤੇ ਇੱਕ ਖੁੱਲ੍ਹੇ, ਸ਼ਾਂਤੀਪੂਰਨ, ਸਥਿਰ ਅਤੇ ਖ਼ੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਦੇ ਸਾਂਝੇ ਟੀਚੇ ਤੋਂ ਪ੍ਰੇਰਿਤ ਹੋ ਕੇ ਰੱਖਿਆ ਅਤੇ ਸੁਰੱਖਿਆ ਸਹਿਯੋਗ ’ਤੇ ਇਸ ਸਾਂਝੇ ਐਲਾਨਨਾਮੇ ਪ੍ਰਤੀ ਵਚਨਬੱਧ ਹਾਂ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
July 06th, 09:00 am
ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬੀਆਨਤੋ ਦੇ ਸੱਦੇ 'ਤੇ ਮੈਂ 6 ਤੋਂ 8 ਜੁਲਾਈ ਤੱਕ ਇੰਡੋਨੇਸ਼ੀਆ ਦੀ ਯਾਤਰਾ 'ਤੇ ਰਹਾਂਗਾ। ਸਾਲ 2018 ਵਿੱਚ ਮੇਰੀ ਪਹਿਲੀ ਇੰਡੋਨੇਸ਼ੀਆ ਯਾਤਰਾ ਦੌਰਾਨ ਭਾਰਤ ਅਤੇ ਇੰਡੋਨੇਸ਼ੀਆ ਨੇ ਦੁਵੱਲੇ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਸੀ। ਉਸ ਤੋਂ ਬਾਅਦ ਇਹ ਮੇਰੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਹ ਯਾਤਰਾ ਰਾਸ਼ਟਰਪਤੀ ਪ੍ਰਬੋਵੋ ਦੀ ਭਾਰਤ ਦੀ ਸਰਕਾਰੀ ਯਾਤਰਾ ਤੋਂ ਬਾਅਦ ਹੋ ਰਹੀ ਹੈ, ਜੋ 26 ਜਨਵਰੀ, 2025 ਨੂੰ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਮਜ਼ਬੂਤ ਸੱਭਿਆਚਾਰਕ ਅਤੇ ਲੋਕ-ਸੰਬੰਧ ਹਨ ਅਤੇ ਮੇਰੀ ਇਹ ਯਾਤਰਾ ਸਾਡੀ ਬਹੁ-ਪੱਖੀ ਭਾਈਵਾਲੀ ਦੇ ਸਾਰੇ ਪਹਿਲੂਆਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਯਾਤਰਾ ਦੌਰਾਨ, ਮੈਂ ਇੰਡੋਨੇਸ਼ੀਆ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨਾਲ ਵੀ ਗੱਲਬਾਤ ਕਰਾਂਗਾ ਅਤੇ ਰਾਸ਼ਟਰਪਤੀ ਪ੍ਰਬੋਵੋ ਨਾਲ ਯੋਗਿਆਕਾਰਤਾ ਸਥਿਤ ਪ੍ਰੰਬਨਨ ਮੰਦਰ ਕੰਪਲੈਕਸ ਦਾ ਦੌਰਾ ਕਰਾਂਗਾ, ਜੋ ਸਾਡੇ ਗੂੜ੍ਹੇ ਸੱਭਿਆਚਾਰਕ ਸਬੰਧਾਂ ਦਾ ਇੱਕ ਹੋਰ ਸ਼ਾਨਦਾਰ ਪ੍ਰਮਾਣ ਹੈ।ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
July 03rd, 08:42 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 26th, 08:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਨਾਲ ਮੁਲਾਕਾਤ ਕਰ ਕੇ ਖ਼ੁਸ਼ੀ ਪ੍ਰਗਟਾਈ।ਪ੍ਰਧਾਨ ਮੰਤਰੀ 16 ਫ਼ਰਵਰੀ ਨੂੰ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ
February 15th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫ਼ਰਵਰੀ, 2026 ਨੂੰ ਸ਼ਾਮ 5 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ।